Category: Kan Kan Ch Vigiyan

ਸੰਚਾਰ ਉਪਗ੍ਰਹਿ ਕੀ ਹੁੰਦੇ ਹਨ?

ਮੇਘ ਰਾਜ ਮਿੱਤਰ ਅੱਜ ਅਸੀਂ ਆਪਣੇ ਘਰ ਹੀ ਬੈਠੇ ਹੀ ਦੁਨੀਆਂ ਦੇ ਕਿਸੇ ਦੂਸਰੇ ਕੋਨੇ ਵਿੱਚ ਹੋ ਰਹੀਆਂ ਉਲੰਪਿਕ ਖੇਡਾਂ ਨੂੰ ਆਪਣੇ ਟੈਲੀਵੀਜ਼ਨ ਤੇ ਵੇਖ ਸਕਦੇ ਹਾਂ। ਬੈਠਿਆਂ ਹੀ ਅਸੀਂ ਟੈਲੀਫੋਨ ਤੇ ਵਿਦੇਸ਼ ਵਿੱਚ ਬੈਠੇ ਮਿੱਤਰਾਂ ਅਤੇ ਰਿਸ਼ਤੇਦਾਰਾਂ ਨਾਲ ਗੱਲਬਾਤ ਕਰ ਸਕਦੇ ਹਾਂ। ਇਹ ਸਾਰਾ ਕੁਝ ਸੰਚਾਰ ਉਪਗ੍ਰਹਿ ਰਾਹੀਂ ਹੀ ਸੰਭਵ ਹੋ ਸਕਿਆ ਹੇੈ। ਆਉ […]

ਬੱਦਲਾਂ ਦੀ ਚਮਕ ਪਹਿਲਾਂ ਦਿਖਾਈ ਦਿੰਦੀ ਹੈ, ਗਰਜ ਪਿੱਛੋਂ ਸੁਣਾਈ ਦਿੰਦੀ ਹੈ।

ਮੇਘ ਰਾਜ ਮਿੱਤਰ ਜੇ ਤੁਹਾਨੂੰ ਪੁੱਛਿਆਂ ਜਾਵੇ ਕਿ ਦਿੱਲੀ ਤੋਂ ਕਲਕੱਤੇ ਹਵਾਈ ਜਹਾਜ਼ ਜਾਂ ਕਾਰ ਵਿੱਚੋਂ ਕਿਹੜੀ ਚੀਜ਼ ਪਹਿਲਾਂ ਪਹੁੰਚੇਗੀ ਤਾਂ ਹਰੇਕ ਠੀਕ ਦਿਮਾਂਗ ਵਾਲੇ ਵਿਅਕਤੀ ਦਾ ਜਵਾਬ ਹੋਵੇਗਾ ਕਿ ਹਵਾਈ ਜਹਾਜ਼ ਪਹਿਲਾਂ ਪਹੁੰਚੇਗਾ। ਅਸੀਂ ਜਾਣਦੇ ਹਾਂ ਕਿ ਆਵਾਜ਼ ਇੱਕ ਸੈਕਿੰਡ ਵਿੱਚ 340 ਮੀਟਰ ਦੀ ਦੂਰੀ ਤੈਅ ਕਰਦੀ ਹੈ। ਜਦੋਂ ਕਿ ਪ੍ਰਕਾਸ਼ ਇੱਕ ਸੈਕਿੰਡ ਵਿੱਚ […]

ਮੌਸਮ ਸੰਬੰਧੀ ਭਵਿੱਖਬਾਣੀ ਕਿਵੇਂ ਕੀਤੀ ਜਾਂਦੀ ਹੈ?

