ਲਗਭਗ ਛੇ ਕਰੋੜ ਵਰ੍ਹੇ ਪਹਿਲਾਂ ਧਰਤੀ ਉੱਤੇ ਵੱਡੀਆਂ ਉਥਲਾਂ-ਪੁਥਲਾਂ ਹੋਈਆਂ। ਇਨ੍ਹਾਂ ਦਾ ਕਾਰਨ ਧਰਤੀ ਨਾਲ ਟਕਰਾਇਆ ਕੋਈ ਵੱਡਾ ਉਲਕਾ ਪਿੰਡ ਸੀ। ਵਿਗਿਆਨਕਾਂ ਦਾ ਖ਼ਿਆਲ ਹੈ ਕਿ ਇਹ ਉਲਕਾ ਪਿੰਡ ਦੱਖਣੀ ਅਮਰੀਕਾ ਦੇ ਇਕ ਦੇਸ਼ ਅਰਜਨਟਾਇਨਾ ਵਿਖੇ ਟਕਰਾਇਆ ਸੀ। ਉਸ ਸਮੇਂ ਧਰਤੀ ਉੱਤੇ ਰਹਿਣ ਵਾਲੇ ਜੀਵਾਂ ਦੀਆਂ ਨੜ੍ਹਿਨਵੇਂ ਫੀਸਦੀ ਨਸਲਾਂ ਸਦਾ ਲਈ ਧਰਤੀ ਦੀਆਂ ਤੈਹਾਂ ਵਿਚ […]
ਕਿਹੜੇ ਪੌਦੇ ਤੋਂ ਸਾਨੂੰ ਕੀ ਪ੍ਰਾਪਤ ਹੁੰਦਾ ਹੈ?
ਮੇਘ ਰਾਜ ਮਿੱਤਰ ਜੜ੍ਹਾਂ ਤੋਂ ਲੈ ਕੇ ਪੱਤਿਆਂ ਤੱਕ ਪੌਦਿਆਂ ਦੀ ਹਰ ਸਮੱਗਰੀ ਮਨੁੱਖ ਲਈ ਲਾਭਦਾਇਕ ਹੈ। ਬਹੁਤ ਸਾਰੀਆਂ ਦਵਾਈਆਂ ਤਾਂ ਮਨੁੱਖ ਨੂੰ ਪੌਦਿਆਂ ਤੋਂ ਹੀ ਪ੍ਰਾਪਤ ਹੁੰਦੀਆਂ ਹਨ। ਮਲੇਰੀਆ ਦੇ ਇਲਾਜ ਲਈ ਵਰਤੀ ਜਾਣ ਵਾਲੀ ਕੁਨੀਨ ਸਿਨਕੋਨਾ ਨਾਂ ਦੇ ਪੌਦੇ ਤੋਂ ਪ੍ਰਾਪਤ ਹੁੰਦੀ ਹੈ ਪੋਸਤ ਦੇ ਪੌਦੇ ਤੋਂ ਅਫੀਮ ਤਿਆਰ ਕੀਤੀ ਜਾਦੀ ਹੈ। ਇਹ […]
ਸੂਰਜ ਮੁਖੀ ਆਪਣੇ ਮੁਖ ਨੂੰ ਸੂਰਜ ਵੱਲ ਮੋੜਦਾ ਹੈ?
ਮੇਘ ਰਾਜ ਮਿੱਤਰ ਕੁਝ ਪੌਦਿਆਂ ਵਿੱਚ ਆਕਜਿਨ ਨਾਂ ਦਾ ਇੱਕ ਰਸ ਪੈਦਾ ਹੁੰਦਾ ਹੈ। ਸੂਰਜ ਮੁਖੀ ਦੇ ਪੌਦੇ ਵਿੱਚ ਇਹ ਰਸ ਇੱਕ ਪਾਸੇ ਹੀ ਜਮਾਂ ਹੋ ਜਾਂਦਾ ਹੈ। ਜਿਸ ਪਾਸੇ ਇਹ ਰਸ ਹੁੰਦਾ ਹੈ ਉਸ ਪਾਸੇ ਪੌਦੇ ਦੀ ਲੰਬਾਈ ਵਿੱਚ ਵਾਧਾ ਦੂਸਰੇ ਪਾਸੇ ਦੀ ਲੰਬਾਈ ਦੇ ਮੁਕਾਬਲੇ ਵੱਧ ਹੁੰਦਾ ਹੈ। ਇਸਦੇ ਸਿੱਟੇ ਵਜੋਂ ਹੀ ਸੂਰਜ […]
ਸੰਸਾਰ ਦਾ ਸਭ ਤੋਂ ਵੱਡਾ ਤੇ ਛੋਟਾ ਫੁੱਲ ਕਿਹੜਾ ਹੈ?
