Author: Indian Rationalist

ਨਹੁੰ ਜਾਂ ਵਾਲ ਕੱਟਣ ਤੇ ਦਰਦ ਕਿਉਂ ਨਾਹੀਂ ਹੁੰਦਾ ?

ਸਾਡੇ ਸਰੀਰ ਦੇ ਕੁਝ ਭਾਗਾਂ ਵਿੱਚ ਮੁਰਦਾ ਸੈੱਲ ਹੁੰਦੇ ਹਨ। ਨਹੁੰ ਤੇ ਵਾਲ ਵੀ ਸਾਡੇ ਸਰੀਰ ਦੇ ਨਿਰਜੀਵ ਭਾਗ ਹਨ। ਇਹ ਸਾਡੇ ਸਰੀਰ ਵਿੱਚ ਨਿਕਲਣ ਵਾਲੇ ਮਰੇ ਹੋਏ ਪ੍ਰੋਟੀਨ ਦੇ ਸੈੱਲ ਹਨ। ਇਹਨਾਂ ਦਾ ਵਿਗਿਆਨਕ ਨਾਂ ਕਿਰਾਟਿਨ ਹੈ। ਕਿਉਂਕਿ ਨਹੁੰ ਤੇ ਵਾਲਾਂ ਦੀਆਂ ਜੜ੍ਹਾਂ ਤੱਕ ਤਾਂ ਖੂਨ ਦੀ ਸਪਲਾਈ ਹੁੰਦੀ ਰਹਿੰਦੀ ਹੈ ਪਰ ਇਸਤੋਂ ਅਗਾਂਹ […]

ਸਾਨੂੰ ਪਸੀਨਾ ਕਿਉਂ ਆਉਂਦਾ ਹੈ ?

ਅਸੀ ਭੋਜਨ ਖਾਂਦੇ ਹਾਂ। ਇਹ ਭੋਜਨ ਸਾਡੇ ਸਰੀਰ ਦੇ ਤਾਪਮਾਨ ਨੂੰ 37 ਦਰਜੇ ਸੈਲਸੀਅਰ ਤੇ ਰੱਖਣ ਵਿੱਚ ਸਹਾਈ ਹੁੰਦਾ ਹੈ। ਇੱਕ ਸਿਹਤਮੰਦ ਆਦਮੀ ਦਿਨ ਵਿੱਚ ਐਨਾ ਭੋਜਨ ਖਾ ਜਾਂਦਾ ਹੈ ਕਿ ਉਸ ਨਾਲ 25 ਕਿਲੋ ਪਾਣੀ ਉਬਲਣ ਲਾਇਆ ਜਾ ਸਕਦਾ ਹੈ। ਅਸੀ ਜਾਣਦੇ ਹਾਂ ਕਿ ਤਰਲ ਪਦਾਰਥਾਂ ਦੀ ਵਾ੍ਤਸ਼ਪ ਬਣਕੇ ਉੱਡ ਜਾਣ ਦੀ ਕ੍ਰਿਆ ਨਾਲ […]

ਮਿਰਗੀ ਦੇ ਦੌਰੇ ਕਿਉਂ ਪੇੈਂਦੇ ਹਨ ?

ਅਸੀਂ ਜਾਣਦੇ ਹਾਂ ਕਿ ਸਾਡੇ ਸਰੀਰ ਦੀਆਂ ਸਾਰੀਆਂ ਅੰਗ ਪ੍ਰਣਾਲੀਆਂ ਦਾ ਕੰਟਰੋਲ ਸਾਡੇ ਦਿਮਾਗ ਕੋਲ ਹੁੰਦਾ ਹੈ। ਮਿਰਗੀ ਦੇ ਦੌਰੇ ਸਮੇਂ ਦਿਮਾਗ ਕੁਝ ਸਮੇਂ ਲਈ ਕੰਮ ਛੱਡ ਜਾਂਦਾ ਹੈ ਇਸ ਲਈ ਅੰਗ ਪ੍ਰਣਾਲੀਆਂ ਤੇ ਕਾਬੂ ਖਤਮ ਹੋ ਜਾਂਦਾ ਹੈ ਅਤੇ ਵਿਅਕਤੀ ਡਿੱਗ ਪੈਂਦਾ ਹੈ ਜਾਂ ਜਿਸ ਹਾਲਤ ਵਿੱਚ ਹੁੰਦਾ ਹੈ ਉਸ ਵਿੱਚ ਹੀ ਰਹਿ ਜਾਂਦਾ […]

ਬੁਢਾਪੇ ਵਿੱਚ ਝੁਰੜੀਆਂ ਕਿਉਂ ਪੈ ਜਾਂਦੀਆਂ ਹਨ ?