ਮੇਘ ਰਾਜ ਮਿੱਤਰ ਅਖਬਾਰਾਂ, ਰੇਡੀਉ ਅਤੇ ਟੈਲੀਵੀਜ਼ਨਾਂ ਰਾਹੀਂ ਕਿਸਾਨਾਂ ਨੂੰ ਮੌਸਮ ਸਬੰਧੀ ਜਾਣਕਾਰੀ ਆਮ ਤੌਰ ਤੇ ਹਰ ਦੇ੍ਤਸ਼ ਵਿੱਚ ਦਿੱਤੀ ਜਾਂਦੀ ਹੈ। ਜਿੱਥੋੱ ਤੱਕ ਅੰਕੜਿਆਂ ਦਾ ਸਵਾਲ ਹੈ90% ਤੱਕ ਇਹ ਭਵਿੱਖਬਾਣੀਆਂ ਠੀਕ ਹੀ ਸਿੱਧ ਹੁੰਦੀਆਂ ਹਨ। ਅੱਜ ਕੱਲ ਸੰਚਾਰ ਉਪਗ੍ਰਹਿਆਂ ਨੇ ਤਾਂ ਮੌਸਮ ਦੀਆਂ ਭਵਿੱਖਬਾਣੀਆਂ ਸੰਬੰਧੀ ਢੰਗ ਤਰੀਕਿਆਂ ਵਿੱਚ ਹੋਰ ਵੀ ਵਿਕਾਸ ਕੀਤਾ ਹੈ। ਦੇਸ਼ […]

ਸਿਨੇਮੇ ਦੀ ਛੱਤ ਤੇ ਪਲਾਈ ਕਿਉਂ ਲਾਈ ਜਾਂਦੀ ਹੈ?

ਮੇਘ ਰਾਜ ਮਿੱਤਰ ਜਦੋਂ ਅਸੀਂ ਹਥੌੜੇ ਨਾਲ ਲੱਕੜਾਂ ਪਾੜਦੇ ਹਾਂ ਤਾਂ ਹਥੌੜੇ ਦੀ ਅਵਾਜ਼ ਦੁਬਾਰਾ ਕਿਉਂ ਸੁਣਾਈ ਦਿੰਦੀ ਹੈ? ਕਿਸੇ ਖੂਹ ਵਿੱਚ ਆਵਾਜ਼ ਮਾਰਦੇ ਹਾਂ ਤਾਂ ਉਹ ਆਵਾਜ਼ ਮੁੜ ਕਿਉਂ ਸੁਣਾਈ ਦਿੰਦੀ ਹੈੈ? ਕੋਈ ਹਾਲ ਕਮਰਾ ਸਾਡੀ ਅਵਾ੍ਤਜ਼ ਨਾਲ ਕਿਉਂ ਗੁੰਜਦਾ ਹੈ? ਅਜਿਹੇ ਬਹੁਤ ਸਾਰੇ ਸਵਾਲ ਹਨ ਜੋ ਸਾਡੇ ਦਿਮਾਗ ਵਿੱਚ ਜਿਗਿਆਸਾ ਪੈਦਾ ਕਰਦੇ ਰਹਿੰਦੇ […]

ਪਲਾਸਟਿਕ ਸਰਜਰੀ ਕੀ ਹੈ ?

ਮੇਘ ਰਾਜ ਮਿੱਤਰ ਇਹ ਸੁਨਣ ਵਿੱਚ ਆਇਆ ਹੈ ਕਿ ਇੱਕ ਵਾਰ ਭਾਰਤ ਦੀ ਵਿਛੜ ਚੁੱਕੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਬਿਹਾਰ ਵਿੱਚ ਚੋਣ ਦੌਰ ਤੇ ਗਈ ਸੀ ਤਾਂ ਭੀੜ ਵਿੱਚੋਂ ਕੁਝ ਵਿਅਕਤੀਆਂ ਨੇ ਸ਼੍ਰੀਮਤੀ ਇੰਦਰਾ ਗਾਂਧੀ ਉੱਤੇ ਰੋੜਿਆਂ ਦੀ ਵਰਖਾ ਕਰ ਦਿੱਤੀ ਸੀ। ਇਸ ਤਰ੍ਹਾਂ ੍ਤਸ਼੍ਰੀਮਤੀ ਇੰਦਰਾ ਗਾਂਧੀ ਦੇ ਚਿਹਰੇ ਤੇ ਨਿਸ਼ਾਨ ਪੈ ਗਏ ਸਨ। […]

