ਪਿੰਡਾਂ ਵਿੱਚ ਸਾਧੂ ਆਮ ਤੌਰ ਤੇ ਇੱਕ ਫੱਟੇ ਵਿੱਚ ਗੱਡੀਆਂ ਹੋਈਆਂ ਇੱਕ ਹਜਾਰ ਮੇਖਾਂ ਤੇ ਅਰਾਮ ਨਾਲ ਸੌਂ ਜਾਂਦੇ ਹਨ। ਲੋਕ ਹੈਰਾਨ ਹੋ ਕੇ ਰਹਿ ਜਾਂਦੇ ਹਨ ਤੇ ਸੰਤਾਂ ਨੂੰ ਕਰਮਾਤੀ ਸਮਝਕੇ ਉਹਨਾਂ ਦੀ ਪੂਜਾ ਸ਼ੁਰੂ ਕਰ ਦਿੰਦੇ ਹਨ। ਪਰ ਜੇ ਉਸੇ ਸੰਤ ਨੂੰ ਇੱਕ ਹਜ਼ਾਰ ਮੇਖ ਦੀ ਬਜਾਏ ਦੋ ਮੇਖਾਂ ਤੇ ਸੌਣ ਲਈ ਆਖ […]
ਛਾਤੀ ਤੇ ਰੱਖ ਕੇ ਪੱਥਰ ਕਿਵੇਂ ਤੋੜਨਾ ਹੈ?
ਕਈ ਵਿਅਕਤੀ ਅਜਿਹੇ ਹੁੰਦੇ ਹਨ ਉਹ ਆਟਾ ਪੀਹਣ ਵਾਲੀ ਚੱਕੀ ਦਾ ਪੁੜ ਆਪਣੀ ਛਾਤੀ ਤੇ ਰਖਵਾ ਲੈਂਦੇ ਹਨ ਤੇ ਹਥੌੜੇ ਮਰਵਾ ਕੇ ਉਸ ਪੱਥਰ ਨੂੰ ਆਪਣੀ ਛਾਤੀ ਤੇ ਹੀ ਤੁੜਵਾ ਲੈਂਦਾ ਹਨ। ਪਰ ਜੇ ਉਹਨਾਂ ਨੂੰ ਬਜਰੀ ਦਾ ਇੱਕ ਰੋੜਾ ਆਪਣੀ ਛਾਤੀ ਤੇ ਰੱਖਕੇ ਤੁੜਵਾਉਣ ਲਈ ਕਿਹਾ ਜਾਵੇ ਤਾਂ ਉਹ ਅਜਿਹਾ ਨਹੀਂ ਕਰ ਸਕਣਗੇ। ਇਸ […]
ਲੇਜ਼ਰ ਕਿਰਨਾਂ ਕੀ ਹਨ?
ਅਮਰੀਕਾ ਦੇ ਵਿਗਿਆਨਕ ਦੀ ਅੇੈਸ਼. ਮੇਮੇਨ ਨੇ ਇਹਨਾਂ ਦੀ ਖੋਜ ਕੀਤੀ ਸੀ। ਉਸਨੇ ਗੁਲਾਬੀ ਰੰਗ ਦੇ ਰੂਬੀ ਦੇ ਇੱਕ ਡੰਡੇ ਦੇ ਦੋਨੇ ਸਿਰਿਆਂ ਤੇ ਚਾਂਦੀ ਦੀ ਤਹਿ ਚੜ੍ਹਾ ਦਿੱਤੀ। ਇੱਕ ਸਿਰੇ ਤੇ ਵੱਧ ਚਾਂਦੀ ਦੀ ਤਹਿ ਚੜ੍ਹਾ ਦਿੱਤੀ। ਇੱਕ ਸਿਰੇ ਤੇ ਵੱਧ ਚਾਂਦੀ ਚੜਾਈ ਗਈ ਅਤੇ ਦੂਜੇ ਸਿਰੇ ਤੇ ਘੱਟ। ਇਸ ਡੰਡ ਨੂੰ ਕੁੰਡਲਦਾਰ ਜੀਨਾਨ […]
ਵਿਅਕਤੀ ਟ੍ਰੈਕਟਰ ਜਾਂ ਟਰਾਲੀਆਂ ਨੂੰ ਕਿਵੇਂ ਖਿੱਚ ਲੈਂਦੇ ਹਨ?
