Author: Indian Rationalist

ਰਾਡਾਰ ਕਿਵੇ ਕੰਮ ਕਰਦਾ ਹੈ?

ਮੇਘ ਰਾਜ ਮਿੱਤਰ ਸਦੀਆਂ ਤੋਂ ਜਿਗਿਆਸੂ ਆਦਮੀ ਜਾਨਵਰਾਂ ਤੋਂ ਬਹੁਤ ਕੁਝ ਸਿਖਦੇ ਆ ਰਹੇ ਹਨ। ਇਹਨਾਂ ਨੂੰ ਅਸਮਾਨ ਵਿੱਚ ਉਡਾਰੀ ਮਾਰਦਿਆਂ ਦੇਖ ਕੇ ਮਨੁੱਖ ਨੇ ਹਾਵਾਈ ਜਹਾਜ਼ ਬਣਾਇਆ। ਸੱਪ ਨੂੰ ਡੰਗ ਮਾਰਦੇ ਨੂੰ ਵੇਖ ਕੇ ਮਨੁੱਖ ਨੇ ਇੰਜੈਕਸ਼ਨ ਦੀ ਖੋਜ ਕੀਤੀ ਹੈ। ਚਮਗਿੱਦੜਾਂ ਨੂੰ ਵੇਖ ਕੇ ਮਨੁੱਖ ਨੇ ਰਾੜਾਰ ਦੀ ਕਾਢ ਹੈ। ਰਾਡਾਰ ਅਜਿਹਾ ਯੰਤਰ […]

ਰੰਗੀਨ ਟੈਲੀਵਿਜ਼ਨ ਕਿਵੇਂ ਕੰਮ ਕਰਦਾ ਹੈ?

ਮੇਘ ਰਾਜ ਮਿੱਤਰ ਰੰਗੀਨ ਟੈਲੀਵੀਜ਼ਨ ਦੀ ਕਾਰਜ ਪ੍ਰਣਾਲੀ ਸਮਝਣ ਲਈ ਸਾਨੂੰ ਰੰਗਾਂ ਬਾਰੇ ਕੁਝ ਜਾਣਕਾਰੀ ਜ਼ਰੂਰ ਹਾਸਿਲ ਕਰ ਲੈਣੀ ਚਾਹੀਦੀ ਹੈ। ਸੂਰਜ ਦਾ ਪ੍ਰਕਾਸ਼ ਭਾਵੇਂ ਸੱਤ ਰੰਗਾਂ ਦਾ ਬਣਿਆ ਹੁੰਦਾ ਹੈ। ਪਰ ਇਸ ਵਿੱਚ ਮੁੱਖਲੇ ਰੰਗ ਤਿੰਨ ਹੀ ਹੁੰਦੇ ਹਨ। ਇਹ ਮੁੱਢਲੇ ਰੰਗ ਹਨ ਹਰ, ਨੀਲਾ ਅਤੇ ਲਾਲ। ਬਾਕੀ ਸਾਰੇ ਰੰਗ ਇਹਨਾਂ ਦੀ ਮਦਦ ਨਾਲ […]

ਟੈਲੀਵਿਜ਼ਨ ਕਿਵੇਂ ਕੰਮ ਕਰਦਾ ਹੈ?

ਮੇਘ ਰਾਜ ਮਿੱਤਰ ਰੇਡੀਉ ਦੇ ਸਿਧਾਂਤ ਨੂੰ ਹੋਰ ਵਿਕਸਿਤ ਕਰਕੇ ਵਿਗਿਆਨੀਆਂ ਨੇ ਟੈਲੀਵਿਜ਼ਨ ਦੀ ਕਾਢ ਕੱਢੀ ਹੈ। ਅੱਜ ਅਸੀਂ ਸਮਝਦੇ ਹਾਂ ਕਿ ਟੈਲੀਵੀਜ਼ਨ ਦੇਸ਼ ਵਿਦੇਸ਼ ਵਿੱਚ ਵਾਪਰ ਰਹੀਆਂ ਮੁੱਖ ਘਟਨਾਵਾਂ ਨੂੰ ਸੈਕਿੰਡਾਂ ਵਿੱਚ ਹੀ ਦੁਨੀਆਂ ਦੇ ਕੋਨੇ ਕੋਨੇ ਵਿੱਚ ਪਹੁੰਚਾਉਣ ਦਾ ਕੰਮ ਕਰਦਾ ਹੈ। ਸਾਡੇ ਘਰਾਂ ਵਿੱਚ ਮਨੋਰੰਜਨ ਦਾ ਮੁੱਖ ਸਾਧਨ ਵੀ ਟੈਲੀਵਿਜ਼ਨ ਹੀ ਹੈ […]

ਰੇਡੀਉ ਕਿਵੇਂ ਕੰਮ ਕਰਦਾ ਹੈ?

