ਮੇਘ ਰਾਜ ਮਿੱਤਰ ਹਰ ਸ਼ਹਿਰ ਵਿੱਚ ਤੋਤੇ ਰਾਹੀਂ ਭਵਿੱਖ ਦੱਸਣ ਵਾਲੇ ਵਿਅਕਤੀ ਹਾਜ਼ਰ ਹੁੰਦੇ ਹਨ। ਇਹ ਲੋਕ ਤੋਤੇ ਨੂੰ ਇਨਾਮ ਤੇ ਸਜ਼ਾ ਰਾਹੀਂ ਟ੍ਰੇਨਿੰਗ ਦੇ ਕੇ ਲਫਾਫਾ ਚੁੱਕਣ ਸਿਖਾ ਲੈਂਦੇ ਹਨ। ਜਦੋਂ ਤੋਤੇ ਨੂੰ ਕੋਈ ਇਸ਼ਾਰਾ ਕੀਤਾ ਜਾਂਦਾ ਹੈ ਤਾਂ ਉਹ ਪਿੰਜਰੇ ਵਿੱਚੋ ਬਾਹਰ ਆ ਕੇ ਇੱਕ ਲਫਾਫਾ ਚੁੱਕ ਦਿੰਦਾ ਹੈ। ਇਸ ਕੰਮ ਦੇ ਇਨਾਮ […]
ਕੀ ਡੱਡਾਂ ਦੀ ਬਰਸਾਤ ਹੁੰਦੀ ਹੈ?
ਮੇਘ ਰਾਜ ਮਿੱਤਰ ਡੱਡੂ ਅਜਿਹਾ ਜੀਵ ਹੈ ਜਿਹੜਾ ਬਰਸਾਤ ਸਮੇਂ ਆਪਣੇ ਸਰੀਰ ਵਿੱਚ ਕਾਫੀ ਪਾਣੀ ਜਮਾਂ ਕਰ ਲੈਂਦਾ ਹੈ। ਜਮੀਨ ਵਿੱਚ ਹੀ ਥੱਲੇ ਚਲਿਆ ਜਾਂਦਾ ਹੈ। ਕਾਫੀ ਸਮੇਂ ਲਈ ਇਹ ਆਪਣੀਆਂ ਹਰਕਤਾਂ ਬੰਦ ਰੱਖਦਾ ਹੈ। ਜਿਸ ਨਾਲ ਇਸਦੀ ਖੁਰਾਕ ਤੇ ਪਾਣੀ ਦੀ ਲੋੜ ਨਾ ਮਾਤਰ ਰਹਿ ਜਾਂਦੀ ਹੈ। ਆਪਣੇ ਸਰੀਰ ਵਿੱਚ ਜਮਾਂ ਖੁਰਾਕ ਤੇ ਪਾਣੀ […]
ਨਿਉਲਾ ਸੱਪ ਨੂੰ ਕਿਵੇਂ ਮਾਰਦਾ ਹੈ?
ਮੇਘ ਰਾਜ ਮਿੱਤਰ ਬਹੁਤ ਸਾਰੇ ਲੋਕਾਂ ਨੇ ਨਿਉਲੇ ਤੇ ਸੱਪ ਦੀ ਲੜਾਈ ਨੂੰ ਅਕਸਰ ਵੇਖਿਆ ਹੈ। ਨਿਉਲਾ ਸੱਪ ਤੋਂ ਕਮਜ਼ੋਰ ਹੁੰਦਾ ਹੋਇਆ ਵੀ ਸੱਪ ਨੂੰ ਮਾਰ ਦਿੰਦਾ ਹੈ। ਇਸ ਦੀ ਸਫਲਤਾ ਦਾ ਰਾਜ ਸਿਰਫ ਇਸਦਾ ਫੁਰਤੀਲਾਪਣ ਹੀ ਹੈ। ਇਸ ਸੱਪ ਨੂੰ ਆਪਣੇ ਉੱਪਰ ਹਮਲਾ ਕਾਰਨ ਲਈ ਉਕਸਾਉਂਦਾ ਹੈ। ਜਦੋਂ ਸੱਪ ਇਸ ਉੱਪਰ ਡੰਗ ਚਲਾਉਂਦਾ ਹੈ […]
ਸਿਉਂਕ ਆਪਣੀ ਨਗਰੀ ਕਿਵੇਂ ਵਸਾਉਂਦੀ ਹੈ?