ਕਈ ਵਾਰ ਇਹ ਵੇਖਣ ਵਿੱਚ ਆਇਆ ਹੈ ਕਿ ਇੱਕ ਵਿਅੱਕਤੀ ਭਰੀ ਹੋਈ ਟਰਾਲੀ ਨੂੰ ਟਰੈਕਟਰ ਸਮੇਤ ਇੱਕਲਾ ਹੀ ਖਿੱਚਕੇ ਲੋਕਾ ਨੂੰ ਵੀ ਹੈਰਾਨ ਕਰ ਦਿੰਦਾ ਹੈ। ਇਹ ਕੋਈ ਚਮਤਕਾਰ ਨਹੀਂ ਹੈ। ਵਿਗਿਆਨਕ ਭਾਸ਼ਾ ਵਿੱਚ ਧਰਤੀ ਦੀ ਗੁਰੂਤਾ ਖਿੱਚ ਦੀ ਉਲਟ ਦਿਸ਼ਾ ਵਿੱਚ ਕੀਤੇ ਗਏ ਕਾਰਜ ਨੂੰ ਹੀ ਕੰਮ ਮੰਨਿਆ ਜਾਂਦਾ ਹੈ। ਰੇਲਵੇ ਸਟੇਸ਼ਨ ਤੇ ਇੱਕ […]
ਪੈਰਾਂ ਤੇ ਹੱਥਾਂ ਤੇ ਅਟੱਣ ਕਿਉਂ ਪੈ ਜਾਂਦੇ ਹਨ?
ਪੈਰਾਂ ਅਤੇ ਹੱਥਾਂ ਦੇ ਕੁਝ ਅਜਿਹੇ ਉਭਾਰ ਹੁੰਦੇ ਹਨ ਤੇ ਜਦੋਂ ਅਸੀ ਅਜਿਹੇ ਸਥਾਨਾਂ ਤੇ ਚੂੰਡੀ ਵੱਢਦੇ ਹਾਂ ਤਾਂ ਭੋਰਾ ਤਕਲੀਫ ਨਹੀਂ ਹੁੰਦੀ। ਅਜਿਹੇ ਸਥਾਨਾਂ ਨੂੰ ਅਸੀਂ ਅੱਟਣ ਕਹਿੰਦੇ ਹਾਂ। ਇਹਨਾਂ ਦਾ ਕਾਰਨ ਅਜਿਹੇ ਸਥਾਨਾਂ ਦਾ ਲਗਤਾਰ ਦਬਾਉ ਥੱਲੇ ਰਹਿਣਾ ਹੁੰਦਾ ਹੈ। ਕੰਮ ਕਰਨ ਨਾਲ ਜਾਂ ਜੁੱਤੀ ਪਹਿਨਣ ਨਾਲ ਇਹਨਾਂ ਸਥਾਨਾਂ ਉੱਪਰਲੇ ਸੈੱਲ ਨੂੰ ਖੂਨ […]
ਲੜਕਾ ਜਾਂ ਲੜਕੀ ਕਿਵੇਂ ਪੈਦਾ ਹੁੰਦੀ ਹੈ?
ਅਸੀਂ ਜਾਣਦੇ ਹਾਂ ਕਿ ਹਰੇਕ ਬੱਚਾ ਆਪਣੀ ਮਾਤਾ ਤੋਂ ਇੱਕ ਅਤੇ ਆਪਣੇ ਪਿਤਾ ਤੋਂ ਇੱਕ ਸੈੱਲ ਪ੍ਰਾਪਤ ਕਰਕੇ ਆਪਣੇ ਜੀਵਨ ਦਾ ਮੁੱਢ ਸ਼ੁਰੂ ਕਰਦਾ ਹੈ। ਮਾਤਾ ਦਾ ਸੈਲ ਉਸ ਆਂਡੇ ਵਿੱੱਚ ਹੁੰਦਾ ਹੈ ਜੋ ਹਰ ਜੁਆਨ ਔਰਤ ਮਹੀਨੇ ਵਿੱਚ ਇੱਕ ਵਾਰ ਪੈਦਾ ਕਰਦੀ ਹੈ। ਪਿਤਾ ਦਾ ਸੈੱਲ ਉਸਦੇ ਵੀਰਯ ਵਿੱਚ ਹੁੰਦਾ ਹੈ। ਆਂਡੇ ਤੇ ਵੀਰਯ […]
ਜੁੜਵੇਂ ਬੱਚੇ ਕਿਵੇਂ ਪੈਦਾ ਹੁੰਦੇ ?