ਮੇਘ ਰਾਜ ਮਿੱਤਰ ਅੱਜ ਭਾਵੇਂ ਟੈਲੀਵੀਜ਼ਨ ਨੇ ਰੇਡੀਉ ਦੀ ਜਰੂਰਤ ਨੂੰ ਘੱਟ ਤੋਂ ਲਗਭਗ 20 ਸਾਲ ਪਹਿਲਾਂ ਸਾਡੇ ਦੇਸ਼ਾਂ ਵਿੱਚ ਰੇਡੀਉ ਦਾ ਕੰਮ ਬਹੁਤ ਹੀ ਮਹੱਤਵਪੂਰਨ ਸੀ। ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਘਰ ਘਰ ਪਹੁੰਚਾਉਣਾ,ਗੀਤ ਅਤੇ ਸੰਗੀਤ ਦੇ ਖੁੱਲ੍ਹੇ ਭੰਡਾਰ ਵਰਤਾਉਣਾ ਆਦਿ ਇਸ ਦਾ ਮੁੱਖ ਕੰਮ ਸਨ। ਰੇਡੀਉ ਦੀ ਖੋਜ ਵਿੱਚ ਬਹੁਤ ਸਾਰੇ ਵਿਗਿਆਨਕਾਂ ਨੇ […]

ਜਹਾਂਗੀਰ ਦੇ ਪੈਦਾ ਹੋਣ ਦਾ ਸੁਨੇਹਾ ਅਕਬਰ ਨੂੰ ਕਿਵੇਂ ਦਿੱਤਾ ਗਿਆ?

ਮੇਘ ਰਾਜ ਮਿੱਤਰ ਵਿਦਿਆਰਥੀਉ ਤਸੀਂ ਜਾਣਦੇ ਹੋ ਕਿ ਅੱਜ ਤੋਂ ਸਦੀਆਂ ਪਹਿਲਾਂ ਸੰਸਾਰ ਵਿੱਚ ਟੈਲੀਫੋਨ ਜਾਂ ਵਾਇਰਲੈੱਸ ਵਰਗੇ ਯੰਤਰ ਨਹੀਂ ਸਨ ਹੁੰਦੇ। ਇਸ ਲਈ ਸੁਨੇਹੇ ਜਾਂ ਤਾ ਘੋੜ ਸਵਾਰਾਂ ਰਾਹੀਂ ਜਾਂ ਕਬੂਤਰਾਂ ਰਾਹੀਂ ਭੇਜਿਆ ਜਾਂਦਾ ਸੀ। ਪਰ ਅਕਬਰ ਨੇ ਤਾਂ ਜਹਾਂਗੀਰ ਦੇ ਜਨਮ ਦਾ ਸੁਨੇਹਾ ਕੁਝ ਘੰਟਿਆਂ ਵਿੱਚ ਹੀ ਪ੍ਰਾਪਤ ਕਰ ਲਿਆ ਸੀ। ਉਸਨੇ ਇਹ […]

ਰੇਤ ਘੜੀ ਕਿਵੇਂ ਬਣਾਈ ਜਾਂਦੀ ਸੀ?

ਮੇਘ ਰਾਜ ਮਿੱਤਰ ਕੁਝ ਸਦੀਆਂ ਪਹਿਲਾਂ ਲੋਕਾਂ ਕੋਲ ਸਮਾਂ ਮਾਪਣ ਲਈ ਅੱਜ ਦੀਆਂ ਆਧੁਨਿਕ ਘੜੀਆਂ ਨਹੀਂ ਹੁੰਦੀਆਂ ਸਨ। ਇਸ ਲਈ ਉਹ ਕਿਸੇ ਕੌਲੀ ਵਿੱਚ ਬਰੀਕ ਸੁਰਾਖ ਕਰਕੇ ਉਸ ਵਿੱਚ ਪਾਣੀ ਵਿੱਚ ਰੱਖ ਦਿੰਦੇ ਸਨ। ਜਦੋਂ ਇਹ ਕੌਲੀ ਪਾਣੀ ਵਿੱਚ ਡੁੱਬ ਜਾਂਦੀ ਸੀ ਤਾਂ ਇਸ ਨੂੰ ਉਹ ਇੱਕ ਪਹਿਰ ਕਹਿ ਦਿੰਦੇ ਸਨ। ਜਾਂ ਉਹਨਾਂ ਨੇ ਇਸ […]

ਪ੍ਰਾਚੀਨ ਯੂਨਾਨੀ ਮੰਦਰਾਂ ਵਿੱਚ ਦਰਵਾਜ਼ੇ ਆਪਣੇ ਆਪ ਕਿਉਂ ਖੁੱਲ੍ਹ ਜਾਂਦੇ ਸਨ ?

