Category: Tarksheel

ਪਾਗਲ ਕੁੱਤੇ ਦੇ ਕੱਟਣ ਨਾਲ ਆਦਮੀ ਪਾਗਲ ਕਿਉਂ ਹੋ ਜਾਂਦਾ ਹੈ?

ਮੇਘ ਰਾਜ ਮਿੱਤਰ ਕੁੱਤੇ ਦੀ ਚਮੜੀ ਵਿੱਚ ਜਖਮ ਹੋਣ ਤੇ ਰੈਬੀਜ ਨਾਂ ਦੀ ਬਿਮਾਰੀ ਦੇ ਵਿਸ਼ਣੂ ਕੁੱਤੇ ਤੇ ਸਰੀਰ ਵਿੱਚ ਦਾਖਲ ਹੋ ਜਾਂਦੇ ਹਨ। ਇਹ ਵਿਸ਼ਾਣੂ ਕੁੱਤੇ ਸਰੀਰ ਵਿੱਚ ਪ੍ਰਤੀ ਦਿਨ ਇੱਕ ਸੈਂਟੀਮੀਟਰ ਦੀ ਗਤੀ ਕਰਦੇ ਹੋਏ ਕੁੱਤੇ ਦੇ ਦਿਮਾਗ ਤੇ ਹਮਲਾ ਕਰ ਦਿੰਦੇ ਹਨ। ਇਸ ਦੌਰਾਨ ਕੁੱਤਾ ਸੁਸਤ ਰਹਿੰਦਾ ਹੈ ਉਸਨੂੰ ਭੁੱਖ ਨਹੀਂ ਲਗਦੀ। […]

ਛਿਪਕਲੀ ਆਪਣੀ ਪੂੰਛ ਕਿਉਂ ਛੱਡ ਜਾਂਦੀ ਹੈ?

ਮੇਘ ਰਾਜ ਮਿੱਤਰ ਰਤੀ ਤੇ ਬਹੁਤ ਸਾਰੇ ਜਾਨਵਰ ਅਜਿਹੇ ਹਨ ਜਿਹਨਾਂ ਦੇ ਕੱਟੇ ਹੋਏ ਅੰਗ ਦੁਬਾਰਾ ਆ ਜਾਂਦੇ ਹਨ। ਕੇਕੜੇ ਦੇ ਪੈਰ ਦੁਬਾਰਾ ਉੱਗ ਆਉਂਦੇ ਹਨ। ਤਾਰਾ ਮੱਛੀ ਦੀ ਭੁਜਾ ਦੁਬਾਰਾ ਉੱਗ ਆਉਂਦੀ ਹੈ। ਇਸ ਤਰ੍ਹਾ ਕਿਰਲੀ ਦੀ ਪੂੰਛ ਵੀ ਦੁਬਾਰਾ ਉੱਗ ਸਕਦੀ ਹੈ। ਪਰ ਮਨੁੱਖ ਵਿੱਚ ਅਜਿਹਾ ਕੋਈ ਵੀ ਦਿਖਾਈ ਦੇਣ ਯੋਗ ਸਜੀਵ ਅੰਗ […]

ਗਿਰਗਿਟ ਰੰਗ ਕਿਵੇਂ ਬਦਲਦਾ ਹੈ?

ਮੇਘ ਰਾਜ ਮਿੱਤਰ ਗਿਰਗਿਟ ਦੀ ਚਮੜੀ ਦੀ ਉੱਪਰਲੀ ਤਹਿ ਮੋਮੀ ਕਾਗਜ਼ ਦੀ ਤਰ੍ਹਾਂ ਪਾਰਦਰਸ਼ੀ ਹੁੰਦੀ ਹੈ। ਇਸ ਪਰਤ ਦੇ ਥੱਲੇ ਤਿੰਨ ਰੰਗਾ ਦੇ ਸੈੱਲਾਂ ਦੇ ਬਣੇ ਦਾਣੇ ਹੁੰਦੇ ਹਨ। iਂੲਹ ਰੰਗ ਹੁੰਦੇ ਹਨ ਪੀਲੇ, ਕਾਲੇ ਤੇ ਲਾਲ। ਇਹ ਦਾਣੇ ਇੱਕ ਥਾਂ ਤੋਂ ਦੂਸਰੇ ਥਾਂ ਤੱਕ ਗਤੀ ਕਰ ਸਕਦੇ ਹਨ। ਜਦੋਂ ਗਿਰਗਿਟ ਆਪਣੀ ਚਮੜੀ ਨੂੰ ਸੁੰਗੇੜਦਾ […]

ਮੱਝਾਂ ਤੇ ਹੋਰ ਪਸ਼ੂ ਜੁਗਾਲੀ ਕਿਉਂ ਕਰਦੇ ਹਨ?