ਮੇਘ ਰਾਜ ਮਿੱਤਰ ਫੁੱਲਾਂ ਦੀ ਦੁਨੀਆਂ ਬਹੁਤ ਹੀ ਅਜੀਬ ਹੈ। ਫੁੱਲ ਹਰ ਰੰਗ ਵਿੱਚ ਵੀ ਮਿਲਦੇ ਹਨ ਤੇ ਹਰ ਸ਼ਕਲ ਵਿੱਚ ਵੀ ਪ੍ਰਾਪਤ ਹੋ ਜਾਂਦੇ ਹਨ। ਤਿਤਲੀਆਂ ਤੇ ਕੁੱਤਿਆਂ ਦੇ ਮੂੰਹਾਂ ਦੀਆਂ ਸ਼ਕਲਾਂ ਵਰਗੇ ਫੁੱਲ ਤਾਂ ਉੱਤਰੀ ਭਾਰਤ ਵਿੱਚ ਵੀ ਆਮ ਲੱਭੇ ਜਾ ਸਕਦੇ ਹਨ। ਸੰਸਾਰ ਦੇ ਸਭ ਤੋਂ ਵੱਡੇ ਫੁੱਲ ਦਾ ਨਾਂ ਰਫਲੇਸੀਆ ਹੈ। […]
ਰਾਤ ਦੀ ਰਾਣੀ ਦੇ ਫੁੱਲ ਰਾਤ ਨੂੰ ਹੀ ਕਿਉਂ ਖਿੜਦੇ ਹਨ?
ਮੇਘ ਰਾਜ ਮਿੱਤਰ ਫੁੱਲਾਂ ਦੀਆਂ ਬਹੁਤ ਸਾਰੀਆਂ ਕਿਸਮਾਂ ਅਜਿਹੀਆਂ ਹੁੰਦੀਆਂ ਹਨ ਜਿਹੜੀਆਂ ਰਾਤ ਨੂੰ ਹੀ ਖਿੜਦੀਆਂ ਹਨ। ਇਹਨਾਂ ਦੇ ਕਈ ਵਿਸ਼ੇਸ਼ ਗੁਣ ਹੁੰਦੇ ਹਨ। ਇਹ ਬਹੁਤ ਨਰਮ ਕਿਸਮ ਦੇ ਫੁੱਲ ਹੁੰਦੇ ਹਨ ਜੋ ਦਿਲ ਦੀ ਗਰਮੀ ਨੂੰ ਸਹਾਰਨ ਦੇ ਯੋਗ ਨਹੀਂ ਹੁੰਦੇ। ਇਹਨਾਂ ਵਿੱਚ ਵਿਸ਼ੇਸ ਸੁਗੰਧ ਹੁੰਦੀ ਹੈ ਜਿਹੜੀ ਕੀੜੀਆਂ ਨੂੰ ਆਪਣੇ ਵੱਲ ਖਿਚਦੀ ਹੈ। […]
ਅਮਰਵੇਲ ਦਾ ਰੰਗ ਪੀਲਾ ਕਿਉਂ ਹੁੰਦਾ ਹੈ?
