ਮੇਘ ਰਾਜ ਮਿੱਤਰ ਆਮ ਜੀਵਾਂ ਨੂੰ ਨਰ ਅਤੇ ਮਾਦਾ ਕਿਸਮਾਂ ਵਿੱਚ ਵੰਡਿਆ ਗਿਆ ਹੈ। ਜਿਹੜਾ ਜੀਵ ਸ਼ੁਕਰਾਣੂ ਪੈਦਾ ਕਰਦਾ ਹੇੈ ਇਸਨੂੰ ਨਰ ਜੀਵ ਕਹਿੰਦੇ ਹਨ ਜਿਹੜਾ ਆਂਡਾ ਪੇੈਦਾ ਕਰਦਾ ਹੈ ਉਸਨੂੰ ਮਾਦਾ ਕਹਿੰਦੇ ਹਨ। ਪਰ ਕੇਂਚੂਏ ਤੇ ਗੰਡੋਏ ਵਿੱਚ ਨਰ ਅਤੇ ਮਾਦਾ ਭਾਗ ਇੱਕੋ ਜੀਵ ਵਿੱਚ ਹੁੰਦੇ ਹਨ। ਇਹਨਾਂ ਜੀਵਾਂ ਨੂੂੰ ਦੋ ਲਿੰਗ ਜੀਵ ਕਹਿੰਦੇ […]
ਡਾਇਨਾਸੌਰ ਕੀ ਹੁੰਦੇ?
ਪਿਛਲੇ ਸਮਿਆਂ ਵਿੱਚ ਧਰਤੀ ਤੇ ਲੱਖਾਂ ਹੀ ਅਜਿਹੇ ਪੌਦੇ ਤੇ ਜਾਨਵਰ ਪੈਦਾ ਹੋਏ ਜਿਹੜੇ ਅੱਜ ਸਾਡੀ ਧਰਤੀ ਤੇ ਉਪਲਬਧ ਨਹੀਂ ਹਨ। ਇਹਨਾਂ ਦਾ ਸਬੂਤ ਧਰਤੀ ਦੀਆਂ ਚਟਾਨਾਂ ਵਿੱਚੋਂ ਮਿਲਣ ਵਾਲੇ ਇਹਨਾਂ ਦੀਆਂ ਹੱਡੀਆਂ ਦੇ ਢਾਂਚੇ ਹਨ। ਵਿਗਿਆਨਕਾਂ ਨੂੰ ਲੱਖਾਂ ਦੀ ਗਿਣਤੀ ਵਿੱਚ ਅਜਿਹੇ ਜਾਨਵਰਾਂ ਦੀਆਂ ਹੱਡੀਆਂ ਮਿਲੀਆਂ ਹਨ ਜਿਹਨਾਂ ਦਾ ਭਾਰ 50 ਟਨ ਤੇ ਲੰਬਾਈ […]
ਰੇਸ਼ਮ ਦਾ ਕੀੜਾ ਰੇਸ਼ਮ ਕਿਵੇਂ ਪੇੈਦਾ ਕਰਦਾ ਹੈ?
ਮੇਘ ਰਾਜ ਮਿੱਤਰ ਰੇਸ਼ਮ ਦੇ ਕੀੜੇ ਸਹਿਤੂਤ ਦੇ ਪੌਦੇ ਦੇ ਰਹਿੰਦੇ ਹਨ ਤੇ ਪੱਤੇ ਖਾਂਦੇ ਹਨ। ਰੇਸ਼ਮ ਦੇ ਕੀੜੇ ਦੇ ਲਾਰਵੇ ਵਿੱਚ ਖਾਸ ਕਿਸਮ ਦੀਆਂ ਗ੍ਰੰਥੀਆਂ ਹੁੰਦੀਆਂ ਹਨ। ਇਹ ਗ੍ਰੰਥੀਆਂ ਫਾਈਬ੍ਰਾਈਨ ਨਾਂ ਦੇ ਪ੍ਰੋਟੀਨ ਬਣਾਉਂਦੀਆਂ ਹਨ। ਲਾਰਵਾ ਇਸ ਪ੍ਰੋਟੀਨ ਦੀ ਵਰਤੋਂ ਆਪਣੇ ਚਾਰੇ ਪਾਸੇ ਲਪੇਟਣ ਲਈ ਕਰਦਾ ਹੇੈ। ਧਾਗੇ ਦੇ ਇਸ ਤਰ੍ਹਾਂ ਲਿਪਟ ਜਾਣ ਕਾਰਣ […]
ਬੱਕਰੀ ਮੀਂਗਣਾ ਕਿਉਂ ਦਿੰਦੀ ਹੈ?