ਮੇਘ ਰਾਜ ਮਿੱਤਰ ਕਰੋੜਾਂ ਸਾਲ ਧਰਤੀ ਤੇ ਰਹਿਣ ਵਾਲੇ ਜੀਵਾਂ ਦਾ ਆਪਸ ਵਿੱਚ ਅਤੇ ਆਲੇ ਦੁਆਲੇ ਦੀਆਂ ਹਾਲਤਾਂ ਨਾਲ ਸੰਘਰਸ਼ ਜਾਰੀ ਰਿਹਾ ਹੈ ਜੋ ਅੱਜ ਵੀ ਜਾਰੀ ਹੈ। ਜੀਵ ਵਿਕਾਸ ਦੇ ਇਸ ਸਮੇਂ ਦੌਰਾਨ ਮੱਝਾਂ ਤੇ ਗਾਵਾਂ ਆਦਿ ਦੀਆਂ ਨਸਲਾਂ ਪੈਦਾ ਹੋ ਗਈਆਂ। ਇਹ ਨਸਲਾਂ ਸ਼ਾਕਾਹਾਰੀ ਸਨ ਤੇ ਮਾਸਾਹਾਰੀ ਸਨ ਤੇ ਮਾਸਾਹਾਰੀ ਜਾਨਵਰ ਇਹਨਾਂ ਦੇ […]

ਬਲਦਾਂ ਤੋਂ ਹਾਂ ਜਾਂ ਨਹੀ ਕਿਵੇ ਕਰਵਾਈ ਜਾਂਦੀ ਹੈ?

ਮੇਘ ਰਾਜ ਮਿੱਤਰ ਸਾਡੇ ਦੇਸ਼ ਵਿੱਚ ਭੋਲੇ ਭਾਲੇ ਤੇ ਚਲਾਕ ਲੋਕਾਂ ਦੀ ਕਮੀ ਨਹੀਂ ਹੈ। ਇੱਕ ਭੁੱਖੇ ਵਿਅਕਤੀ ਨੂੰ ਜਦੋਂ ਰੁਜ਼ਗਾਰ ਨਾ ਮਿਲਿਆ ਤਾਂ ਉਸਨੇ ਬਲਦ ਹੀ ਖਰੀਦ ਲਿਆ। ਕੁਝ ਦਿਨਾਂ ਦੀ ਮਿਹਨਤ ਨਾਲ ਉਸਨੇ ਬਲਦ ਨੂੰ ਆਪਣੇ ਡੰਡੇ ਦੇ ਇਸ਼ਾਰ ਨਾਲ ਸਿਰ ਹਾਂ ਜਾਂ ਨਾਂਹ ਵਿੱਚ ਮਾਰਨਾ ਹੀ ਸਿਖਾ ਲਿਆ। ਮੇਲੀਆਂ ਤੇ ਉਹ ਬਲਦ […]

ਤੋਤਾ ਕਿਸਮਤ ਕਿਵੇਂ ਦਸਦਾ ਹੈ?

ਮੇਘ ਰਾਜ ਮਿੱਤਰ ਹਰ ਸ਼ਹਿਰ ਵਿੱਚ ਤੋਤੇ ਰਾਹੀਂ ਭਵਿੱਖ ਦੱਸਣ ਵਾਲੇ ਵਿਅਕਤੀ ਹਾਜ਼ਰ ਹੁੰਦੇ ਹਨ। ਇਹ ਲੋਕ ਤੋਤੇ ਨੂੰ ਇਨਾਮ ਤੇ ਸਜ਼ਾ ਰਾਹੀਂ ਟ੍ਰੇਨਿੰਗ ਦੇ ਕੇ ਲਫਾਫਾ ਚੁੱਕਣ ਸਿਖਾ ਲੈਂਦੇ ਹਨ। ਜਦੋਂ ਤੋਤੇ ਨੂੰ ਕੋਈ ਇਸ਼ਾਰਾ ਕੀਤਾ ਜਾਂਦਾ ਹੈ ਤਾਂ ਉਹ ਪਿੰਜਰੇ ਵਿੱਚੋ ਬਾਹਰ ਆ ਕੇ ਇੱਕ ਲਫਾਫਾ ਚੁੱਕ ਦਿੰਦਾ ਹੈ। ਇਸ ਕੰਮ ਦੇ ਇਨਾਮ […]

ਕੀ ਡੱਡਾਂ ਦੀ ਬਰਸਾਤ ਹੁੰਦੀ ਹੈ?