ਮੇਘ ਰਾਜ ਮਿੱਤਰ ਤੁਸੀਂ ਪੰਜਾਬ ਦੀ ਧਰਤੀ ਉੱਪਰ ਥਾਂ ਥਾਂ ਤੇ ਅਜਿਹੇ ਦਰਖਤ ਵੇਖੇ ਹੋਣਗੇ ਜਿਹਨਾ ਉੱਪਰ ਇਕ ਪੀਲੇ ਰੰਗ ਦੀ ਤਾਰ ਦੀ ਸ਼ਕਲ ਵਰਗੀ ਇਕ ਵੇਲ ਫੈਲੀ ਹੁੰਦੀ ਹੈ। ਇਸ ਵੇਲ ਨੂੰ ਅਮਰ ਵੇਲ ਕਹਿੰਦੇ ਹਨ। ਇਸ ਵਿੱਚ ਹਰੇ ਰੰਗ ਦਾ ਪਦਾਰਥ ਕਲੋਰੋਫਿਲ ਨਹੀਂ ਹੁੰਦਾ ਹੈ। ਇਸ ਲਈ ਇਹ ਆਪਣੀ ਖੁਰਾਕ ਆਪ ਤਿਆਰ ਨਹੀਂ […]
ਜੀਵ ਖਾਣੀ ਬੂਟੀ
ਮੇਘ ਰਾਜ ਮਿੱਤਰ ਗਰਮੀਆਂ ਦੇ ਮੌਸਮ ਵਿੱਚ ਝੀਲਾਂ ਤੇ ਖਾਈਆਂ ਵਿੱਚ ਇੱਕ ਪੌਦਾ ਉੱਗਦਾ ਹੈ। ਇਸਨੂੰ ਸੁਨਿਹਰੀ ਤੇ ਪੀਲੇ ਰੰਗ ਦੇ ਫੁੱਲਾਂ ਦੇ ਗੁੱਛੇ ਲਗੱਦੇ ਹਨ। ਇਸ ਪੌਦੇ ਦਾ ਨਾਂ ਬਲੈਡਰ ਬੂਟੀ ਹੈ। ਪਾਣੀ ਦੇ ਥੱਲੇ ਇਸ ਨੇ ਇਕ ਨੇ ਇੱਕ ਜਾਲ ਵਿਛਾਇਆ ਹੁੰਦਾ ਹੈ। ਇਸਦੇ ਪੱਤਿਆਂ ਦੇ ਥੱਲੇ ਅਨੇਕਾਂ ਖੁੱਲੇ ਮੂੰਹ ਵਾਲੇ ਬਲੈਡਰ ਹੁੰਦੇ […]
ਇੱਟ ਥੱਲੇ ਘਾਹ ਪੀਲਾ ਕਿਉਂ ਹੁੰਦਾ ਹੈ?
ਮੇਘ ਰਾਜ ਮਿੱਤਰ ਤੁਸੀਂ ਅਕਸਰ ਵੇਖਿਆ ਹੋਵੇਗਾ ਕਿ ਘਾਹ ਦੇ ਮੈਦਾਨ ਵਿੱਚ ਪਈ ਕਿਸੇ ਇੱਟ ਜਾਂ ਪੱਥਰ ਥੱਲੇ ਘਾਹ ਆਮ ਤੌਰ ਤੇ ਦੂਸਰੇ ਉੱਗ ਹੋਏ ਘਾਹ ਦੇ ਮੁਕਾਬਲੇ ਪੀਲਾ ਹੁੰਦਾ ਹੈ। ਆਉ ਇਸਦਾ ਕਾਰਣ ਵੀ ਪਤਾ ਕਰੀਏ। ਅਸੀਂ ਜਾਣਦੇ ਹਾਂ ਕਿ ਹਰੇ ਪੱਤੇ ਸੂਰਜ ਦੀ ਰੌਸ਼ਨੀ ਵਿੱਚ ਹਵਾ ਵਿੱਚੋ ਕਾਰਬਨਡਾਈਅਕਾਸਾਈਡ ਤੇ ਪਾਣੀ ਲੈ ਕੇ ਆਪਣੀ […]
ਪਿਆਜ ਕੱਟਣ ਨਾਲ ਅੱਖਾਂ ਵਿੱਚ ਪਾਣੀ ਕਿਉਂ ਆ ਜਾਂਦਾ ਹੈ?
ਮੇਘ ਰਾਜ ਮਿੱਤਰ ਪਿਆਜਾਂ ਵਿੱਚ ਇੱਕ ਏਲਾਈਲ ਨਾਂ ਦਾ ਤੇਲ ਹੁੰਦਾ ਹੈ। ਜਦੋਂ ਅਸੀਂ ਪਿਆਜਾਂ ਨੂੰ ਕੱਟਦੇ ਹਾਂ ਤਾਂ ਇਹ ਏਲਾਈਲ ਤੇਲ ਦੇ ਅਣੂ ਹਵਾ ਵਿੱਚ ਖਿੱਲਰ ਜਾਂਦੇ ਹਨ। ਇਹਨਾਂ ਵਿੱਚੋਂ ਕੁਝ ਅਣੂ ਸਾਡੀਆਂ ਅੱਖਾਂ ਤੇ ਨੱਕ ਵਿੱਚ ਚਲੇ ਜਾਂਦੇ ਹਨ। ਇਸ ਤੇਲ ਦੇ ਅਣੂ ਸਾਡੀਆਂ ਅੱਖਾਂ ਤੇ ਨੱਕ ਵਿੱਚ ਖੁਜਲੀ ਕਰਦੇ ਹਨ ਇਸ ਲਈ […]
ਚਮੇਲੀ ਦੇ ਫੁੱਲ ਵਿੱਚੋਂ ਖੁਸ਼ਬੂ ਕਿਉਂ ਆਉਂਦੀ ਹੈ?