ਆਮ ਤੌਰ ਤੇ ਇਸਤਰੀਆਂ ਵਿੱਚ ਹਰ ਮਹੀਨੇ ਇੱਕ ਆਂਡਾ ਪੈਦਾ ਹੁੰਦਾ ਹੈ ਇਸਨੂੰ ੌਵੁਮ ਕਿਹਾ ਜਾਂਦਾ ਹੈ। ਪੁਰਸ਼ ਦੇ ਸੈੱਲ ਨੂੰ ਕਰੋਮੋੋਸੋਮ ਕਿਹਾ ਜਾਂਦਾ ਹੈ। ਜਦੋਂ ਇੱਕ ੌਵੁਮ ਕਰੋਮੋਸੋਮ ਨਾਲ ਮਿਲਕੇ 280 ਦਿਨ ਵਧਦਾ ਰਹਿੰਦਾ ਹੈ ਤਾਂ ਇੱਕ ਹੀ ਬੱਚਾ ਪੈਦਾ ਹੁੰਦਾ ਹੈ। ਜੇ ੌਵੁਮ ਤੇ ਕਰੋਮੋਸੋਮ ਦੇ ਮੇਲ ਦੇ 1-2 ਦਿਨਾਂ ਦੇ ਅੰਦਰ ਹੀ […]
ਛਿੱਕ ਕਿਉਂ ਆਉਂਦੀ ਹੈ ?
ਜਦੋਂ ਕੋਈ ਬੱਚਾ ਛਿੱਕ ਮਾਰਦਾ ਹੈ ਤਾਂ ਕਿਹਾ ਜਾਂਦਾ ਹੇੈ ਕਿ ਇਹ ਅਸ਼ੁਭ ਹੈ ਤੇ ਇਸ ਲਈ ਕੰਮ ਨਹੀ ਬਣੇਗਾ। ਪਰ ਵਿਗਿਆਨੀਆਂ ਲਈ ਕੰਮ ਦੇ ਹੋਣ ਤੇ ਛਿੱਕ ਮਾਰਨ ਦੇ ਵਰਤਾਰੇ ਵਿੱਚ ਸਬੰਧ ਦਾ ਪਤਾ ਲਾਉਣਾ ਅਸੰਭਵ ਹੈ ਕਿਉਂਕਿ ਇਹਨਾਂ ਵਿੱਚ ਸਬੰਧ ਹੈ ਹੀ ਨਹੀਂ ਜਦੋਂ ਸਾਡੇ ਨੱਕ ਵਿੱਚ ਕੋਈ ਜੀਵਾਣੂ ਦਾਖਲ ਹੋ ਜਾਂਦਾ ਹੈ […]
ਸਾਨੂੰ ਹਿਚਕੀ ਕਿਉਂ ਆਉਂਦੀ ਹੈ ?
ਜਦੋਂ ਕਿਸੇ ਨੂੰ ਹਿਚਕੀ ਆਉਂਦੀ ਹੈ ਤਾਂ ਆਮ ਤੌਰ ਤੇ ਇਹ ਕਿਹਾ ਜਾਂਦਾ ਹੈ ਕਿ ਕੋਈ ਰਿਸ਼ਤੇਦਾਰ ਯਾਦ ਕਰ ਰਿਹਾ ਹੈ। ਪਰ ਅਸੀਂ ਕਦੇ ਇਹ ਸੋਚਣ ਦਾ ਯਤਨ ਨਹੀਂ ਕਰਦੇ ਕਿ ਹਿਚਕੀ ਆਉਣ ਦਾ ਰਿਸ਼ਤੇਦਾਰ ਦੇ ਯਾਦ ਕਰਨ ਨਾਲ ਕੀ ਸਬੰਧ ਹੈ ? ਅਸੀ ਜਾਣਦੇ ਹਾਂ, ਕਿ ਸਾਡੀ ਛਾਤੀ ਤੇ ਪੇਟ ਦੇ ਵਿਚਕਾਰ ਇੱਕ ਪਰਦਾ […]
ਕੁਝ ਲੋਕ ਨੀਂਦ ਵਿੱਚ ਤੁਰ ਪੈਂਦੇ ਹਨ