ਮੇਘ ਰਾਜ ਮਿੱਤਰ ਡੱਡੂ ਅਜਿਹਾ ਜੀਵ ਹੈ ਜਿਹੜਾ ਬਰਸਾਤ ਸਮੇਂ ਆਪਣੇ ਸਰੀਰ ਵਿੱਚ ਕਾਫੀ ਪਾਣੀ ਜਮਾਂ ਕਰ ਲੈਂਦਾ ਹੈ। ਜਮੀਨ ਵਿੱਚ ਹੀ ਥੱਲੇ ਚਲਿਆ ਜਾਂਦਾ ਹੈ। ਕਾਫੀ ਸਮੇਂ ਲਈ ਇਹ ਆਪਣੀਆਂ ਹਰਕਤਾਂ ਬੰਦ ਰੱਖਦਾ ਹੈ। ਜਿਸ ਨਾਲ ਇਸਦੀ ਖੁਰਾਕ ਤੇ ਪਾਣੀ ਦੀ ਲੋੜ ਨਾ ਮਾਤਰ ਰਹਿ ਜਾਂਦੀ ਹੈ। ਆਪਣੇ ਸਰੀਰ ਵਿੱਚ ਜਮਾਂ ਖੁਰਾਕ ਤੇ ਪਾਣੀ […]

ਨਿਉਲਾ ਸੱਪ ਨੂੰ ਕਿਵੇਂ ਮਾਰਦਾ ਹੈ?

ਮੇਘ ਰਾਜ ਮਿੱਤਰ ਬਹੁਤ ਸਾਰੇ ਲੋਕਾਂ ਨੇ ਨਿਉਲੇ ਤੇ ਸੱਪ ਦੀ ਲੜਾਈ ਨੂੰ ਅਕਸਰ ਵੇਖਿਆ ਹੈ। ਨਿਉਲਾ ਸੱਪ ਤੋਂ ਕਮਜ਼ੋਰ ਹੁੰਦਾ ਹੋਇਆ ਵੀ ਸੱਪ ਨੂੰ ਮਾਰ ਦਿੰਦਾ ਹੈ। ਇਸ ਦੀ ਸਫਲਤਾ ਦਾ ਰਾਜ ਸਿਰਫ ਇਸਦਾ ਫੁਰਤੀਲਾਪਣ ਹੀ ਹੈ। ਇਸ ਸੱਪ ਨੂੰ ਆਪਣੇ ਉੱਪਰ ਹਮਲਾ ਕਾਰਨ ਲਈ ਉਕਸਾਉਂਦਾ ਹੈ। ਜਦੋਂ ਸੱਪ ਇਸ ਉੱਪਰ ਡੰਗ ਚਲਾਉਂਦਾ ਹੈ […]

ਸਿਉਂਕ ਆਪਣੀ ਨਗਰੀ ਕਿਵੇਂ ਵਸਾਉਂਦੀ ਹੈ?

ਮੇਘ ਰਾਜ ਮਿੱਤਰ ਜਦੋਂ ਹਾਲਤਾਂ ਸਾਜਗਾਰ ਹੁੰਦੀਆਂ ਹਨ ਤਾਂ ਕੁਝ ਖਾਸ ਸਿਉਂਕਾ ਆਪਣੇ ਟਿੱਲੇ ਵਿੱਚੋ ਬਾਹਰ ਨਿਕਲ ਆਉਂਦੀਆਂ ਹਨ। ਇਹਨਾਂ ਦੇ ਖੰਭ ਹੁੰਦੇ ਹਨ। ਕੁਝ ਸਫਰ ਤਹਿ ਕਰਨ ਤੋਂ ਬਾਅਦ ਇਹ ਆਪਣੇ ਖੰਭ ਸੁੱਟ ਦਿੰਦੀਆਂ ਹਨ ਤੇ ਗਰਾਉਂਡ ਉੱਤੇ ਡਿੱਗ ਪੈਂਦੀਆਂ ਹਨ। ਇੱਥੇ ਇੱਕ ਨਰ ਅਤੇ ਮਾਦਾ ਸਿਉਂਕ ਕੋਈ ਪੁਰਾਣੀ ਲਕੜੀ ਨੂੰ ਆਪਣਾ ਘਰ ਬਣਾ […]

ਸਪੰਜ ਕੀ ਹੈ?