ਮੇਘ ਰਾਜ ਮਿੱਤਰ ਇਸ ਸਵਾਲ ਦੀ ਜਾਣਕਾਰੀ ਪ੍ਰਾਪਤ ਕਰਨ ਤੋਂ ਪਹਿਲਾਂ ਸਾਨੂੰ ਇਸ ਗੱਲ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਕਿ ਖੁਸ਼ਬੋ ਤੇ ਬਦਬੋ ਕੀ ਹਨ? ਅਸੀ ਜਾਣਦੇ ਹਾਂ ਕਿ ਹਰੇਕ ਪਦਾਰਥ ਦੇ ਅਜਿਹੇ ਸਭ ਤੋਂ ਛੋਟੇ ਕਣਾਂ ਨੂੰ ਜਿਹਨਾਂ ਉਪੱਰ ਉਸ ਪਦਾਰਥ ਦੇ ਗੁਣ ਹੁੰਦੇ। ਕੁਝ ਪਦਾਰਥਾਂ ਦੇ ਅਣੂ ਹਵਾ ਵਿੱਚ ਖਿਲੱਰ ਜਾਂਦੇ ਹਨ ਅਜਿਹੇ […]
ਦਰੱਖਤਾਂ ਦੀ ਉਮਰ ਕਿਵੇਂ ਪਤਾ ਕੀਤੀ ਜਾਂਦੀ ਹੇੈ?
ਮੇਘ ਰਾਜ ਮਿੱਤਰ ਵਿਦਿਆਰਥੀਉ ਜੇ ਤੁਹਾਨੂੰ ਇਹ ਪੁੱਛਿਆ ਜਾਵੇ ਕਿ ਤੁਹਾਡੇ ਮਕਾਨ ਨੂੰ ਬਣਾਉਣ ਸਮੇਂ ਸਭ ਤੋਂ ਪਹਿਲਾਂ ਕਿਹੜੀ ਇੱਟ ਲਾਈ ਗਈ ਤਾਂ ਤੁਹਾਡਾ ਜਵਾਬ ਹੋਵੇਗਾ ਕਿ ਸਭ ਤੋਂ ਹੇਠਲੀ। ਠੀਕ ਇਸੇ ਤਰ੍ਹਾਂ ਹੀ ਦਰੱਖਤਾਂ ਦੀ ਉਮਰ ਪਤਾ ਕਰਨ ਦਾ ਵੀ ਇੱਕ ਆਸਾਨ ਢੰਗ ਹੈ। ਤੁਸੀ ਜਾਣਦੇ ਹੋ ਕਿ ਹਰ ਸਾਲ ਪਤਝੜ ਦੀ ਰੁੱਤ ਵਿੱਚ […]
ਪਿੰਡ ਦੀ ਵਰਕਸ਼ਾਪ ਵਿੱਚ ਹੀ ਬਣਾਇਆ ਜੈ ਸਿੰਘ ਜੀ ਨੇ ਵੈਂਟੀਲੇਟਰ…
ਬਰਨਾਲਾ ਧੂਰੀ ਰੋਡ ਤੇ ਪੈਂਦੇ ਪਿੰਡ ਕੱਕੜਵਾਲ ਦੇ ਰਹਿਣ ਵਾਲੇ ਜੈ ਸਿੰਘ ਜੀ ਸ਼ੁਰੂ ਤੋਂ ਹੀ ਲੋਕ ਪੱਖੀ ਰਹੇ ਹਨ। ਜੈ ਸਿੰਘ ਜੀ ਨੇ ਪਿੰਡ ਵਿੱਚ ਲੋੜਵੰਦ ਬੱਚਿਆਂ ਨੂੰ ਟੈਕਨੀਕਲ ਜਾਣਕਾਰੀ ਦੇਣ ਲਈ ਇੱਕ ਵਰਕਸ਼ਾਪ ਬਣਾਈ ਹੋਈ ਹੈ, ਇਸ ਵਰਕਸ਼ਾਪ ਵਿੱਚ ਬਹੁਤ ਸਾਰੇ ਬੱਚੇ ਰਹਿ ਕੇ ਉਨ੍ਹਾਂ ਤੋਂ ਹੁਨਰ ਸਿੱਖਦੇ ਹਨ ਅਤੇ ਬਾਅਦ ਵਿੱਚ ਆਪਣੀ […]
ਬੋਹੜ ਦੇ ਦਰੱਖਤ ਦਾੜੀ ਵਾਲੇ ਕਿਉਂ ਹੁੰਦੇ ਹਨ ?