ਸਾਡੇ ਸਰੀਰ ਵਿੱਚ ਬੁਹਤ ਹੀ ਅਜੀਬ ਵਰਤਾਰੇ ਵਾਪਰਦੇ ਹਨ। ਸਾਡੇ ਸਰੀਰ ਵਿੱਚ ਕੁਝ ਪ੍ਰਣਾਲੀਆਂ ਅਜਿਹੀਆਂ ਹਨ ਜਿਹੜੀਆਂ ਕਦੇ ਵੀ ਸੌਦੀਆਂ ਨਹੀਂ। ਜਿਵੇਂ ਸਾਹ ਪ੍ਰਣਾਲੀ, ਲਹੂ ਗੇੜ ਪ੍ਰਣਾਲੀ ਅਤੇ ਦਿਮਾਗ ਪ੍ਰਣਾਲੀ। ਦਿਮਾਗ ਕਦੇ ਸੌਂਦਾ ਨਾਹੀਂ ਇਹ ਹਮੇਸ਼ਾਂ ਹੀ ਕਲਪਨਾਵਾਂ ਕਰਦਾ ਰਹਿੰਦਾ ਹੈ। ਜਿਹੜੀਆਂ ਕਲਪਨਾਵਾਂ ਅਰਧ ਸੁੱਤੀ ਹਾਲਤ ਵਿੱਚ ਦਿਮਾਗ ਦੁਆਰਾ ਕੀਤੀਆਂ ਜਾਂਦੀਆਂ ਹਨ ਉਹ ਸੁਪਨੇ ਬਣ […]
ਕੁਝ ਆਦਮੀ ਗੰਜੇ ਕਿਉਂ ਹੁੰਦੇ ਹਨ ?
ਸਾਡੇ ਦੇਸ਼ ਵਿੱਚ ਗੰਜੇ ਆਦਮੀਆ ਨੂੰ ਅਮੀਰ ਹੋਣ ਜਾਂ ਸਿਆਣੇ ਹੋਣ ਦੀ ਨਿਸ਼ਾਨੀ ਸਮਝਿਆ ਜਾਂਦਾ ਹੇੈ। ਪਰ ਇਹ ਕਾਲਪਾਨਿਕ ਗੱਲਾਂ ਹਨ। ਇਹਨਾਂ ਦਾ ਸਿਰ ਦੇ ਗੰਜੇਪਣ ਨਾਲ ਕਿਸੇ ਕਿਸਮ ਦਾ ਕੋਈ ਸਬੰਧ ਨਹੀਂ ਹੈ। ਗੰਜਾਪਣ ਦੋ ਕਿਸਮ ਦਾ ਹੁੰਦਾ ਹੈ (1) ਅਸਥਾਈ ਗੰਜਾਪਣ (2) ਸਥਾਈ ਗੰਜਾਪਣ। ਅਸਥਾਈ ਗੰਜਾਪਣ ਟਾਈਫਾਈਡ, ਨਿਮੋਨੀਆਂ ਆਦਿ ਬਿਮਾਰੀਆਂ ਦੇ ਨਾਲ ਪੈਦਾ […]
ਇਸਤਰੀਆਂ ਦੇ ਦਾੜੀ ਕਿਉਂ ਨਹੀਂ ਹੁੰਦੀ ?
ਲੜਕੇ ਤੇ ਲੜਕੀਆਂ ਜਦੋਂ11ਸਾਲ ਦੀ ਉਮਰ ਪਾਰ ਕਰਦੇ ਹਨ ਤਾਂ ਉਹਨਾਂ ਦੇ ਸਰੀਰਾਂ ਵਿੱਚ ਭਾਰੀ ਪਰਿਵਰਤਨ ਆਉਣੇ ਸ਼ੁਰੂ ਹੋ ਜਾਂਦੇ ਹਨ। ਲੜਕਿਆਂ ਵਿੱਚ ਐਡਰੋਜਨ ਨਾਮ ਦਾ ਰਸ ਪੈਦਾ ਹੋਣਾ ਸ਼ੁਰੂ ਹੋ ਜਾਂਦਾ ਹੈ। ਇਸ ਨਾਲ ਉਹਨਾਂ ਦੇ ਚਿਹਰੇ ਤੇ ਦਾੜੀ, ਮੁੱਛਾ ਅਤੇ ਸਰੀਰ ਦੇ ਬਾਕੀ ਅੰਗਾਂ ਦਾ ਵਿਕਾਸ ਸ਼ੁਰੂ ਹੋ ਜਾਂਦਾ ਹੈ। ਲੜਕੀਆਂ ਵਿੱਚ ਇਹ […]
ਖਾਣਾ ਖਾਣ ਤੋਂ ਬਾਅਦ ਡਕਾਰ ਕਿਉਂ ਆਉਂਦਾ ਹੈ ?
