ਬੱਕਰੀ ਮੀਂਗਣਾ ਕਿਉਂ ਦਿੰਦੀ ਹੈ? Indian Rationalist 5 years ago ਮੇਘ ਰਾਜ ਮਿੱਤਰ ਬੱਕਰੀਆਂ ਦੀਆਂ ਨਸਲਾਂ ਲੱਖਾਂ ਸਾਲਾਂ ਤੋਂ ਮਾਰੂਥਲਾਂ ਵਿੱਚ ਰਹਿੰਦੀਆਂ ਹਨ। ਇਸ ਲਈ ਇਹਨਾਂ ਦੀ ਪਾਚਨ ਪ੍ਰਣਾਲੀ ਇਸ ਢੰਗ ਨਾਲ ਵਿਕਸਿਤ ਹੋ ਗਈ ਹੈ ਇਹ ਪਾਣੀ ਦੀ ਘੱਟ ਤੋਂ ਘੱਟ ਮਾਤਰਾ ਆਪਣੇ ਸਰੀਰ ਵਿੱਚੋਂ ਬਾਹਰ ਜਾਣ ਦਿੰਦੀਆਂ ਹਨ। ਉਂਠ ਦੇ ਲੇਡੇ ਦੇਣ ਦਾ ਕਾਰਨ ਵੀ ਇਹ ਹੀ ਹੁੰਦਾ ਹੈ।