ਮੇਘ ਰਾਜ ਮਿੱਤਰ ਬੱਕਰੀਆਂ ਦੀਆਂ ਨਸਲਾਂ ਲੱਖਾਂ ਸਾਲਾਂ ਤੋਂ ਮਾਰੂਥਲਾਂ ਵਿੱਚ ਰਹਿੰਦੀਆਂ ਹਨ। ਇਸ ਲਈ ਇਹਨਾਂ ਦੀ ਪਾਚਨ ਪ੍ਰਣਾਲੀ ਇਸ ਢੰਗ ਨਾਲ ਵਿਕਸਿਤ ਹੋ ਗਈ ਹੈ ਇਹ ਪਾਣੀ ਦੀ ਘੱਟ ਤੋਂ ਘੱਟ ਮਾਤਰਾ ਆਪਣੇ ਸਰੀਰ ਵਿੱਚੋਂ ਬਾਹਰ ਜਾਣ ਦਿੰਦੀਆਂ ਹਨ। ਉਂਠ ਦੇ ਲੇਡੇ ਦੇਣ ਦਾ ਕਾਰਨ ਵੀ ਇਹ ਹੀ ਹੁੰਦਾ ਹੈ।
ਗਰਮੀਆਂ ਵਿੱਚ ਕੁੱਤਾ ਜੀਭ ਬਾਹਰ ਕਿਉਂ ਕੱਢਦਾ ਹੈ?
-ਮੇਘ ਰਾਜ ਮਿੱਤਰ ਜੇ ਅਸੀਂ ਆਪਣੇ ਹੱਥ ਦੀ ਹਥੇਲੀ ਤੇ ਸਪਿਰਟ ਪਾ ਲਈਏ ਤਾਂ ਹੱਥ ਠੰਡਾ ਹੋ ਜਾਵੇਗਾ ਸਪਿਰਟ ਉੱਡ ਜਾਵੇਗਾ। ਵਾਸ਼ਪ ਬਣ ਕੇ ਉੱਡ ਜਾਣ ਦੀ ਕ੍ਰਿਆ ਨੂੰ ਵਿਗਿਆਨਕ ਸ਼ਬਦਵਾਲੀ ਵਿੱਚ ਵਾਸ਼ਪੀਕਰਨ ਕਿਹਾ ਜਾਂਦਾ ਹੈ ਤੇ ਇਹ ਵੀ ਸੱਚ ਹੇੈ ਕਿ ਵਾਸ਼ਪੀਕਰਣ ਦੁਆਰਾ ਠੰਡ ਵੀ ਪੇੈਦਾ ਹੁੰਦੀ ਹੈ। ਮਿੱਟੀ ਦੇ ਘੜਿਆਂ ਵਿੱਚ ਪਾਣੀ ਠੰਡੇ […]
ਸ਼ਹਿਦ ਦੀਆਂ ਮੱਖੀਆਂ ਮਖਿਆਲ ਕਿਵੇਂ ਇੱਕਠਾ ਕਰਦੀਆਂ ਹਨ?
– ਮੇਘ ਰਾਜ ਮਿੱਤਰ ਇੱਕ ਸ਼ਹਿਦ ਦੇ ਛੱਤੇ ਵਿੱਚ ਲਗਭਗ 80,000 ਮੱਖੀਆਂ ਹੁੰਦੀਆਂ ਹਨ। ਇਹ ਮੱਖੀਆਂ ਤਿੰਨ ਪ੍ਰਕਾਰ ਦੀਆਂ ਹਨ। ਰਾਣੀ ਮੱਖੀ ਇੱਕ ਹੀ ਹੁੰਦੀ ਹੈ ਜੋ ਆਕਾਰ ਵਿੱਚ ਦੂਸਰੀਆਂ ਮੱਖੀਆਂ ਨਾਲੋਂ ਵੱਡੀ ਹੁੰਦੀ ਹੈ ਅੱਜ ਕੱਲ ਬਣਾਏ ਜਾਣ ਵਾਲੇ ਮਧੂ ਮੱਖੀਆਂ ਦੇ ਡੱਬੇ ਇਸੇ ਸਿਧਾਂਤ ਤੇ ਬਣਾਏ ਜਾਂਦੇ। ਹਨ ਕਿ ਉਸ ਵਿੱਚ ਮੱਖੀਆਂ ਦੇ […]
ਜੁਗਨੂੰ ਕਿਵੇਂ ਤੇ ਕਿਉਂ ਜਗਦੇ ਹਨ?