ਮੇਘ ਰਾਜ ਮਿੱਤਰ ਦੀਵਾਰਾਂ ਵਿੱਚ ਲਕਵੇਂ ਢੰਗਾਂ ਨਾਲ ਬਣਾਏ ਸੰਖਾਂ ਰਾਹੀਂ ਰਾਜੇ ਲੋਕਾਂ ਨੂੰ ਰੱਬੀ ਸੰਦੇਸ਼ ਸੁਣਾਉਂਦੇ ਸਨ ਜਿਹਨਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਰਾਜੇ ਦੀ ਇੱਛਾ ਅਨੁਸਾਰ ਚਲਾਉਣਾ ਹੁੰਦਾ ਸੀ। ਇਸੇ ਤਰ੍ਹਾਂ ਹੀ ਮੰਦਰ ਦੇ ਦਰਵਾਜੇ ਆਪਣੇ ਆਪ ਖੁੱਲ੍ਹ ਜਾਂਦੇ ਸਨ ਮੰਦਰ ਦੇ ਪੁਜਾਰੀ ਵਿੱਚ ਲੋਕਾਂ ਦੀ ਸ਼ਰਧਾ ਹੋਰ ਪੱਕੀ ਹੋ ਜਾਂਦੀ ਸੀ। ਰਾਜਾ […]

ਬਰਫ ਦੇ ਸਿਵਲਿੰਗ ਕੀ ਹੁੰਦੇ ਹਨ?

ਮੇਘ ਰਾਜ ਮਿੱਤਰ ਪਹਾੜਾਂ ਦੀਆਂ ਗੁਫਾਵਾਂ ਵਿੱਚ ਬਹੁਤ ਹੀ ਅਜੀਬ ਕਿਸਮ ਦੇ ਵਰਤਾਰੇ ਵਾਪਰਦੇ ਰਹਿੰਦੇ ਹਨ। ਚਲਾਕ ਵਿਅਕਤੀ ਇਹਨਾਂ ਕੁਦਰਤੀ ਵਰਤਾਰਿਆਂ ਦੇ ਵਾਪਰਨ ਦੇ ਕਾਰਨਾਂ ਦੀ ਵਿਆਖਿਆ ਕਰਨ ਦੀ ਬਜਾਇ ਇਹਨਾਂ ਨੂੰ ਚਮਤਕਾਰਾਂ ਦੇ ਨਾਲ ਜੋੜ ਲੈਂਦੇ ਹਨ। ਇਸ ਤਰ੍ਹਾਂ ਭੋਲੇ ਭਾਲੇ ਲੋਕਾਂ ਦੀ ਆਰਥਕ ਲੁੱਟ ਸ਼ੁਰੂ ਹੋ ਜਾਂਦੀ ਹੈ। ਆਮ ਤੌਰ ਤੇ ਚੂਨ ਦੀਆਂ […]

ਲੀਪ ਦਾ ਸਾਲ ਕਿਉਂ ਹੁੰਦਾ ਹੈ?

ਮੇਘ ਰਾਜ ਮਿੱਤਰ ਸਾਡੀ ਧਰਤੀ ਸੂਰਜ ਦੁਆਲੇ ਇੱਕ ਚੱਕਰ 365 ਦਿਨ,5 ਘੰਟੇ 48 ਮਿੰਟ ਅਤੇ 48 ਸੈਕਿੰਡ ਵਿੱਚ ਪੂਰਾ ਕਰਦੀ ਹੈ। ਇਸ ਲਈ ਹਿਸਾਬਦਾਨਾਂ ਨੇ ਸਧਾਰਨ ਸਾਲ ਨੂੰ 365 ਦਿਨ ਦਾ ਹੀ ਲਿਆ ਹੈ। ਪਰ 5 ਘੰਟੇ 48 ਮਿੰਟ ਅਤੇ 48 ਸੈਕਿੰਡ ਜੋ ਹਰ ਸਾਲ ਇਹਨਾਂ ਕੋਲ ਫਾਲਤੂ ਬਚ ਜਾਂਦੇ ਹਨ ਉਸਨੂੰ ਪੂਰਾ ਕਰਨ ਲਈ […]

ਜਵਾਰ ਭਾਟੇ ਕਿਉਂ ਆਉਂਦੇ ਹਨ?