ਮੇਘ ਰਾਜ ਮਿੱਤਰ ਸੰਸਾਰ ਵਿੱਚ ਪੌਦਿਆਂ ਦੀਆਂ ਬਹੁਤ ਸਾਰੀਆਂ ਜਾਤੀਆਂ ਹਨ ਜਿਹਨਾਂ ਦੇ ਸਹਾਰਾ ਦੇਣ ਵਾਲੀਆਂ ਜੜ੍ਹਾਂ ਵੀ ਹੁੰਦੀਆਂ ਹਨ। ਮੱਕੀ ਦੇ ਪੌਦੇ, ਗੰਨਾ ਅਤੇ ਬੋਹੜ ਦਾ ਦਰਖੱਤ ਇਹਨਾਂ ਹੀ ਕਿਸਮਾਂ ਵਿੱਚੋਂ ਇੱਕ ਹਨ। ਬੋਹੜ ਦੀਆਂ ਜੜ੍ਹਾਂ ਦਾ ਇਸਦੀ ਉਮਰ ਨਾਲ ਕੋਈ ਸਬੰਧ ਨਹੀ ਹੁੰਦਾ ਹੈ। ਇਹ ਤਾਂ ਬੋਹੜ ਦੇ ਦਰੱਖਤ ਨੂੰ ਸਹਾਰਾ ਦੇਣ ਲਈ […]
ਲਾਜਵੰਤੀ ਦੇ ਪੱਤੇ ਹੱਥ ਲਗਾਉਣ ਤੇ ਕਿਉਂ ਮੁਰਝਾ ਜਾਂਦੇ ਹਨ?
ਮੇਘ ਰਾਜ ਮਿੱਤਰ ਘਰ ਦੇ ਗਮਲਿਆਂ ਵਿੱਚ ਅਕਸਰ ਇੱਕ ਪੌਦਾ ਲਾਇਆਂ ਜਾਂਦਾ ਹੈ ਇਸਨੂੰ ਅੰਗਰੇ੍ਚਜ਼ੀ ਵਿੱਚਠੋੁਚਹਮੲਨਟੋ ਤੇ ਪੰਜਾਬੀ ਵਿੱਚ ਲਾਜਵੰਤੀ ਕਿਹਾ ਜਾਂਦਾ ਹੈ। ਇਸ ਨੂੰ ਜਦੋਂ ਵੀ ਹੱਥ ਲਾਇਆਂ ਜਾਂਦਾ ਹੈ ਤਾਂ ਇਸਦੇ ਪੱਤੇ ਮੁਰਝਾ ਜਾਂਦੇ ਹਨ। ਵਿਦਿਆਰਥੀੳ ਤੁਸੀਂ ਜਾਣਦੇ ਹੀ ਹੋ ਕਿ ਸੰਸਾਰ ਦੀ ਹਰ ਘਟਨਾ ਪਿੱਛੇ ਕੋਈ ਨਾ ਕੋਈ ਵਿਗਿਆਨਕ ਕਾਰਣ ਜ਼ਰੂਰ ਹੁੰਦਾ […]
ਦੁਨੀਆਂ ਵਿੱਚ ਸਭ ਤੋਂ ਵੱਡਾ ਦਰਖਤ ਕਿੱਥੇ ਹੈ?
ਮੇਘ ਰਾਜ ਮਿੱਤਰ ਅਮਰੀਕਾ ਦੇ ਇੱਕ (ਰਾਜ) ਪ੍ਰਾਂਤ ਕੈਲੀਫੋਰਨੀਆਂ ਦੇ ਸਿਕੋਈਆ ਨੈਸ਼ਨਲ ਪਾਰਕ ਵਿੱਚ ਦੁਨੀਆਂ ਦਾ ਸਭ ਤੋਂ ਪੁਰਾਣਾ ਅਤੇ ਵੱਡਾ ਦਰੱਖਤ ਹੈ। ਇਸ ਦਰੱਖਤ ਦਾ ਨਾਂ ਜਨਰਲ ਸੈਰਮਨ ਹੈ। ਇਹ ਲਗਭਗ 3500 ਸਾਲ ਪੁਰਾਣਾ ਹੈ। ਇਸਦੀ ਉਚਾਈ 85 ਮੀਟਰ ਅਤੇ ਘੇਰਾ 25 ਮੀਟਰ ਹੈ। ਇਸੇ ਦੇਸ਼ ਵਿੱਚ ਇੱਕ ਅਜਿਹਾ ਦਰੱਖਤ ਵੀ ਹੇੈ ਜਿਸਦੇ ਤਾਣੇ […]