-ਮੇਘ ਰਾਜ ਮਿੱਤਰ ਧਰਤੀ ਤੇ ਰਹਿ ਰਹੀਆਂ ਜਾਨਵਰਾਂ ਦੀਆਂ ਲੱਖਾਂ ਕਿਸਮਾਂ ਵਿੱਚੋਂ ਸਿਰਫ ਜੁਗਨੂੰ ਹੀ ਅਜਿਹੇ ਨਹੀਂ ਹਨ ਜਿਹੜੇ ਰੌਸ਼ਨੀ ਪੇੈਦਾ ਕਰਦੇ ਹਨ। ਮੱਛੀਆਂ ਤੇ ਹੋਰ ਜਾਨਵਰਾਂ ਦੀਆਂ ਅਜਿਹੀਆਂ ਸੈਂਕੜੇ ਕਿਸਮਾਂ ਹਨ ਜਿਹੜੀਆਂ ਰੌਸ਼ਨੀ ਪੈਦਾ ਕਰਦੀਆਂ ਹਨ। ਜੁਗਨੂੰ ਅਜਿਹੀਆਂ ਸੇੈਂਕੜੇ ਕਿਸਮਾਂ ਹਨ ਜਿਹੜੀਆਂ ਰੌਸ਼ਨੀ ਪੈਦਾ ਕਰਦੀਆਂ ਹਨ। ਜੁਗਨੂੰ ਅਜਿਹਾ ਆਪਣੇ ਸਾਥੀਆਂ ਨੂੰ ਆਪਣੇ ਨੇੜੇ ਸੱਦਣ […]
ਕੁੱਤਿਆ ਨੂੰ ਭੂਚਾਲ ਦਾ ਪਤਾ ਕਿਵੇਂ ਲੱਗ ਜਾਂਦਾ ਹੇੈ?
– ਮੇਘ ਰਾਜ ਮਿੱਤਰ ਮਨੁੱਖ ਨੂੰ ਆਪਣੇ ਕੰਨਾਂ ਦੀ ਸਹਾਇਤਾ ਨਾਲ 20 ਹਰਟਜ ਤੋਂ 20,000 ਹਰਟਜ ਪ੍ਰਤੀ ਸੈਕਿੰਡ ਤੱਕ ਦੀ ਆਵਿ੍ਰਤੀ ਦੀਆਂ ਤਰੰਗਾ ਸੁਣ ਸਕਦਾ ਹੈ। 20 ਹਰਟਜ ਤੋਂ ਘੱਟ ਆਵਿ੍ਰਤੀ ਦੀਆਂ ਤਰੰਗਾਂ ਸੁਣਨਾ ਮਨੁੱਖ ਦੇ ਕੰਨਾਂ ਦੀ ਸਮਰੱਥਾਂ ਤੋ ਬਾਹਰ ਦੀ ਗੱਲ ਹੇੈ। ਪਰ ਕੁੱਤੇ ਦੇ ਕੰਨ 10 ਹਰਟਜ ਤੱਕ ਵੀ ਤਰੰਗਾਂ ਦੀ ਸੁਣ […]
ਚਾਮ ਚੜਿੱਕਾਂ ਆਪਣਾ ਰਸਤਾ ਕਿਵੇਂ ਪਤਾ ਕਰਦੀਆਂ ਹਨ?
-ਮੇਘ ਰਾਜ ਮਿੱਤਰ ਵਿਗਿਆਨੀਆਂ ਨੇ ਜਾਨਵਰਾਂ ਤੋਂ ਬਹੁਤ ਕੁਝ ਸਿੱਖਿਆ ਹੈ। ਦੁਸ਼ਮਨ ਦੇ ਹਵਾਈ ਜਹਾਜ਼ਾਂ ਦਾ ਪਤਾ ਲਗਾਉਣ ਲਈ ਵਰਤੀ ਜਾਣ ਵਾਲੀਂ ਰਾਡਾਰ ਪ੍ਰਣਾਲੀ ਵੀ ਚਾਮ ਗਿੱਦੜਾਂ ਵਲੋਂ ਵਰਤੋਂ ਵਿੱਚ ਲਿਆਂਦੀ ਜਾਣ ਵਾਲੀ ਪ੍ਰਣਾਲੀ ਵਾਂਗ ਹੀ ਹੇੈ। ਚਾਮ ਗਿੱਦੜ ਆਪਣੇ ਗਲੇ ਵਿੱਚੋਂ ਆਵਾਜ਼ ਨਾਲੋਂ ਵੱਧ ਤਰੰਗ ਲੰਬਾਈ ਦੀਆਂ ਲਹਿਰਾਂ ਛੱਡਦੇ ਹਨ। ਜਿਹੜੀਆਂ ਕੰਧਾ ਵਰਗੀਆਂ ਰੁਕਾਵਟ […]
ਉੱਲੂਆਂ ਨੂੰ ਦਿਨ ਵਾਲੇ ਦਿਖਾਈ ਕਿਉਂ ਨਹੀਂ ਦਿੰਦਾ?