ਲੜਾਈ ਦੇ ਮੈਦਾਨ ਵਿੱਚ ਕਿਹੜੇ-ਕਿਹੜੇ ਬੰਬ ਵਰਤੇ ਜਾਂਦੇ ਹਨ?

ਮੇਘ ਰਾਜ ਮਿੱਤਰ ਲੜਾਈ ਦੇ ਮੈਦਾਨ ਵਿੱਚ ਬੰਬਾਂ ਦੀਆਂ ਕਈ ਕਿਸਮਾਂ ਦੀ ਵਰਤੋਂ ਹੁੰਦੀਆਂ ਹੈ। ਇਹਨਾਂ ਦਾ ਮੰਤਵ ਵੱਖ- ਵੱਖ ਹੁੰਦਾ ਹੈ। ਨਾਪਾਮ ਬੰਬਾਂ ਵਿੱਚ ਪੈਟਰੋਲੀਅਮ, ਜੈਲੀ ਅਤੇ ਟੋਲੂਨ ਆਦਿ ਰਸਾਇਣਿਕ ਪਦਾਰਥ ਭਰੇ ਹੁੰਦੇ ਹਨ। ਇਹਨਾਂ ਦਾ ਮੰਤਵ ਅੱਗ ਲਾਉਣ ਹੁੰਦਾ ਹੈ ਅਤੇ ਇਹਨਾਂ ਦੁਆਰਾ ਲਗਾਈ ਅੱਗ ਬੁਝਾਉਣੀ ਔਖੀ ਹੁੰਦੀ ਹੈ। ਨਿਉਟ੍ਰਾਨ ਬੰਬ ਦੀ ਇੱਕ […]

ਐਕਸਰੇ ਕੀ ਹੁੰਦੇ ਹੈ?

ਮੇਘ ਰਾਜ ਮਿੱਤਰ ਐਕਸਰੇ ਬਾਰੇ ਜਾਣਕਾਰੀ ਲੈਣ ਤੋਂ ਪਹਿਲਾਂ ਸਾਨੂੰ ਕੈਥੋਡ ਕਿਰਨਾਂ ਬਾਰੇ ਕੁਝ ਜਾਣਕਾਰੀ ਹੋਣੀ ਚਾਹੀਦੀ ਹੈ। ਜੇ ਕਿਸੇ ਕੱਚ ਦੀ ਟਿਊਬ ਵਿੱਚੋਂ ਹਵਾ ਕੱਢ ਕੇ ਇਸ ਦਾ ਦਬਾਉ ਬਹੁਤ ਘੱਟ ਕੀਤਾ ਜਾਵੇ ਅਤੇ ਦੋ ਇਲੈਕਟਾਡ ਲਾ ਕੇ ਇਸ ਵਿੱਚ ਉੱਚ ਵੋਲਟੇਜ ਦੀ ਬਿਜਲੀ ਲੰਘਾਈ ਜਾਵੇ ਤਾਂ ਇਸ ਤੋ ਅਜਿਹੀਆਂ ਕਿਰਨਾਂ ਨਿਕਲਣ ਲੱਗ ਪੈਂਦੀਆਂ […]

ਪੁਲਾੜ ਯਾਤਰੀ ਪੁਲਾੜ ਵਿੱਚ ਕੰਮ ਕਿਵੇਂ ਕਰਦਾ ਹੈ?