ਮੇਘ ਰਾਜ ਮਿੱਤਰ ਜਦੋਂ ਹਾਲਤਾਂ ਸਾਜਗਾਰ ਹੁੰਦੀਆਂ ਹਨ ਤਾਂ ਕੁਝ ਖਾਸ ਸਿਉਂਕਾ ਆਪਣੇ ਟਿੱਲੇ ਵਿੱਚੋ ਬਾਹਰ ਨਿਕਲ ਆਉਂਦੀਆਂ ਹਨ। ਇਹਨਾਂ ਦੇ ਖੰਭ ਹੁੰਦੇ ਹਨ। ਕੁਝ ਸਫਰ ਤਹਿ ਕਰਨ ਤੋਂ ਬਾਅਦ ਇਹ ਆਪਣੇ ਖੰਭ ਸੁੱਟ ਦਿੰਦੀਆਂ ਹਨ ਤੇ ਗਰਾਉਂਡ ਉੱਤੇ ਡਿੱਗ ਪੈਂਦੀਆਂ ਹਨ। ਇੱਥੇ ਇੱਕ ਨਰ ਅਤੇ ਮਾਦਾ ਸਿਉਂਕ ਕੋਈ ਪੁਰਾਣੀ ਲਕੜੀ ਨੂੰ ਆਪਣਾ ਘਰ ਬਣਾ […]
ਸਪੰਜ ਕੀ ਹੈ?
ਮੇਘ ਰਾਜ ਮਿੱਤਰ ਸੰਪਜ ਇੱਕ ਪ੍ਰਾਚੀਨ ਕਿਸਮ ਦਾ ਸਮੁੰਦਰ ਵਿੱਚ ਪੈਦਾ ਹੋਣ ਵਾਲਾ ਜੀਵ ਹੈ। ਇਹ ਤੁਰ ਫਿਰ ਨਹੀਂ ਸਕਦਾ। ਇਸ ਲਈ ਇਸਨੂੰ ਆਪਣੀ ਖੁਰਾਕ ਲਈ ਸਮੁੰਦਰ ਦਾ ਪਾਣੀ ਸੁਰਾਖਾਂ ਰਾਹੀਂ ਆਪਣੇ ਅੰਦਰ ਲੈ ਜਾਣਾ ਪੈਂਦਾ ਹੈ ਤੇ ਟੀਸੀ ਰਾਹੀਂ ਇਸ ਪਾਣੀ ਨੂੰ ਬਾਹਰ ਕੱਢਦਾ ਰਹਿੰਦਾ ਹੈ। ਇਸ ਤਰ੍ਹਾਂ ਸਮੁੰਦਰੀ ਪਾਣੀ ਤੋਂ ਹੀ ਉਹ ਆਪਣੀ […]
ਅਮੀਬੇ ਵਿੱਚ ਜਣਨ ਕ੍ਰਿਆ ਕਿਵੇਂ ਹੁੰਦੀ ਹੈ?
ਮੇਘ ਰਾਜ ਮਿੱਤਰ ਧਰਤੀ ਤੇ ਉਪਲਬਧ ਜੀਵਾਂ ਦੀਆਂ ਸਾਰੀਆਂ ਕਿਸਮਾਂ ਵਿੱਚੋਂ ਅਮੀਬਾ ਸਭ ਤੋਂ ਸਧਾਰਣ ਪ੍ਰਾਣੀ ਹੈ। ਇਸਦਾ ਸਾਰਾ ਸਰੀਰ ਇੱਕ ਸੈੱਲ ਤੋਂ ਹੀ ਬਣਿਆ ਹੁੰਦਾ ਹੈ। ਇਸਦਾ ਆਕਾਰ ਇੱਕ ਸੈਂਟੀਮੀਟਰ ਦੇ ਦਸਵੇਂ ਹਿੱਸੇ ਤੋਂ ਵੀ ਘੱਟ ਹੁੰਦਾ ਹੈ। ਜਿਉਂ ਹੀ ਇਸਦਾ ਆਕਾਰ ਵਧਦਾ ਹੈ ਉਹ ਵਿਚਕਾਰੋਂ ਸੁੰਗੜਨਾ ਸ਼ੁਰੂ ਹੋ ਜਾਦਾ ਹੈ ਤੇ ਕੁਝ ਸਮੇਂ […]
ਕੀ ਛਲੇਡਾ ਹੁੰਦਾ ਹੈ?