-ਮੇਘ ਰਾਜ ਮਿੱਤਰ ਜਦੋਂ ਤੁਸੀਂ ਸਿਨਮਾ ਘਰ ਵਿੱਚੋ ਫਿਲਮ ਵੇਖਕੇ ਬਾਹਰ ਨਿਕਲਦੇ ਹੋ ਤਾਂ ਕੁਝ ਸਮੇਂ ਨਿਕਲਦੇ ਹੋ ਤਾਂ ਕੁਝ ਸਮੇਂ ਲਈ ਤੁਹਾਨੂੰ ਘੱਟ ਵਿਖਾਈ ਦੇਣ ਲੱਗ ਜਾਂਦਾ ਹੈ। ਪੰਜ ਸੱਤ ਮਿੰਟ ਦੇ ਸਮੇਂ ਦੌਰਾਨ ਹੀ ਤੁਹਾਡੀਆ ਅੱਖਾਂ ਦੀ ਰੌਸ਼ਨੀ ਮੁੜ ਪਹਿਲੀ ਹਾਲਤ ਵਿੱਚ ਆ ਜਾਂਦੀ ਹੇੈ। ਉੱਲੂਆਂ ਦੇ ਵੱਡੇ ਵਡੇਰੇ ਲੱਖਾਂ ਸਾਲਾਂ ਤੋਂ ਗੁਫਾਵਾਂ […]
ਆਦਮੀ ਕਿੱਥੋਂ ਆਉਂਦਾ ਹੈ ਤੇ ਮਰਨ ਤੋਂ ਬਾਅਦ ਕਿੱਥੋ ਜਾਂਦਾ ਹੈ।
– ਮੇਘ ਰਾਜ ਮਿੱਤਰ ਸੰਸਾਰ ਵਿੱਚ ਸਵਰਗ – ਨਰਕ ਸਭ ਕਾਲਪਨਿਕ ਗੱਲਾਂ ਹਨ। ਬੱਚਿਆਂ ਦੇ ਜਨਮ ਸਮੇਂ ਉਹਨਾਂ ਦੇ ਵੱਡੇ ਪੈਣਾਂ ਤੇ ਵੀਰਾਂ ਨੂੰ ਬੱਚਿਆਂ ਦੇ ਹਸਪਤਾਲ ਵਿੱਚੋਂ ਲਿਆਉਣ ਬਾਰੇ ਵੀ ਦੱਸਿਆ ਜਾਂਦਾ ਹੈ ਇਸ ਨਾਲ ਬੱਚਿਆਂ ਦੇ ਮਨ ਵਿੱਚ ਹੋਰ ਉਲਝਣਾਂ ਖੜੀਆਂ ਹੁੰਦੀਆਂ ਹਨ। ਅਸੀਂ ਜਾਣਦੇ ਹਾਂ ਕਿ ਅਸੀਂ ਸਾਰੇ ਆਪਣੇ ਮਾਤਾ-ਪਿਤਾ ਦੇ ਇੱਕ […]
ਕੁਝ ਲੋਕ ਖੱਬੇ ਹੱਥ ਨਾਲ ਕੰਮ ਕਿਉਂ ਕਰਦੇ ਹਨ?
– ਮੇਘ ਰਾਜ ਮਿੱਤਰ ਸਾਡੇ ਦਿਮਾਗ ਦੇ ਦੋ ਭਾਗ ਹੁੰਦੇ ਹਨ। ਜਿਸਨੂੰ ਅਸੀਂ ਖੱਬਾ ਦਿਮਾਗ ਅਤੇ ਸੱਜਾ ਦਿਮਾਗ ਆਖ ਸਕਦੇ ਹਾਂ। ਖੱਬੇ ਦਿਮਾਗ ਤੋਂ ਸਰੀਰ ਨੂੰ ਜਾਣ ਵਾਲੀਆਂ ਨਾੜੀਆਂ ਗਰਦਨ ਵਿੱਚ ਆ ਕੇ ਵਲੇਟਾ ਖਾ ਜਾਂਦੀਆਂ ਹਨ ਤੇ ਇਸ ਲਈ ਇਹ ਸੱਜੇ ਪਾਸੇ ਦੇ ਅੰਗਾਂ ਤੇ ਕੰਟਰੋਲ ਰਖਦੀਆਂ ਹਨ ਤੇ ਹਨ ਤੇ ਸੱਜੇ ਪਾਸੇ ਦਾ […]
ਮੁਰਦਾ ਸਰੀਰ ਪਾਣੀ ਤੇ ਕਿਉਂ ਤੈਰਦਾ ਹੈ?