ਮੇਘ ਰਾਜ ਮਿੱਤਰ ਇਹ ਕਹਿਣਾ ਕਿ ਧਰਤੀ ਉੱਤੇ ਇਸਦੇ ਨਜ਼ਦੀਕ ਚੰਦਰਮਾ ਤੇ ਹੋਰ ਗ੍ਰਹਿਆਂ ਦਾ ਇਸ ਉੱਤੇ ਕੋਈ ਪ੍ਰਭਾਵ ਨਹੀਂ ਬਿਲਕੁਲ ਹੀ ਫਜੂਲ ਗੱਲ ਹੈ। ਨਿਊਟਨ ਅਨੁਸਾਰ ਸੰਸਾਰ ਵਿੱਚ ਹਰੇਕ ਵਸਤੂ ਦੂਸਰੀ ਵਸਤੂ ਨੂੰ ਆਪਣੇ ਵੱਲ ਉਸ ਬਲ ਨਾਲ ਖਿਚਦੀ ਹੈ ਜਿਹੜਾ ਉਹਨਾਂ ਦੇ ਭਾਰਾਂ ਦੇ ਗੁਣਨਫਲ ਨਾਲ ਤਾਂ ਸਿੱਧਾ ਸਬੰਧ ਰੱਖਦੀ ਹੈ ਪਰ ਉਹਨਾਂ […]

ਸਮੁੰਦਰ ਦੀ ਡੂੰਘਾਈ ਕਿਵੇਂ ਮਾਪੀ ਜਾਂਦੀ ਹੈ?

ਮੇਘ ਰਾਜ ਮਿੱਤਰ ਭਾਵੇਂ ਅੱਜ ਕੱਲ ਜ਼ਿਆਦਾ ਫਾਸਲਿਆਂ ਨੂੰ ਮਪਣਾ ਬਹੁਤੀ ਵੱਡੀ ਸਮੱਸਿਆ ਨਹੀਂ ਰਹੀ ਹੈ। ਹਰੇਕ ਬੱਸ ਜਾਂ ਕਾਰ ਵਿੱਚ ਸਪੀਡੋਮੀਟਰ ਲੱਗਿਆ ਹੁੰਦਾ ਹੈ। ਜੋ ਤੁਹਾਨੂੰ ਇੱਕ ਸਥਾਨ ਤੋਂ ਦੂਸਰੇ ਸਥਾਨ ਤੱਕ ਤੇੈਅ ਕੀਤੇ ਕੀਤੇ ਫਾਸਲੇ ਨੂੰ ਫੌਰਨ ਹੀ ਦੱਸ ਦਿੰਦਾ ਹੈ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪ੍ਰਕਾਸ਼ ਦਾ ਵੇਗ ਤਿੰਨ ਲੱਖ ਕਿਲੋਮੀਟਰ […]

ਕਾਗਜ਼ ਕਿਵੇਂ ਬਣਾਇਆ ਜਾਂਦਾ ਹੈ?

ਮੇਘ ਰਾਜ ਮਿੱਤਰ ਤਸੀਂ ਜੋ ਅਖਬਾਰ, ਰਸਾਲੇ ਕਿਤਾਬਾਂ ਪੜ੍ਹਦੇ ਹੋ ਅਤੇ ਜਿਸ ਕਾਪੀ ਤੇ ਲਿਖਦੇ ਹੋ ਇਹ ਸਭ ਕਾਗਜ਼ ਦੀਆਂ ਬਣੀਆਂ ਹੋਈਆਂ ਹਨ। ਆਓ ਸਿੱਖੀਏ ਕਿ ਕਾਗਜ਼ ਕਿਵੇਂ ਤਿਆਰ ਹੁੰਦਾ ਹੈ। ਲੱਕੜੀ ਦੇ ਵੱਡੇ ਵੱਡੇ ਟੁਕੜਿਆਂ ਨੂੰ ਰਸਾਇਣਿਕ ਪਦਾਰਥਾਂ ਨਾਲ ਮਿਲਾਕੇ ਪਾਣੀ ਵਿੱਚ ਉਬਾਲਿਆਂ ਜਾਂਦਾ ਹੈ। ਉਬਾਲਣ ਤੋਂ ਬਾਅਦ ਇਹ ਲੱਕੜੀ ਮੁਲਾਇਮ ਗੁੱਦੇ ਵਿੱਚ ਬਦਜ […]

ਦੁੱਧ ਤੋਂ ਦਹੀਂ ਕਿਵੇਂ ਬਣਦਾ ਹੈ?