ਅਸੀਂ ਪਹਿਲਾਂ ਹੀ ਪੜ੍ਹ ਚੁੱਕੇ ਹਾਂ ਕਿ ਮਾਤਾ ਪਿਤਾ ਤੋਂ ਪ੍ਰਾਪਤ ਕੀਤੇ ਦੋ ਸੈੱਲ ਜੁੜ ਕੇ ਅੱਗੇ ਵਧਣਾ ਸ਼ੁਰੂ ਕਰ ਦਿੰਦੇ ਹਨ। ਇੱਕ ਸੈੱਲ ਤੋਂ ਦੋ ਤੇ ਦੋ ਤੋਂ ਚਾਰ ਤੋਂ ਅੱਠ ਹੁੰਦੇ ਹੋਏ ਇਹਨਾਂ ਦੀ ਗਿਣਤੀ ਬੱਚੇ ਵਿੱਚ ਕਈ ਖਰਬਾਂ ਵਿੱਚ ਪਹੁੰਚ ਜਾਂਦੀ ਹੈ। ਬਚਪਨ ਤੋਂ ਲਗਭਗ ਚਾਲੀ ਸਾਲ ਦੀ ਉਮਰ ਤੱਕ ਸਾਡੇ ਸਰੀਰ […]

ਵਾਲਾਂ ਦਾ ਰੰਗ ਸਫੈਦ ਕਿਉਂ ਹੁੰਦਾ ਹੈ ?

ਜਿਵੇਂ ਕਿ ਪਹਿਲਾਂ ਹੀ ਦੱਸਿਆਂ ਜਾ ਚੁੱਕਾ ਹੈ ਸਾਡੀ ਚਮੜੀ ਵਿੱਚ ਮੈਲਾਨਿਨ ਨਾਂ ਦਾ ਕਾਲਾ ਪਦਾਰਥ ਹੁੰਦਾ ਹੈ। ਇਹ ਪਦਾਰਥ ਵਾਲਾਂ ਦੀਆਂ ਜੜ੍ਹਾਂ ਵਿੱਚ ਜਮਾਂ ਹੋ ਜਾਂਦਾ ਹੈ ਅਤੇ ਵਾਲਾਂ ਦੇ ਨਾਲ ਨਾਲ ਬਾਹਰ ਆਉਂਦਾ ਰਹਿੰਦਾ ਹੈ। ਇਸ ਲਈ ਵਾਲ ਕਾਲੇ ਰੰਗ ਦੇ ਹੁੰਦੇ ਹਨ। ਜਦੋਂ ਇਸ ਪਦਾਰਥ ਦੀ ਕਮੀ ਹੋ ਜਾਂਦੀ ਹੈ ਤਾਂ ਵਾਲ […]

ਅੰਗਰੇਜ਼ਾਂ ਦੀਆਂ ਅੱਖਾਂ ਨੀਲੀਆਂ ਕਿਉਂ ਹੁੰਦੀਆਂ ਹਨ ?

ਅਸੀ ਜਾਣਦੇ ਹਾਂ ਕਿ ਸਾਡੇ ਵਿੱਚ ਬਹੁਤ ਸਾਰੇ ਗੁਣ ਸਾਡੇ ਮਾਪਿਆਂ ਵਾਲੇ ਹੀ ਹੁੰਦੇ ਹਨ। ਕਿਉਂਕਿ ਧਰਤੀ ਤੇ ਰਹਿਣ ਵਾਲੇ ਸਾਰੇ ਮਨੁੱਖ ਆਪਣੀ ਹੋਂਦ ਵਿੱਚ ਆਉਣ ਸਮੇਂ ਇੱਕ ਸੱੈਲ ਆਪਣੀ ਮਾਤਾ ਤੋਂ ਅਤੇ ਇਕ ਸੈੱਲ ਆਪਣੇ ਪਿਤਾ ਤੋਂ ਪ੍ਰਾਪਤ ਕਰਦੇ ਹਨ। ਇਹ ਦੋਵੇਂ ਸੈੱਲ ਮਾਤਾ ਦੇ ਪੇਟ ਵਿੱਚ ਹੀ ਮਾਤਾ ਦੀ ਖੁਰਾਕ ਨਾਲ ਆਪਣੀ ਗਿਣਤੀ […]