ਮੇਘ ਰਾਜ ਮਿੱਤਰ ਪੰਜਾਬ ਦੇ ਪਿੰਡਾਂ ਵਿੱਚ ਇਹ ਅੰਧ ਵਿਸ਼ਵਾਸ਼ ਆਮ ਹੀ ਪ੍ਰਚੱਲਿਤ ਹੈ ਕਿ ਛਲੇਡਾ ਨਾਂ ਦਾ ਅਜਿਹਾ ਜਾਨਵਰ ਹੁੰਦਾ ਹੈ ਜੋ ਆਪਣੀਆਂ ਸ਼ਕਲਾਂ ਬਦਲਦਾ ਰਹਿੰਦਾ ਹੈ। ਕਦੇ ਕੁੱਤੇ ਤੋਂ ਬਿੱਲੀ ਵਿੱਚ, ਕਦੇ ਬਿੱਲੀ ਤੋਂ ਔਰਤ ਵਿੱਚ ਅਤੇ ਕਦੇ ਬਾਂਦਰ ਤੋਂ ਸ਼ੇਰ ਵਿੱਚ ਬਦਲ ਜਾਂਦਾ ਹੈ। ਪਰ ਵਿਗਿਆਨਕ ਨਿਯਮਾਂ ਅਨੁਸਾਰ ਅਜਿਹਾ ਅਸੰਭਵ ਹੈ। ਇਸ […]
ਜਾਨਵਰ ਖੁਦਕਸ਼ੀ ਕਿਉਂ ਕਰਦੇ ਹਨ?
ਮੇਘ ਰਾਜ ਮਿੱਤਰ ਮਹਾਂਰਾਸ਼ਟਰ ਦੇ ਜਿਲਾ ਥਾਣੇ ਦੇ ਪਿੰਡ ਮੁਰਾਬਾਦ ਵਿਖੇ ਮਾਲਸੇਜ ਨਾਮੀ ਘਾਟੀ ਹੈ। ਹਰ ਸਾਲ ਜੂਨ ਤੇ ਜੁਲਾਈ ਮਹੀਨਿਆਂ ਵਿੱਚ ਹਜ਼ਾਰਾਂ ਹੀ ਪੰਛੀ ਇਸ ਘਾਟੀ ਵਿੱਚ ਖੁਦਕਸ਼ੀ ਕਰ ਲੈਂਦੇ ਹਨ। ਵਿਗਿਆਨਕਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਤੇਜ ਹਵਾ ਤੇ ਧੁੰਦ ਕਾਰਨ ਪੰਛੀ ਅੰਨੇ ਹੋ ਜਾਂਦੇ ਹਨ ਫਿਰ ਉਹ ਮਹਾਂਰਾਸ਼ਟਰ ਸੈਰ […]
ਗੰਡੋਏ ਬਰਸਾਤ ਦੇ ਮੌਸਮ ਵਿੱਚ ਕਿੱਥੋਂ ਆਉਂਦੇ ਹਨ?
ਮੇਘ ਰਾਜ ਮਿੱਤਰ ਗੰਡੋਏ ਖੁਸ਼ਕ ਮਿੱਟੀ ਵਿੱਚ ਨਹੀਂ ਰਹਿ ਸਕਦੇ ਹਨ। ਸੂਰਜ ਦੀ ਰੌਸ਼ਨੀ ਕੁਝ ਮਿੰਟਾਂ ਵਿੱਚ ਹੀ ਇਹਨਾਂ ਨੂੰ ਖੁਸ਼ਕ ਕਰਕੇ ਸਦਾ ਦੀ ਨੀਂਦ ਸੁਲਾ ਸਕਦੀ ਹੈ। ਇਸ ਲਈ ਇਹ ਖੁਸ਼ਕ ਮੌਸਮ ਵਿੱਚ ਧਰਤੀ ਦੇ ਥੱਲੇ ਚਲੇ ਜਾਂਦੇ ਹਨ। ਇਹ ਆਪਣਾ ਮੂੰਹ ਜਮੀਨ ਵਿੱਚ ਵਾੜ ਲੈਂਦੇ ਹਨ ਤੇ ਫੈਲਣ ਤੇ ਸੁੰਗੜਨ ਦੀ ਪ੍ਰਕ੍ਰਿਆ ਰਾਹੀਂ […]
ਛਿਪਕਲੀ ਕੰਧਾਂ ਤੇ ਕਿਵੇਂ ਤੁਰਦੀ ਹੈ?
