ਮੇਘ ਰਾਜ ਮਿੱਤਰ
ਸੱਪ ਉੱਡ ਤਾਂ ਨਹੀਂ ਸਕਦੇ ਪਰ ਸੱਪਾਂ ਦੀਆਂ ਇੱਕੋ ਦੋ ਜਾਤੀਆਂ ਅਜਿਹੀਆਂ ਜ਼ਰੂਰ ਹਨ ਜਿਹੜੀਆਂ ਦਰੱਖਤਾ ਤੋਂ ਥੱਲੇ ਉੱਤਰਨ ਸਮੇਂ ਗਲਾਈਡਰਾਂ ਦੀ ਤਰ੍ਹਾਂ ਹੌਲੀ ਹੌਲੀ ਹੇਠਾਂ ਆਉਂਦੀਆਂ ਹਨ। ਇਸ ਤਰ੍ਹਾਂ ਇਹ ਉੱਚੀਆਂ ਟਹਿਣੀਆਂ ਤੋਂ ਨੀਵੀਆਂ ਟਹਿਣੀਆਂ ਤੇ ਵੀ ਆ ਜਾਂਦੇ ਹਨ। ਕੋਈ ਸੱਪ ਮਨੁੱਖ ਨਾਲੋਂ ਤੇਜ਼ ਨਹੀ ਦੌੜ ਸਕਦਾ ਗਲਾਈਡ ਕਰਨ ਲਈ ਇਹ ਆਪਣੀ ਪੂਛ ਦੀ ਸਹਾਇਤਾਂ ਲੈਂਦੇ ਹਨ।