ਅੰਗਰੇਜ਼ ਗੋਰੇ, ਅਫਰੀਕੀ ਕਾਲੇ ਤੇ ਕਸ਼ਮੀਰੀ ਲਾਲ ਕਿਉਂ ਹੁੰਦੇ ਹਨ?

ਸਾਡੀ ਚਮੜੀ ਵਿੱਚ ਤਿੰਨ ਪ੍ਰਕਾਰ ਦੇ ਰੰਗੀਨ ਪਦਾਰਥ ਹੁੰਦੇ ਹਨ। ਇਹਨਾਂ ਤਿੰਨ ਰੰਗੀਨ ਪਦਾਰਥਾਂ ਦੇ ਨਾਂ ਹਨ ਮੈਲਾਨਿਨ, ਕੇਰੋਟੇਨ ਤੇ ਹੀਮੋਗਲੋਬਿਨ। ਸਾਡੀ ਚਮੜੀ ਦਾ ਰੰਗ ਇਹਨਾਂ ਤਿੰਨ ਪਦਾਰਥਾਂ ਦੀ ਮਾਤਰਾ ਤੇ ਨਿਰਭਰ ਕਰਦਾ ਹੈ। ਸੂਰਜ ਦੀ ਰੌਸ਼ਨੀ ਮੈਲਾਨਿਨ ਪੈਦਾ ਕਰਦੀ ਹੈ। ਇਸ ਲਈ ਗਰਮ ਵਾਯੂ ਮੰਡਲ ਵਾਲੇ ਦੇਸ਼ਾਂ ਦੇ ਵਸਨੀਕਾਂ ਵਿੱਚ ਇਸ ਦੀ ਮਾਤਰਾ ਵੱਧ […]

ਲੜਕੀਆਂ ਦੀ ਅਵਾਜ਼ ਤਿੱਖੀ ਕਿਉਂ ਹੁੰਦੀ ਹੈੈ ?

ਤੁਸੀਂ ਇੱਕੋ ਸਪੀਡ ਨਾਲ ਘੁੰਮ ਰਹੀਆਂ ਇੱਕੋ ਆਕਾਰ ਦੀਆਂ ਦੋ ਗਰਾਰੀਆਂ ਲੈ ਲਵੋ ਜਿਹਨਾਂ ਵਿੱਚ ਇੱਕ ਵਿੱਚ ਦੰਦਿਆਂ ਦੀ ਗਿਣਤੀ ਦੂਸਰੀ ਤੋਂ ਵੱਧ ਹੋਵੇ। ਹੁਣ ਜੇ ਤੁਸੀਂ ਕਿਸੇ ਲੋਹੇ ਦੀ ਚੀਜ਼ ਇਹਨਾਂ ਘੁੰਮ ਰਹੀਆਂ ਗਰਾਰੀਆਂ ਨਾਲ ਲਾਵੋਗੇ ਤੁਸੀਂ ਵੇਖੋਗੇ ਕਿ ਜਿਸ ਗਰਾਰੀ ਦੇ ਦੰਦੇ ਬਰੀਕ ਹੋਣਗੇ ਉਸਦੀ ਅਵਾਜ਼ ਤਿੱਖੀ ਆਵੇਗੀ। ਇਸ ਤਰ੍ਹਾਂ ਹੀ ਸਾਡੀ ਅਵਾਜ਼ […]