ਮੇਘ ਰਾਜ ਮਿੱਤਰ ਸੰਪਜ ਇੱਕ ਪ੍ਰਾਚੀਨ ਕਿਸਮ ਦਾ ਸਮੁੰਦਰ ਵਿੱਚ ਪੈਦਾ ਹੋਣ ਵਾਲਾ ਜੀਵ ਹੈ। ਇਹ ਤੁਰ ਫਿਰ ਨਹੀਂ ਸਕਦਾ। ਇਸ ਲਈ ਇਸਨੂੰ ਆਪਣੀ ਖੁਰਾਕ ਲਈ ਸਮੁੰਦਰ ਦਾ ਪਾਣੀ ਸੁਰਾਖਾਂ ਰਾਹੀਂ ਆਪਣੇ ਅੰਦਰ ਲੈ ਜਾਣਾ ਪੈਂਦਾ ਹੈ ਤੇ ਟੀਸੀ ਰਾਹੀਂ ਇਸ ਪਾਣੀ ਨੂੰ ਬਾਹਰ ਕੱਢਦਾ ਰਹਿੰਦਾ ਹੈ। ਇਸ ਤਰ੍ਹਾਂ ਸਮੁੰਦਰੀ ਪਾਣੀ ਤੋਂ ਹੀ ਉਹ ਆਪਣੀ […]

ਕੀ ਛਲੇਡਾ ਹੁੰਦਾ ਹੈ?

ਮੇਘ ਰਾਜ ਮਿੱਤਰ ਪੰਜਾਬ ਦੇ ਪਿੰਡਾਂ ਵਿੱਚ ਇਹ ਅੰਧ ਵਿਸ਼ਵਾਸ਼ ਆਮ ਹੀ ਪ੍ਰਚੱਲਿਤ ਹੈ ਕਿ ਛਲੇਡਾ ਨਾਂ ਦਾ ਅਜਿਹਾ ਜਾਨਵਰ ਹੁੰਦਾ ਹੈ ਜੋ ਆਪਣੀਆਂ ਸ਼ਕਲਾਂ ਬਦਲਦਾ ਰਹਿੰਦਾ ਹੈ। ਕਦੇ ਕੁੱਤੇ ਤੋਂ ਬਿੱਲੀ ਵਿੱਚ, ਕਦੇ ਬਿੱਲੀ ਤੋਂ ਔਰਤ ਵਿੱਚ ਅਤੇ ਕਦੇ ਬਾਂਦਰ ਤੋਂ ਸ਼ੇਰ ਵਿੱਚ ਬਦਲ ਜਾਂਦਾ ਹੈ। ਪਰ ਵਿਗਿਆਨਕ ਨਿਯਮਾਂ ਅਨੁਸਾਰ ਅਜਿਹਾ ਅਸੰਭਵ ਹੈ। ਇਸ […]

ਜਾਨਵਰ ਖੁਦਕਸ਼ੀ ਕਿਉਂ ਕਰਦੇ ਹਨ?

ਮੇਘ ਰਾਜ ਮਿੱਤਰ ਮਹਾਂਰਾਸ਼ਟਰ ਦੇ ਜਿਲਾ ਥਾਣੇ ਦੇ ਪਿੰਡ ਮੁਰਾਬਾਦ ਵਿਖੇ ਮਾਲਸੇਜ ਨਾਮੀ ਘਾਟੀ ਹੈ। ਹਰ ਸਾਲ ਜੂਨ ਤੇ ਜੁਲਾਈ ਮਹੀਨਿਆਂ ਵਿੱਚ ਹਜ਼ਾਰਾਂ ਹੀ ਪੰਛੀ ਇਸ ਘਾਟੀ ਵਿੱਚ ਖੁਦਕਸ਼ੀ ਕਰ ਲੈਂਦੇ ਹਨ। ਵਿਗਿਆਨਕਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਤੇਜ ਹਵਾ ਤੇ ਧੁੰਦ ਕਾਰਨ ਪੰਛੀ ਅੰਨੇ ਹੋ ਜਾਂਦੇ ਹਨ ਫਿਰ ਉਹ ਮਹਾਂਰਾਸ਼ਟਰ ਸੈਰ […]

ਗੰਡੋਏ ਬਰਸਾਤ ਦੇ ਮੌਸਮ ਵਿੱਚ ਕਿੱਥੋਂ ਆਉਂਦੇ ਹਨ?