ਮੇਘ ਰਾਜ ਮਿੱਤਰ ਪੁਲਾੜ ਵਿੱਚ ਪੁਲਾੜ ਯਾਤਰੀ ਨੂੰ ਵੱਡੀਆਂ ਸਮੱਸਿਆਂਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੁਲਾੜ ਵਿੱਚ ਕੋਈ ਹਵਾ ਨਹੀਂ ਹੁੰਦੀ ਇਸ ਲਈ ਉਸਨੂੰ ਸਾਹ ਲੈਣ ਲਈ ਆਕਸੀਜਨ ਦੇ ਸਿੰਲਡਰ ਆਪਣੇ ਨਾਲ ਲੈ ਕੇ ਜਾਣੇ ਪੈਂਦੇ ਹਨ। ਹਵਾ ਨਾ ਹੋਣ ਕਰਕੇ ਵਾਯੂ ਮੰਡਲ ਦਾ ਦਬਾਉ ਬਣਾਇਆ ਹੁੰਦਾ ਹੈ। ਪੁਲਾੜ ਵਿੱਚ ਕੋਈ ਗੁਰੂਤਾ ਖਿੱਚ ਨਹੀਂ ਹੁੰਦੀ। […]

ਰੋਬਟ ਕਿਵੇਂ ਕੰਮ ਕਰਦਾ ਹੈ?

ਮੇਘ ਰਾਜ ਮਿੱਤਰ ਰੋਬਟ ਇੱਕ ਅਜਿਹੀ ਸਵੈਚਾਲਿਤ ਮਸ਼ੀਨ ਹੁੰਦੀ ਹੈ ਜਿਹੜੀ ਬਹੁਤ ਸਾਰੇ ਮਨੁੱਖੀ ਕੰਮ ਕਰਦੀ ਹੈ। ਇਹ ਮਨੁੱਖੀ ਹੁਕਮਾਂ ਦਾ ਪਾਲਣ ਕਰਦੀ ਹੈ। ਇਹ ਬਹੁਤ ਸਾਰੇ ਅਜਿਹੇ ਕੰਮ ਵੀ ਕਰ ਸਕਦੀ ਹੈ ਜਿਹੜੇ ਮਨੁੱਖ ਦੁਆਰਾ ਨਹੀਂ ਕੀਤੇ ਜਾ ਸਕਦੇ ਹਨ। ਉਦਾਹਰਨ ਦੇ ਤੌਰ ਤੇ ਰੋਬਟ ਗਰਮ ਲੋਹੇ ਨੂੰ ਚੁੱਕ ਸਕਦੇ ਹਨ। ਜ਼ਹਿਰੀਲੇ ਵਾਤਾਵਰਣ ਵਿੱਚ […]

ਟਿਊਬ ਲਾਈਟ ਕਿਵੇਂ ਕੰਮ ਕਰਦੀ ਹੈ?

ਮੇਘ ਰਾਜ ਮਿੱਤਰ 1878 ਈ. ਵਿੱਚ ਐਡੀਸਨ ਨਾ ਦੇ ਵਿਗਿਆਨੀ ਨੇ ਬਿਜਲੀ ਦੇ ਬੱਲਬ ਦੀ ਖੋਜ ਕਰਕੇ ਲੈਂਪਾਂ, ਲਾਲਟੈਲਾਂ ਅਤੇ ਮੋਮਬੱਤੀਆਂ ਦੇ ਯੁੱਗ ਦੀ ਸਮਾਪਤੀ ਦਾ ਐਲਾਨ ਕਰ ਦਿੱਤਾ ਸੀ। ਇਸ ਤੋਂ ਬਾਅਦ ਬਹੁਤ ਸਾਰੇ ਵਿਗਿਆਨੀਆਂ ਦੇ ਤਰਕਸ਼ੀਲ ਵਿਚਾਰਾਂ ਨੇ ਇਸ ਬੱਲਬ ਦੀ ਤਕਨੀਕ ਨੂੰ ਵਰਤਦੇ ਹੋਏ ਇਸ ਬੱਲਬ ਦੀ ਤਕਨੀਕ ਨੂੰ ਵਰਤਦੇ ਹੋਏ ਇਸ […]

ਸੂਰਜ ਦੀ ਰੋਸ਼ਨੀ ਤੋਂ ਬਿਜਲੀ ਕਿਵੇਂ ਬਣਦੀ ਹੈ?