ਤਰਕਸ਼ੀਲ ਸੁਸਾਇਟੀ ਦੀਆਂ ਸਰਗਰਮੀਆਂ

ਤਰਕਸ਼ੀਲ ਸੁਸਾਇਟੀ ਭਾਰਤ ਪਿਛਲੇ 34 ਸਾਲਾਂ ਤੋਂ ਹਜ਼ਾਰਾਂ ਦੀ ਤਦਾਦ ਵਿੱਚ ਤਰਕਸ਼ੀਲ ਮੇਲਿਆਂ ਦਾ ਇੰਤਜ਼ਾਮ ਕਰ ਚੁੱਕੀ ਹੈ। ਇਹਨਾਂ ਮੇਲਿਆਂ ਦਾ ਪਰਬੰਧ ਪਿੰਡ ਪੱਧਰ ‘ਤੇ ਕੰਮ ਕਰਦੀਆਂ ਤਰਕਸ਼ੀਲ ਸੁਸਾਇਟੀਆਂ, ਯੂਥ ਕਲੱਬ, ਪੰਚਾਇਤਾਂ ਅਤੇ ਸਕੂਲ ਅਧਿਆਪਕ ਆਪਣੇ-ਆਪਣੇ ਇਲਾਕਿਆਂ ਵਿੱਚ ਕਰਦੇ ਹਨ। ਹਰੇਕ ਤਰਕਸ਼ੀਲ ਮੇਲੇ ਵਿੱਚ ਨਾਟਕ ਦਿਖਾਉਣ ਲਈ ਵੱਖ-ਵੱਖ ਟੀਮਾਂ ਨੂੰ ਬੁਲਾਇਆ ਜਾਂਦਾ ਹੈ। ਇਹਨਾਂ ਵਿੱਚ […]

ਤਰਕਸ਼ੀਲ ਸੁਸਾਇਟੀ ਦਾ ਇਤਿਹਾਸ

ਇੱਕ ਦਿਨ ਇੱਕ ਅਧਿਆਪਕ ਨੇ ਕਿਹਾ ਕਿ ਜਗਰਾਓਂ (ਲੁਧਿਆਣਾ) ਨੇੇੜੇ ਇੱਕ ਧਾਰਮਿਕ ਸਥਾਨ ‘ਤੇ ਪੰਜਾਹ ਸਾਲ ਪਹਿਲਾਂ ਮਰੇ ਸੰਤ ਆਉਂਦੇ ਹਨ। ਉਹਨਾਂ ਲਈ ਰੱਖੀ ਦਾਤਣ ਕਰ ਜਾਂਦੇ ਹਨ ਅਤੇ ਗੜਬੇ ਦੇ ਪਾਣੀ ਨਾਲ ਮੂੰਹ ਹੱਥ ਵੀ ਧੋ ਜਾਂਦੇ ਹਨ। ਇੱਕ ਹੋਰ ਅਧਿਆਪਕ ਨੇ ਦੱਸਿਆ ਕਿ ਪਿੰਡ ਠੀਕਰੀਵਾਲ (ਬਰਨਾਲਾ) ਵਿਖੇ ਇੱਕ ਘਰ ਵਿੱਚ ਚੀਜ਼ਾਂ ਨੂੰ ਆਪਣੇ […]

ਸਮਾਜ ਸੇਵਾ ਦੇ ਖੇਤਰ ਵਿੱਚ ਤਰਕਸ਼ੀਲ ਸੁਸਾਇਟੀ

ਖੂਨਦਾਨ : ਸੁਸਾਇਟੀ ਦੇ ਮੈਬਰਾਂ ਦੇ ਪਰਭਾਵ ਵਿੱਚ ਆ ਕੇ ਬਹੁਤ ਸਾਰੇ ਮੈਂਬਰ ਖੂਨਦਾਨ ਕਰਦੇ ਅਤੇ ਕਰਵਾਉਂਦੇ ਰਹਿੰਦੇ ਹਨ। ਡੇਂਗੂ ਦੇ ਸੀਜ਼ਨ ਵਿੱਚ ਵੀ ਹਸਪਤਾਲਾਂ ਵਿੱਚ ਖੂਨ ਦੀ ਕਮੀ ਮਹਿਸੂਸ ਨਹੀਂ ਹੁੰਦੀ। ਕਈ ਵਾਰ ਤਾਂ ਲੱਖਾਂ ਯੂਨਿਟ ਖੂਨ ਹਸਪਤਾਲਾਂ ਵਿੱਚ ਪਿਆ-ਪਿਆ ਖਰਾਬ ਹੋ ਜਾਂਦਾ ਹੈ। ਗੁਰਨਾਮ ਸਿੰਘ ਮਹਿਸਮਪੁਰੀ ਅਤੇ ਡਾ. ਪਵਿੱਤਰ ਇਸ ਖੇਤਰ ਵਿੱਚ ਵਧੀਆ […]

