ਮੇਘ ਰਾਜ ਮਿੱਤਰ
ਜੀ ਹਾਂ ਜੇ ਅਸੀਂ ਬਾਦਾਮ ਦੇ ਬੂਟੇ ਦੀ ਇੱਕ ਟਾਹਣੀ ਕੱਟਕੇ ਉਸ ਉੱਤੇ ਆੜੂ ਦੀ ਇੱਕ ਕਲਮ ਲਾ ਦਿੰਦੇ ਹਾਂ ਤਾਂ ਬਾਦਾਮ ਦੇ ਬੂਟੇ ਦੇ ਇੱਕ ਪਾਸੇ ਆੜੂ ਤੇ ਦੂਜੇ ਪਾਸੇ ਬਾਦਾਮ ਲੱਗ ਸਕਦੇ ਹਨ। ਅਸੀਂ ਜੰਗਲੀ ਬੇਰੀ ਤੇ ਪੇਂਦੂ ਬੇਰੀ ਦੀ ਕਲਮ ਚੜ੍ਹਾ ਕੇ ਪਿੰਦੀ ਬੇਰ ਪੇੈਦਾ ਕੀਤੇ ਆਮ ਹੀ ਵੇਖ ਹਨ। ਅਸੀਂ ਜੰਗਲੀ ਬੇਰੀ ਤੇ ਪੇਂਦੂ ਬੇਰੀ ਦੀ ਕਲਮ ਚੜ੍ਹਾ ਕੇ ਪਿੰਦੀ ਬੇਰ ਪੈਦਾ ਕੀਤੇ ਆਮ ਹੀ ਵੇਖੇ ਹਨ। ਨਿੰਬੂ, ਸੰਗਤਰੇ, ਮਾਲਟੇ, ਕਿੰਨੂ, ਮੌਸਮੀ ਆਦਿ ਅਜਿਹੀਆਂ ਖੋਜਾਂ ਦੀ ਹੀ ਦੇਣ ਹਨ। ਉਹ ਦਿਨ ਦੂਰ ਨਹੀਂ ਜਦੋਂ ਤੁਸੀਂ ਟਮਾਟਰ ਠੋਮਅਟੋ ਤੇ ਆਲੂ ਫਅਟਅਟੋ ਦੇ ਗੁਣਾਂ ਨੂੰ ਰਲਾ ਕੇ ਉਗਾਈ ਪੋਮੇਟੋ ਫੋਮਅਟੋ ਨਾਂ ਦੀ ਸਬਜ਼ੀ ਵਿੱਚ ਵਿਕਦੀ ਵੇਖੋਗੇ।