ਮੇਘ ਰਾਜ ਮਿੱਤਰ ਜਿਵੇਂ ਗਰਮੀ ਕਿਸੇ ਪਦਾਰਥ ਤੋਂ ਹੀ ਪੈਦਾ ਹੁੰਦੀ ਹੈ ਇਸ ਤਰ੍ਹਾਂ ਪ੍ਰਕਾਸ਼ ਜਾਂ ਰੌਸ਼ਨੀ ਵੀ ਕਿਸੇ ਪਦਾਰਥ ਤੋਂ ਹੀ ਪੈਦਾ ਕੀਤੀ ਜਾਂਦੀ ਹੈ। ਸੂਰਜ ਦੇ ਪਦਾਰਥਾਂ ਤੋਂ ਪੈਦਾ ਹੋਇਆ ਪ੍ਰਕਾਸ਼ ਧਰਤੀ ਦੇ ਪੌਦਿਆਂ ਦੀ ਖੁਰਾਕ ਦਾ ਹਿੱਸਾ ਬਣਕੇ ਮੁੜ ਪਦਾਰਥ ਵਿੱਚ ਹੀ ਬਦਲ ਜਾਦਾ ਹੈ। ਅੱਜ ਸਾਡੇ ਦੇਸ਼ ਵਿੱਚ ਅਨੇਕਾਂ ਸਥਾਨਾਂ ਤੇ […]

ਫਰਿੱਜ ਕਿਵੇਂ ਕੰਮ ਕਰਦਾ ਹੈ?

ਮੇਘ ਰਾਜ ਮਿੱਤਰ ਫਰਿੱਜ ਇਸ ਸਿਧਾਂਤ ਤੇ ਕੰਮ ਕਰਦਾ ਹੈ ਕਿ ਜਦੋਂ ਫ੍ਰੀਅਨ ਗੈਸ ਦਾ ਵਾਸ਼ਪੀਕਰਨ ਹੁੰਦਾ ਹੈ ਤਾਂ ਇਹ ਗਰਮੀ ਨੂੰ ਸੋਕਦੀ ਹੈ ਅਤੇ ਜਦੋਂ ਇਸਨੂੰ ਦਬਾਉ ਅਧੀਨ ਤਰਲ ਅਵਸਥਾ ਵਿੱਚ ਬਦਲਿਆ ਜਾਂਦਾ ਹੈ ਤਾਂ ਇਹ ਗਰਮੀ ਛਡਦੀ ਹੈ। ਗੈਸ ਹਾਲਤ ਵਿੱਚ ਬਦਲਿਆ ਜਾਂਦਾ ਹੈ। ਇਸ ਫਰਿੱਜ ਦਾ ਅੰਦਰਲਾ ਤਾਪਮਾਨ ਘਟ ਜਾਂਦਾ ਹੈ। ਫਰਿੱਜ […]

ਫੋਟੋ ਸਟੈਟ ਮਸ਼ੀਨ ਕਿਵੇਂ ਕੰਮ ਕਰਦੀ ਹੈ?