ਖਾਣਾ ਖਾਂਦੇ ਸਮੇਂ ਅਸੀਂ ਕੁਝ ਹਵਾ ਵੀ ਖਾਣੇ ਦੇ ਨਾਲ ਨਾਲ ਆਪਣੇ ਪੇਟ ਵਿੱਚ ਲੈ ਜਾਂਦੇ ਹਾਂ। ਪੇਟ ਤੇ ਛਾਤੀ ਵਿਚਕਾਰ ਭੋਜਨ ਨਲੀ ਵਿੱਚ ਇੱਕ ਢੱਕਣ ਹੁੰਦਾ ਹੈ ਜੋ ਖਾਣਾ ਖਾਣ ਤੋਂ ਬਾਅਦ ਬੰਦ ਹੋ ਜਾਂਦਾ ਹੈ ਤੇ ਪਾਚਕ ਰਸ ਇੱਥੇ ਖਾਣੇ ਵਿੱਚ ਰਲ ਜਾਂਦੇ ਹਨ। ਇਹ ਢੱਕਣ ਖਾਣੇ ਨੂੰ ਬਾਹਰ ਆਉਣ ਤੋਂ ਰੋਕਦਾ ਹੈ। […]
ਸਾਡੇ ਪੇਟ ਵਿੱਚ ਧੁੰਨੀ ਕਿਉਂ ਹੁੰਦੀ ਹੈ ?
ਹਰੇਕ ਵਿਅਕਤੀ ਦੇ ਪੇਟ ਵਿੱਚ ਇੱਕ ਬਟਨ ਦੇ ਆਕਾਰ ਦਾ ਟੋਇਆ ਹੁੰਦਾ ਹੈ। ਜਿਸਨੂੰ ਨਾਭੀ ਜਾਂ ਧੁੰਨੀ ਕਿਹਾ ਜਾਂਦਾ ਹੈ। ਬੱਚਾ ਜਦ ਮਾਂ ਦੇ ਪੇਟ ਵਿੱਚ ਹੁੰਦਾ ਹੈ ਤਾਂ ਉਸਨੂੰ ਜਿੳਂੁਦੇ ਰਹਿਣ ਲਈ ਆਕਸੀਜਨ ਤੇ ਹੋਰ ਖੁਰਾਕ ਦੀ ਲੋੜ ਹੁੰਦੀ ਹੈ। ਇਸ ਹਾਲਤ ਵਿੱਚ ਉਹ ਆਪਣੇ ਮੂੰਹ ਰਾਹੀਂ ਖਾ ਪੀ ਨਹੀਂ ਸਕਦਾ। ਇਸ ਲਈ ਉਸਦੇ […]
ਕੁਝ ਲੋਕ ਨੀਦ ਸਮੇਂ ਘੁਰਾੜੇ ਕਿਉਂ ਮਾਰਦੇ ਹਨ ?
ਇਹ ਇੱਕ ਸਚਾਈ ਹੈ ਕਿ ਜਿਹੜੇ ਲੋਕ ਨੱਕ ਰਾਹੀਂ ਸਾਹ ਲੈਣ ਦੀ ਨਰੋਈ ਆਦਤ ਦੇ ਆਦੀ ਹੁੰਦੇ ਹਨ ਉਹ ਘਰਾੜੇ ਨਹੀ ਮਾਰਦੇ। ਜਿਹੜੇ ਆਦਮੀ ਸੌਣ ਸਮੇਂ ਨੱਕ ਜਾਂ ਗਲੇ ਨੂੰ ਸਾਫ ਕਰਕੇ ਸੌਂਦੇ ਹਨ ਉਹਨਾਂ ਦੇ ਘੁਰਾੜੇ ਮਾਰਨ ਦਾ ਕਾਰਨ ਸਾਡੇ ਗਲੇ ਵਿਚਲੀ ਚਮੜੀ ਦਾ ਢਿੱਲਾ ਹੋਣਾ ਹੈ। ਜਾਗਦੇ ਸਮੇਂ ਸਾਡੇ ਗਲੇ ਦੀ ਚਮੜੀ ਤਣੀ […]