ਮੇਘ ਰਾਜ ਮਿੱਤਰ ਤੁਸੀਂ ਘਰਾਂ ਵਿੱਚ ਛਿਪਕਲੀ ਨੂੰ ਕੰਧਾਂ ਤੇ ਛੱਤਾ ਉੱਤੇ ਤੁਰਦੀ ਨੂੰ ਵੇਖ ਕੇ ਇਹ ਜਰੂਰ ਸੋਚਦੇ ਹੋਵੇਗੇ ਕਿ ਕੀ ਇਹ ਨਿਊਟਨ ਦੇ ਗੁਰੂਤਾ ਖਿੱਚ ਸਿਧਾਂਤ ਦੀਆਂ ਧੱਜੀਆਂ ਉਡਾ ਰਹੀ ਹੈ। ਨਹੀਂ ਅਜਿਹਾ ਨਹੀਂ ਹੈ। ਵਿਗਿਆਨ ਦੇ ਨਿਯਮ ਸਦੀਵੀ ਸੱਚ ਹੁੰਦੇ ਹਨ। ਇਹ ਸਮੇਂ ਤੇ ਸਥਾਨਾਂ ਅਨੁਸਾਰ ਨਹੀਂ ਬਦਲਦੇ। ਪਰ ਕਿਸੇ ਹੋਰ ਨਿਯਮ […]
ਸੱਪ ਡੰਗ ਕਿਵੇਂ ਮਾਰਦਾ ਹੈ?
ਮੇਘ ਰਾਜ ਮਿੱਤਰ ਅੱਜ ਦੇ ਵਿਗਿਆਨਕਾਂ ਨੇ ਇਲਜੈਕਸ਼ਨ ਲਗਾਉਣ ਦਾ ਢੰਗ ਸੱਪ ਤੋਂ ਹੀ ਸਿੱਖਿਆ ਹੈ। ਸੱਪ ਦੇ ਸਿਰ ਵਿੱਚ ਜ਼ਹਿਰ ਦੀ ਥੈਲੀ ਹੁੰਦੀ ਹੈ। ਇਸਦੇ ਮੂਹਰਲੇ ਦੋ ਦੰਦਾਂ ਵਿੱਚ ਸੁਰਾਖ ਹੁੰਦੇ ਹਨ। ਡੰਗ ਮਾਰਨ ਸਮੇਂ ਇਹ ਆਪਣੇ ਦੰਦ ਸ਼ਿਕਾਰ ਦੇ ਸਰੀਰ ਵਿੱਚ ਦਾਖਲ ਕਰ ਦਿੰਦਾ ਹੈ ਤੇ ਸਿਰ ਨੂੰ ਮੋੜਾ ਦੇ ਕੇ ਜ਼ਹਿਰ ਵਾਲੀ […]
ਕੀ ਜੋਗੀਆਂ ਦੀ ਬੀਨ ਦਾ ਸੱਪਾਂ ਤੇ ਕੋਈ ਪ੍ਰਭਾਵ ਹੁੰਦਾ ਹੈ?
ਮੇਘ ਰਾਜ ਮਿੱਤਰ ਸੱਪਾ ਦੇ ਕੰਨ ਨਹੀਂ ਹੁੰਦੇ। ਇਸ ਲਈ ਇਹਨਾਂ ਨੂੰ ਹਵਾ ਵਿਚਲੀਆਂ ਤਰੰਗਾਂ ਸੁਣਾਈ ਨਹੀਂ ਦਿੰਦੀਆਂ। ਧਰਤੀ ਰਾਹੀਂ ਆ ਰਹੀ ਪੈਰਾਂ ਦੀ ਖੜ ਖੜ ਇਸਨੂੰ ਚਮੜੀ ਰਾਹੀਂ ਸੁਣਾਈ ਦੇ ਜਾਂਦੀ ਹੈ। ਮਦਾਰੀ ਦੀ ਬੀਨ ਦੀਆਂ ਹਰਕਤਾਂ ਤੇ ਇਹ ਆਪਣੀ ਨਜ਼ਰ ਟਿੱਕ ਲੈਂਦਾ ਹੈ। ਇਸ ਤਰ੍ਹਾਂ ਜਦੋਂ ਮਦਾਰੀ ਆਪਣੀ ਬੀਨ ਨੂੰ ਗੇੜਾ ਦਿੰਦਾ ਹੈ […]
ਕੀ ਸੱਪ ਉੱਡ ਸਕਦੇ ਹਨ?