ਮਨੁੱਖ ਦੇ ਸਰੀਰ ਦੀ ਘਣਤਾ ਪਾਣੀ ਦੀ ਘਣਤਾ ਨਾਲੋਂ ਘੱਟ ਹੁੰਦੀ ਹੈ। ਇਸ ਲਈ ਪਾਣੀ ਵਿੱਚ ਵੜਣ ਦੇ ਕੁਝ ਸਮੇਂ ਤੱਕ ਮਨੁੱਖ ਪਾਣੀ ਵਿੱਚ ਤੈਰਦਾ ਰਹਿੰਦਾ ਹੈ। ਪਰ ਕੁਝ ਸਮੇਂ ਤੋਂ ਬਾਅਦ ਉਸਦੇ ਸਰੀਰ ਵਿੱਚ ਪਾਣੀ ਦਾਖਲ ਹੋ ਜਾਂਦਾ ਹੈ ਤੇ ਸਰੀਰ ਅੰਦਰਲੀਆਂ ਗੈਸਾਂ ਬਾਹਰ ਨਿਕਲ ਜਾਂਦੀਆਂ ਹਨ। ਇਸ ਲਈ ਸਰੀਰ ਦੀ ਘਣਤਾ ਪਾਣੀ ਦੀ […]
ਚੰਦ ਤੇ ਮਨੁੱਖ ਕਿਉਂ ਨਹੀ ਰਹਿ ਸਕਦਾ?
ਧਰਤੀ ਤੇ ਰਹਿਣ ਵਾਲਾ ਕੋਈ ਜੀਵ ਜੰਤੂ ਆਕਸੀਜਨ ਤੋਂ ਬਿਨਾਂ ਨਹੀਂ ਰਹਿ ਸਕਦਾ। ਚੰਦ ਤੇ ਆਕਸੀਜਨ ਦੀ ਹੋਂਦ ਹੀ ਨਹੀਂ ਹੈ। ਇਸ ਲਈ ਕੋਈ ਜੀਵ ਜੰਤੂ ਚੰਦ ਤੇ ਜੀਵਤ ਨਹੀਂ ਰਹਿ ਸਕਦਾ ਹੈ। ਵਿਗਿਆਨੀ ਇਸ ਗੱਲ ਦਾ ਯਤਨ ਕਰ ਰਹੇ ਹਨ ਕਿ ਚੰਦਰਮਾ ਤੇ ਕਿਸੇ ਨਾ ਕਿਸੇ ਢੰਗ ਨਾਲ ਆਕਸੀਜਨ ਪੈਦਾ ਕੀਤੀ ਜਾ ਸਕੇ। ਚੰਦਰਮਾ […]
ਰੋਣ ਜਾਂ ਹੱਸਣ ਸਮੇਂ ਅੱਖਾਂ ਵਿੱਚ ਪਾਣੀ ਕਿਵੇਂ ਆ ਜਾਂਦਾ ਹੈ?
ਅਸੀਂ ਜਾਣਦੇ ਹਾਂ ਕਿ ਸਾਡੀਆਂ ਅੱਖਾਂ ਨੂੰ ਗਿੱਲਾ ਰੱਖਣਾ ਸਾਡੇ ਸ਼ਰੀਰ ਲਈ ਇੱਕ ਵੱਡੀ ਲੋੜ ਹੈ। ਜੇ ਸਾਡੀਆਂ ਅੱਖਾਂ ਵਿੱਚ ਪਾਣੀ ਨਹੀਂ ਹੋਵੇਗਾ ਤਾਂ ਅਸੀਂ ਘੁੰਮਾ ਕੇ ਅਗਲੀਆ ਪਿਛ- ਲੀਆ ਵਸਤੂਆਂ ਨਹੀਂ ਵੇਖ ਸਕਾਂਗੇ। ਸਾਡੀ ਉਪਰਲੀ ਪਲਕ ਵਿੱਚ ਇਹ ਖੂਬੀ ਹੁੰਦੀ ਹੈ ਕਿ ਹਰ ਛੇ ਸੈਕਿੰਡ ਬਾਅਦ ਆਪਣੇ ਆਪ ਬੰਦ ਹੁੰਦੀ ਹੈ। ਹਰੇਕ ਅੱਖ ਦੇ […]