ਮੇਘ ਰਾਜ ਮਿੱਤਰ ਸੈਲੀਨੀਅਮ ਨਾਂ ਦੀ ਧਾਤ ਵਿੱਚ ਇੱਕ ਬਹੁਤ ਹੀ ਅਜੀਬ ਗੁਣ ਹੁੰਦਾ ਹੈ। ਜਦੋਂ ਇਸ ਦੇ ਉੱਪਰ ਪ੍ਰਕਾਸ਼ ਪੈਂਦਾ ਹੈ ਤਾਂ ਬਿਜਲੀ ਧਾਰਾ ਗੁਜ਼ਰਨ ਲਈ ਇਸਦੀ ਸੁਚਾਲਕਤਾ ਵਧ ਜਾਂਦੀ ਹੈ। ਜਦੋਂ ਕਿਸੇ ਲਿਖਤੀ ਕਾਗਜ਼ ਦੀ ਨਕਲ ਕਰਨੀ ਹੁੰਦੀ ਹੈ ਤਾਂ ਉਸ ਕਾਗਜ਼ ਨੂੰ ਕਿਸੇ ਅਪਾਰਦਰਸ਼ੀ ਪਲੇਟ ਥੱਲੇ ਉਲਟਾ ਕਰਕੇ ਰੱਖਿਆ ਜਾਂਦਾ ਹੈ। ਫੋਟੋੋਸਟੇਝ […]

ਟੇਪ ਰਿਕਾਰਡ ਕਿਵੇਂ ਕੰਮ ਕਰਦਾ ਹੈ?

ਮੇਘ ਰਾਜ ਮਿੱਤਰ ਜਿਸ ਵਿਅਕਤੀ ਦੀ ਆਵਾਜ਼ ਟੇਪ ਤੇ ਰਿਕਾਰਡ ਕਰਨੀ ਹੁੰਦੀ ਹੈ ਉਹ ਵਿਅਕਤੀ ਮਾਈਕਰੋਫੋਨ ਦੇ ਨੇੜੇ ਬੋਲਦਾ ਹੇੈ। ਮਾਈਕਰੋਫੋਨ ਇਸ ਆਵਾਜ਼ ਨੂੰ ਬਿਜਲੀ ਧਾਰਾ ਵਿੱਚ ਬਦਲ ਦਿੰਦਾ ਹੈ। ਇਹ ਬਿਜਲੀਧਾਰਾ ਘੱਟ ਹੁੰਦੀ ਹੈ ਇਸ ਲਈ ਇੱਕ ਐਪਲੀਫਾਇਰ ਦੁਆਰਾ ਇਸ ਨੂੰ ਵਧਾਇਆ ਜਾਂਦਾ ਹੈ। ਹੁਣ ਇਸ ਬਿਜਲੀ ਧਾਰਾ ਨੂੰ ਲੋਹੇ ਦੇ ਟੁਕੜੇ ਉੱਪਰ ਲਪੇਟੀ […]

ਕੰਪਿਉਟਰ ਕਿਵੇਂ ਕਰਦਾ ਹੈ?

ਮੇਘ ਰਾਜ ਮਿੱਤਰ ਅੱਜ ਗਣਿਤ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਕੰਪਿਉਟਰ ਰਾਹੀਂ ਹੱਲ ਕੀਤੀਆਂ ਜਾਂਦੀਆਂ ਹਨ। ਕੰਪਿਉਟਰ ਅੱਠ ਸੈਕਿੰਡਾਂ ਵਿੱਚ ਅੱਠ ਕਰੋੜ ਅੰਕਾਂ ਦਾ ਜੋੜ, ਘਟਾਉ ਕਰ ਸਕਦਾ ਹੈ, ਹਜ਼ਾਰਾਂ ਦੀ ਦੁਕਾਨਾਂ ਦਾ ਹਿਸਾਬ ਕਿਤਾਬ ਕੰਪਿਉਟਰ ਤੋਂ ਇੱਕ ਸੈਕਿੰਡ ਵਿੱਚ ਪ੍ਰਾਪਤ ਕੀਤਾ ਜਾ ਸਕਦਾ ਹੈ, ਲੱਖਾਂ ਹੀ ਵਿਅਕਤੀਆਂ ਦੀ ਆਮਦਨ ਖਰਚ ਦੇ ਵੇਰਵੇ ਇੱਕ ਹੀ ਸੈਕਿੰਡ […]

Back To Top