ਮੇਘ ਰਾਜ ਮਿੱਤਰ ਗੰਡੋਏ ਖੁਸ਼ਕ ਮਿੱਟੀ ਵਿੱਚ ਨਹੀਂ ਰਹਿ ਸਕਦੇ ਹਨ। ਸੂਰਜ ਦੀ ਰੌਸ਼ਨੀ ਕੁਝ ਮਿੰਟਾਂ ਵਿੱਚ ਹੀ ਇਹਨਾਂ ਨੂੰ ਖੁਸ਼ਕ ਕਰਕੇ ਸਦਾ ਦੀ ਨੀਂਦ ਸੁਲਾ ਸਕਦੀ ਹੈ। ਇਸ ਲਈ ਇਹ ਖੁਸ਼ਕ ਮੌਸਮ ਵਿੱਚ ਧਰਤੀ ਦੇ ਥੱਲੇ ਚਲੇ ਜਾਂਦੇ ਹਨ। ਇਹ ਆਪਣਾ ਮੂੰਹ ਜਮੀਨ ਵਿੱਚ ਵਾੜ ਲੈਂਦੇ ਹਨ ਤੇ ਫੈਲਣ ਤੇ ਸੁੰਗੜਨ ਦੀ ਪ੍ਰਕ੍ਰਿਆ ਰਾਹੀਂ […]

ਛਿਪਕਲੀ ਕੰਧਾਂ ਤੇ ਕਿਵੇਂ ਤੁਰਦੀ ਹੈ?

ਮੇਘ ਰਾਜ ਮਿੱਤਰ ਤੁਸੀਂ ਘਰਾਂ ਵਿੱਚ ਛਿਪਕਲੀ ਨੂੰ ਕੰਧਾਂ ਤੇ ਛੱਤਾ ਉੱਤੇ ਤੁਰਦੀ ਨੂੰ ਵੇਖ ਕੇ ਇਹ ਜਰੂਰ ਸੋਚਦੇ ਹੋਵੇਗੇ ਕਿ ਕੀ ਇਹ ਨਿਊਟਨ ਦੇ ਗੁਰੂਤਾ ਖਿੱਚ ਸਿਧਾਂਤ ਦੀਆਂ ਧੱਜੀਆਂ ਉਡਾ ਰਹੀ ਹੈ। ਨਹੀਂ ਅਜਿਹਾ ਨਹੀਂ ਹੈ। ਵਿਗਿਆਨ ਦੇ ਨਿਯਮ ਸਦੀਵੀ ਸੱਚ ਹੁੰਦੇ ਹਨ। ਇਹ ਸਮੇਂ ਤੇ ਸਥਾਨਾਂ ਅਨੁਸਾਰ ਨਹੀਂ ਬਦਲਦੇ। ਪਰ ਕਿਸੇ ਹੋਰ ਨਿਯਮ […]

ਸੱਪ ਡੰਗ ਕਿਵੇਂ ਮਾਰਦਾ ਹੈ?

ਮੇਘ ਰਾਜ ਮਿੱਤਰ ਅੱਜ ਦੇ ਵਿਗਿਆਨਕਾਂ ਨੇ ਇਲਜੈਕਸ਼ਨ ਲਗਾਉਣ ਦਾ ਢੰਗ ਸੱਪ ਤੋਂ ਹੀ ਸਿੱਖਿਆ ਹੈ। ਸੱਪ ਦੇ ਸਿਰ ਵਿੱਚ ਜ਼ਹਿਰ ਦੀ ਥੈਲੀ ਹੁੰਦੀ ਹੈ। ਇਸਦੇ ਮੂਹਰਲੇ ਦੋ ਦੰਦਾਂ ਵਿੱਚ ਸੁਰਾਖ ਹੁੰਦੇ ਹਨ। ਡੰਗ ਮਾਰਨ ਸਮੇਂ ਇਹ ਆਪਣੇ ਦੰਦ ਸ਼ਿਕਾਰ ਦੇ ਸਰੀਰ ਵਿੱਚ ਦਾਖਲ ਕਰ ਦਿੰਦਾ ਹੈ ਤੇ ਸਿਰ ਨੂੰ ਮੋੜਾ ਦੇ ਕੇ ਜ਼ਹਿਰ ਵਾਲੀ […]

Back To Top