Category: Tarksheel

ਤਰਕਸ਼ੀਲਾਂ ਦਾ ਧਰਮ ਬਾਰੇ ਨਜ਼ਰੀਆ

ਮੇਘ ਰਾਜ ਮਿੱਤਰ (+91 98887 87440) ਤਰਕਸ਼ੀਲ ਨਾ ਤਾਂ ਕੌਮ-ਪ੍ਰਸਤੀ ਦੀ ਹਾਮੀ ਹਨ ਅਤੇ ਨਾ ਹੀ ਅੰਨ੍ਹੀ ਦੇਸ਼-ਭਗਤੀ ਦੇ। ਉਨ੍ਹਾਂ ਨੇ ਕਦੇ ਵੀ ਇਹ ਨਹੀਂ ਚਾਹਿਆ ਕਿ ਸੰਸਾਰ ਵਿਚ ਪਰਮਾਣੂ ਧਮਾਕੇ ਕੀਤੇ ਜਾਣ ਜਾਂ ਪਰਮਾਣੂ ਬੰਬਾਂ ਦੀ ਵਰਤੋਂ ਨਾਲ ਇਨਸਾਨੀਅਤ ਦਾ ਘਾਣ ਕੀਤਾ ਜਾਵੇ। ਸਗੋਂ ਉਹ ਸਮੇਂ-ਸਮੇਂ ਸਿਰ ਆਪਣੀਆਂ ਪੁਸਤਕਾਂ ਅਤੇ ਰਸਾਲਿਆਂ ਰਾਹੀਂ ਇਨ੍ਹਾਂ ਦੀ […]

ਪੁਨਰ ਜਨਮ ਕੁਝ ਨਹੀਂ ਸਿਰਫ਼ ਨਿੱਜੀ ਸੁਆਰਥ

ਮੇਘ ਰਾਜ ਮਿੱਤਰ (+91 98887 87440) ਅੱਜ-ਕੱਲ੍ਹ ਟੈਲੀਵਿਜ਼ਨ ਚੈਨਲਾਂ ਅਤੇ ਕੁਝ ਅਖ਼ਬਾਰਾਂ ਵਿਚ ਪੁਨਰ ਜਨਮ ਦੀਆਂ ਘਟਨਾਵਾਂ ਬਾਰੇ ਖ਼ਬਰਾਂ ਚਰਚਾ ਵਿਚ ਰਹਿੰਦੀਆਂ ਹਨ, ਜਿਹੜੀਆਂ ਸਧਾਰਨ ਲੋਕਾਂ ਨੂੰ ਭੰਬਲ-ਭੂਸਿਆਂ ਵਿਚ ਪਾ ਦਿੰਦੀਆਂ ਹਨ। ਪੁਨਰ ਜਨਮ ਬਾਰੇ ਸਮਝਣ ਤੋਂ ਪਹਿਲਾਂ ਸਾਨੂੰ ਸਾਡੇ ਦਿਮਾਗਾਂ ਵਿਚ ਉਪਜਦੇ ਖ਼ਿਆਲਾਂ ਬਾਰੇ ਸਮਝਣਾ ਚਾਹੀਦਾ ਹੈ। ਸਾਡਾ ਦਿਮਾਗ ਸਰੀਰ ਦੀ ਅਜਿਹੀ ਪ੍ਰਣਾਲੀ ਹੈ […]

ਬੀਜ ਮੰਤਰ

ਮੇਘ ਰਾਜ ਮਿੱਤਰ (+91 98887 87440) ਲੱਗਭਗ ਇਕ ਦਹਾਕਾ ਪਹਿਲਾ ਦੀ ਗੱਲ ਹੈ। ਇੱਕ ਅਧਿਆਪਕਾ ਦੇ ਨੌਜਵਾਨ ਪੁੱਤਰ ਦੀ ਮੌਤ ਬਿਜਲੀ ਦੇ ਕਰੰਟ ਲੱਗਣ ਨਾਲ ਹੋ ਗਈ। ਕਿਸੇ ਸਿਆਣੇ ਦੇ ਕੁਝ ਮੰਤਰਾਂ ਦੇ ਜਾਪ ਨਾਲ ਉਸਦੀ ਮਿ੍ਰਤਕ ਦੇਹ ਨੂੰ ਮਿੱਟੀ ਵਿੱਚ ਦੱਬ ਦਿੱਤਾ ਗਿਆ। ਘਟਨਾ ਸਮੇਂ ਹਾਜ਼ਰ ਵਿਅਕਤੀਆਂ ਵਿਚੋਂ ਬਹੁਤਿਆਂ ਦਾ ਦਾਅਵਾ ਸੀ ਕਿ ਮੰਤਰਾਂ […]

ਗੳੂ ਦਾ ਪਿਸ਼ਾਬ ਤੇ ਵਿਗਿਆਨਕ ਸੋਚ

ਮੇਘ ਰਾਜ ਮਿੱਤਰ (+91 98887 87440) ਰਾਮ ਲਾਲ ਮੇਰਾ ਦੋਸਤ ਸੀ। ਅਸੀਂ ਇੱਕੋ ਸਕੂਲ ਵਿਚ ਪੜ੍ਹਾਉਂਦੇ ਰਹੇ ਹਾਂ। ਸਵੇਰੇ ਹੀ ਸਕੂਲ ਆਉਣ ਸਾਰ ਉਸਦਾ ਪਹਿਲਾ ਕੰਮ ਹੁੰਦਾ ਸੀ ਸਕੂਲ ਦੇ ਬਗੀਚੇ ਵਿਚੋਂ ਫੁੱਲ ਤੋੜਨਾ ਤੇ ਸੂਰਜ ਦੇਵਤਾ ਨੂੰ ਭੇਂਟ ਕਰ ਦੇਣਾ। ਸਾਨੂੰ ਇਸ ਗੱਲ ਨਾਲ ਦੁੱਖ ਪਹੁੰਚਦਾ ਸੀ। ਬਗੀਚੇ ਵਿਚ ਮਿਹਨਤ ਨਾਲ ਲਗਾਏ, ਖਿੜੇ ਫੁੱਲ […]

ਪਹਿਲਾ ਮੁਰਗੀ ਜਾਂ ਆਂਡਾ?

ਮੇਘ ਰਾਜ ਮਿੱਤਰ (+91 98887 87440) 1984 ਵਿਚ ਜਦੋਂ ਅਸੀਂ ਤਰਕਸ਼ੀਲ ਸੁਸਾਇਟੀ ਦੀ ਸ਼ੁਰੂਆਤ ਕੀਤੀ ਸੀ ਉਸ ਸਮੇਂ ਤੋਂ ਲੈ ਕੇ ਸਾਡੇ ਸਾਹਮਣੇ ਇਹ ਸੁਆਲ ਵਾਰ-ਵਾਰ ਆਉਂਦਾ ਰਿਹਾ ਹੈ। ਹੁਣ ਬਾਬਾ ਰਾਮ ਦੇਵ ਨੇ ਵੀ ਇਹੀ ਸੁਆਲ ਖੜ੍ਹਾ ਕੀਤਾ ਹੈ ਕਿ ਵਿਗਿਆਨਕਾਂ ਨੂੰ ਇਹ ਵੀ ਨਹੀਂ ਪਤਾ ਕਿ ਪਹਿਲਾਂ ਮੁਰਗੀ ਆਈ ਜਾਂ ਆਂਡਾ? ਇਹ ਸੁਆਲ […]

Back To Top