ਚਣੌਤੀ ਮੈਂ ਇਹ ਘੋਸ਼ਣਾ ਕਰਦਾ ਹਾਂ ਕਿ ਇੱਕ ਲੱਖ ਡਾਲਰ ਦਾ ਇਨਾਮ ਦੁਨੀਆਂ ਦੇ ਕਿਸੇ ਅਜਿਹੇ ਵਿਅਕਤੀ ਨੂੰ ਦੇਣ ਲਈ ਤਿਆਰ ਹੈ, ਜਿਹੜਾ ਅਜਿਹੀਆਂ ਹਾਲਤਾਂ ਵਿੱਚ ਜਿੱਥੇ ਧੋਖਾ ਨਾ ਹੋ ਸਕਦਾ ਹੋਵੇ ਕੋਈ ਚਮਤਕਾਰੀ ਜਾਂ ਅਲੌਕਿਕ ਸ਼ਕਤੀ ਦਾ ਵਿਖਾਵਾ ਕਰ ਸਕਦਾ ਹੋਵੇ। ਇਹ ਪੇਸ਼ਕਸ਼ ਮੈਨੂੰ ਪਹਿਲਾ ਇਨਾਮ ਜੇਤੂ ਮਿਲਣ ਤੱਕ ਖੁੱਲ੍ਹੀ ਹੋਵੇਗੀ। ਦੇਵ ਪੁਰਸ਼, ਸੰਤ, […]