ਮੇਘ ਰਾਜ ਮਿੱਤਰ ਪੰਜਾਬੀਆਂ ਦੀ ਖੁਰਾਕ ਦਾ ਮੁੱਖ ਅੰਗ ਹੀ ਹੈ। ਦੁੱਧ ਤੋਂ ਖੋਆ, ਪਨੀਰ ਅਦਿ ਅਨੇਕ ਵਸਤੂਆਂ ਬਣਾਈਆਂ ਜਾਂਦੀਆਂ ਹਨ। ਦੁੱਧ ਵਿੱਚ ਸਰੀਰ ਲਈ ਲੋੜੀਂਦੇ ਕਾਫ਼ੀ ਤੱਤ ਮੌਜੂਦ ਹੁੰਦੇ ਹਨ। ਲਗਭਗ ਹਰੇਕ ਘਰ ਵਿੱਚ ਦੁੱਧ ਤੇ ਦਹੀ ਬਣਾਇਆਂ ਜਾਂਦਾ ਹੈ। ਦੁੱਧ ਦਾ ਰੰਗ ਵਿੱਚ ਕੇਸੀਨ ਨਾਂ ਦਾ ਇੱਕ ਪ੍ਰੋਟੀਨ ਹੁੰਦਾ ਹੈ। ਇਸ ਪ੍ਰੋਟੀਨ ਦੇ […]

ਗਰਮ ਪਾਣੀ ਦੇ ਚਸ਼ਮੇ ਕੀ ਹੁੰਦੇ ਹਨ?

ਮੇਘ ਰਾਜ ਮਿੱਤਰ ਭਾਰਤ ਵਿੱਚ ਬਹੁਤ ਸਾਰੀਆਂ ਅਜਿਹੀਆਂ ਥਾਵਾਂ ਹਨ ਜਿੱਥੇ। ਧਰਤੀ ਵਿੱਚੋਂ ਗਰਮ ਪਾਣੀ ਬਾਹਰ ਨਿਕਲਦਾ ਹੈ। ਇਸ ਪਾਣੀ ਵਿੱਚ ਕਈ ਪ੍ਰਕਾਰ ਦੇ ਲੂਣ ਵੀ ਘੁਲੇ ਹੁੰਦੇ ਹਨ ਜਿਹੜੇ ਆਮ ਤੌਰ ਤੇ ਚਮੜੀ ਦੇ ਰੋਗਾਂ ਨੂੰ ਠੀਕ ਕਰਨ ਦੇ ਸਮਰੱਥ ਹੁੰਦੇ ਹਨ। ਇਹਨਾਂ ਚਸ਼ਮਿਆਂ ਕਾਰਨ ਹੀ ਇਹਨਾਂ ਸਥਾਨਾਂ ਦੀ ਮੰਨਤਾ ਸ਼ੁਰੂ ਹੋ ਜਾਂਦੀ ਹੈ। […]

ਸੰਤਰੰਗੀ ਪੀਂਘ ਕਿਵੇਂ ਵਿਖਾਈ ਦਿੰਦੀ ਹੈ?

ਮੇਘ ਰਾਜ ਮਿੱਤਰ ਜੇ ਅਸੀਂ ਕੱਖ ਦਾ ਇੱਕ ਤਿਕੋਣਾ ਟੁਕੜਾ ਲੈ ਕੈ ਉਸ ਵਿੱਚੋਂ ਸੂਰਜ ਦੀ ਰੌਸ਼ਨੀ ਦੇਖੀਏ ਤਾਂ ਸਾਨੂੰ ਸੂਰਜੀ ਪ੍ਰਕਾਸ਼ ਦੇ ਸੱਤ ਰੰਗ ਅੱਲਗ ਅਲੱਗ ਦਿਖਾਈ ਦੇਣਗੇ। ਪ੍ਰਿਜ਼ਮ ਦਾ ਇਹ ਗੁਣ ਹੁੰਦਾ ਹੈ ਕਿ ਇਹ ਸੂਰਜ ਦੀ ਰੌਸ਼ਨੀ ਨੂੰ ਉੋਸਦੇ ਸੱਤ ਰੰਗਾਂ ਵਿੱਚ ਨਿਖੇੜ ਦਿੰਦੀ ਹੈ। ਅਸੀਂ ਜਾਣਦੇ ਹਾ ਕਿ ਬਰਸਾਤ ਤੋਂ ਬਾਅਦ […]

Back To Top