गौमूत्र औैर वैज्ञानिक सोच

मेघ राज मित्र, 9888787440 राम लाल मेरा मित्र था। हम दोनो एक ही स्कूल में पढाते थे। सुबह ही स्कूल में आकर उसका पहला कार्य फूल तोडना और सूर्य देवता को भेंट करना होता था। बगीचे में बडी परिश्रम से उगाये और खिले हुए फूल सभी को खुशी देते थे। जब वह फूल तोडता तो […]

शरीर में आत्मा नहीं, तालमेल प्रणाली कार्य करती है

मेघ राज मित्र, 9888787440 आज हम दुनिया के सब से बडे हथिआर आत्मा के बारे में बात करेंगे। इस सवाल के साथ बहुत से और भी अंधविश्वास जुडे हुए हैं। जैसे – मुकति , भूत, प्रेत, यमदूत, धर्मराज, स्र्वग, नर्क, पुर्नजन्म। धर्म के नाम पर जो लूट होती है, उस में आत्मा का अहम रोल […]

‘ਸਰੀਰ ਵਿੱਚ ਆਤਮਾ ਨਹੀਂ, ਤਾਲਮੇਲ ਪ੍ਰਣਾਲੀ ਕੰਮ ਕਰਦੀ ਹੈ’ ਬਾਰੇ ਸਵਾਲ-ਜਵਾਬ

ਮੇਘ ਰਾਜ ਮਿੱਤਰ, 9888787440 ਕੋਈ ਤਾਂ ਸ਼ਕਤੀ ਹੈ ਜੋ ਸਾਡੇ ਸਾਰੇ ਸਰੀਰ ਨੂੰ ਚਲਾ ਰਹੀ ਹੈ। ਹੱਡਮਾਸ ਕਿਵੇਂ ਚੱਲਣਯੋਗ ਹੋ ਸਕਦੇ ਹਨ? ਸਰੀਰ ਵਿੱਚ ਬਹੁਤ ਸਾਰੇ ਤੱਤ ਅਤੇ ਰਸਾਇਣਕ ਪਦਾਰਥ ਹੁੰਦੇ ਹਨ। ਖੁਰਾਕ ਸਾਨੂੰ ਊਰਜਾ ਦਿੰਦੀ ਹੈ। ਜਿਵੇਂ ਇੰਜਣ ਦਾ ਤੇਲ ਇੰਜਣ ਨੂੰ ਚਲਾਉਣ ਲਈ ਊਰਜਾ ਦਿੰਦਾ ਹੈ। ਠੀਕ ਇਸ ਤਰਾਂ ਹੀ ਸਾਡੇ ਸਰੀਰ ਵਿੱਚ […]

ਨਿਰੋਗ ਜੀਵਨ

ਮੇਘ ਰਾਜ ਮਿੱਤਰ, 9888787440 ਜੇ ਤੁਸੀਂ ਹੀ ਨਹੀਂ ਜਾਂ ਤੁਹਾਡਾ ਸਰੀਰ ਤੰਦਰੁਸਤ ਨਹੀਂ ਤਾਂ ਤੁਹਾਡੇ ਦੁਆਰਾ ਕਲਪੇ ਗਏ ਉਦੇਸ਼ਾਂ ਦਾ ਕੀ ਬਣੇਗਾ? ਉਹ ਉਦੇਸ਼, ਜਿਨਾਂ ਲਈ ਤੁਸੀਂ ਆਪਣੀ ਜਵਾਨੀ ਦੇ ਸੁਨਹਿਰੀ ਦਿਨਾਂ ਦੇ ਕਈ ਦਹਾਕੇ ਲਾਏ ਸਨ। ਉਹਨਾਂ ਦੀ ਫ਼ਸਲ ਪੱਕਣ ਸਮੇਂ ਤੁਸੀਂ ਉਸ ਨੂੰ ਵੇਖ ਹੀ ਨਾ ਸਕੋ। ਇਸ ਤੋਂ ਵਧੇਰੇ ਅਫ਼ਸੋਸ ਦੀ ਗੱਲ […]

Back To Top