ਮੇਘ ਰਾਜ ਮਿੱਤਰ ਸੱਪ ਉੱਡ ਤਾਂ ਨਹੀਂ ਸਕਦੇ ਪਰ ਸੱਪਾਂ ਦੀਆਂ ਇੱਕੋ ਦੋ ਜਾਤੀਆਂ ਅਜਿਹੀਆਂ ਜ਼ਰੂਰ ਹਨ ਜਿਹੜੀਆਂ ਦਰੱਖਤਾ ਤੋਂ ਥੱਲੇ ਉੱਤਰਨ ਸਮੇਂ ਗਲਾਈਡਰਾਂ ਦੀ ਤਰ੍ਹਾਂ ਹੌਲੀ ਹੌਲੀ ਹੇਠਾਂ ਆਉਂਦੀਆਂ ਹਨ। ਇਸ ਤਰ੍ਹਾਂ ਇਹ ਉੱਚੀਆਂ ਟਹਿਣੀਆਂ ਤੋਂ ਨੀਵੀਆਂ ਟਹਿਣੀਆਂ ਤੇ ਵੀ ਆ ਜਾਂਦੇ ਹਨ। ਕੋਈ ਸੱਪ ਮਨੁੱਖ ਨਾਲੋਂ ਤੇਜ਼ ਨਹੀ ਦੌੜ ਸਕਦਾ ਗਲਾਈਡ ਕਰਨ ਲਈ […]
ਸੱਪ ਕੁੰਜ ਕਿਵੇਂ ੳਤਾਰਦਾ ਹੈ?
ਮੇਘ ਰਾਜ ਮਿੱਤਰ ਸੱਪ ਜ਼ਮੀਨ ਤੇ ਸਰਕ ਕੇ ਸਫਰ ਕਰਦਾ ਹੇੈ। ਇਸ ਤਰ੍ਹਾਂ ਉਸਦੀ ਚਮੜੀ ਥੱਲੇ ਤੋਂ ਫਟ ਜਾਂਦੀ ਹੈ। ਇਸਨੂੰ ਬਦਲਣਾ ਸੱਪਾਂ ਦੀ ਲੋੜ ਹੁੰਦੀ ਹੈ। ਨਵੀਂ ਚਮੜੀ ਪੁਰਾਣੀ ਦੇ ਥੱਲੇ ਹੀ ਬਣਨੀ ਸ਼ੁਰੂ ਹੋ ਜਾਂਦੀ ਹੈ। ਜਦੋਂ ਇਹ ਪੂਰੀ ਤਰ੍ਹਾਂ ਤਿਆਰ ਹੋ ਜਾਂਦੀ ਹੈ ਤਾਂ ਸੱਪ ਦੇ ਸਰੀਰ ਵਿੱਚੋਂ ਇੱਕ ਰਸ ਨਿਕਲਦਾ ਹੇੈ। […]
ਸੱਪ ਆਪ ਤੋਂ ਮੋਟੇ ਚੂਹੇ ਨੂੰ ਕਿਵੇਂ ਨਿਗਲ ਜਾਂਦੇ ਹਨ?
ਮੇਘ ਰਾਜ ਮਿੱਤਰ ਕਈ ਵਾਰੀ ਇਹ ਵੇਖਣ ਵਿੱਚ ਆਇਆ ਹੇੈ ਕਿ ਸੱਪ ਆਪ ਤੋਂ ਮੋਟੇ ਚੂਹੇ ਵੀ ਨਿਗਲ ਜਾਂਦੇ ਹਨ। ਸੱਪ ਦਾ ਮੂੰਹ ਛੋਟਾ ਹੁੰਦਾ ਹੈ। ਪਰ ਇਸਦਾ ਜਬਾੜਾ ਪਿੱਛੋ ਨੂੰ ਕਾਫੀ ਲੰਬਾ ਤੇ ਲਚਕਦਾਰ ਹੋਣ ਕਰਕੇ ਵੱਧ ਫੈਲ ਸਕਦਾ ਹੈ। ਇਸ ਤਰ੍ਹਾਂ ਸੱਪ ਦਾ ਸਰੀਰ ਵੀ ਅੰਦਰੋਂ ਰਬੜ ਦੀ ਤਰ੍ਹਾਂ ਫੈਲ ਸਕਦਾ ਹੈ। ਇਹਨਾਂ […]