ਮੇਘ ਰਾਜ ਮਿੱਤਰ ਗਲੇਸ਼ੀਅਰ ਬਰਫ ਦੇ ਬਹੁਤ ਵੱਡੇ ਵੱਡੇ ਟੁਕੜੇ ਹੁੰਦੇ ਹਨ ਜਿਹਨਾਂ ਦਾ ਦਸਵਾਂ ਹਿੱਸਾ ਪਾਣੀ ਤੋਂ ਬਾਹਰ ਹੁੰਦਾ ਹੈ ਅਤੇ 9 ਹਿੱਸੇ ਪਾਣੀ ਵਿੱਚ ਹੁੰਦੇ ਹਨ। ਇਹ ਬਰਫ਼ ਦੇ ਟੁਕੜੇ ਕਈ ਕਈ ਕਿਲੋਮੀਟਰ ਲੰਬੇ ਅਤੇ ਚੌੜੇ ਹੁੰਦੇ ਹਨ। ਵੱਡੇ ਵੱਡੇ ਸਮੁੰਦਰੀ ਜਹਾਜ਼ਾਂ ਨੂੰ ਡੁਬੋ ਦਿੰਦੇ ਹਨ। ਇਹ ਟੁਕੜੇ ਪਾਣੀ ਵਿੱਚ ਕਿਉਂ ਤੈਰਦੇ ਤੈਰਦੇ […]
ਉਜ਼ੋਨ ਦੀ ਪਰਤ ਕੀ ਹੈ?
ਮੇਘ ਰਾਜ ਮਿੱਤਰ ਧਰਤੀ ਦੀ ਸਤ੍ਹਾ ਤੋਂ 16 ਕਿਲੋਮੀਟਰ ਦੀ ਉਚਾਈ ਤੇ ਸੂਰਜ ਦੀਆਂ ਕਿਰਨਾਂ ਰਾਹੀਂ ਆਕਸੀਜਨ ਗੈਸ ਉਜ਼ੋਨ ਗੈਸ ਵਿੱਚ ਬਦਲ ਦਿੱਤੀ ਜਾਂਦੀ ਹੈ। ਉਜ਼ੋਨ ਆਕਸੀਜਨ ਦਾ ਹੀ ਇੱਕ ਰੂਪ ਹੈ। ਜਿਸ ਵਿੱਚ ਆਕਸੀਜਨ ਦੇ ਤਿੰਨ ਪ੍ਰਮਾਣੂ ਹੁੰਦੇ ਹਨ। 23 ਕਿਲੋਮੀਟਰ ਦੀ ਉਚਾਈ ਤੇ ਜ਼ੋਨ ਦੀ ਇੱਕ ਸੰਘਣੀ ਪਰਤ ਹੈ। ਇਹ ਗੈਸ ਧਰਤੀ ਤੇ […]
ਕੱਚ ਕਿਵੇਂ ਬਣਾਇਆ ਜਾਂਦਾ ਹੈ?
ਮੇਘ ਰਾਜ ਮਿੱਤਰ ਬਚਪਨ ਵਿੱਚ ਹੀ ਬੱਚੇ ਕੱਚ ਦੇ ਬੰਟਿਆਂ ਨਾਲ ਖੇਡਣ ਲੱਗ ਜਾਂਦੇ ਹਨ। ਘਰਾਂ ਵਿੱਚ ਬੱਲਬ, ਟਿਊਬਾਂ ਅਤੇ ਬਰਤਨ ਆਮ ਤੋੌਰ ਤੇ ਕੱਚ ਦੇ ਹੀ ਬਣੇ ਹੁੰਦੇ ਹਨ। ਬੱਚਿਆਂ ਦੇ ਮਨ ਵਿੱਚ ਇਹ ਸਵਾਲ ਜ਼ਰੂਰ ਪੈਦਾ ਹੁੰਦਾ ਹੈ ਕਿ ਕੱਚ ਕਿਵੇਂ ਬਣਾਇਆ ਜਾਂਦਾ ਹੈ। ਬੱਚਿਆਂ ਨੂੰ ਇੱਕ ਗੱਲ ਜ਼ਰੂਰ ਧਿਆਨ ਰੱਖਣੀ ਚਾਹੀਦੀ ਹੈ […]
ਪ੍ਰੈਸ਼ਰ ਕੁੱਕਰ ਵਿੱਚ ਖਾਣਾ ਜਲਦੀ ਕਿਉਂ ਬਣ ਜਾਂਦਾ ਹੈ?
ਮੇਘ ਰਾਜ ਮਿੱਤਰ ਅਸੀਂ ਜਾਣੇ ਹਾਂ ਕਿ ਆਮ ਸਥਾਨ ਤੇ ਪਾਣੀ ਦਾ ਉਬਾਲ ਦਰਜਾ ਇੱਕ ਸੌ ਦਰਜੇ ਸੈਲਸੀਅਸ ਹੁੰਦਾ ਹੈ। ਪਰ ਜਿਉਂ ਅਸੀਂ ਧਰਤੀ ਦੀ ਸਤ੍ਹਾ ਤੋਂ ਉਪਰ ਵੱਲ ਜਾਈਏ ਤਾਂ ਹਵਾ ਦਾ ਦਬਾਉ ਘਟਦਾ ਜਾਂਦਾ ਹੈ ਜਿਸ ਕਾਰਨ ਪਾਣੀ ਦਾ ਉਬਾਲ ਦਰਜਾ ਘਟਦਾ ਜਾਂਦਾ ਹੈ। ਇਸੇ ਕਾਰਨ ਪਹਾੜਾਂ ਤੇ ਦਾਲ ਸਬਜ਼ੀਆਂ ਬਣਾਉਣ ਨੂੰ ਵੱਧ […]
ਅਸਮਾਨ ਨੀਲਾ ਕਿਉਂ ਹੈ?
ਮੇਘ ਰਾਜ ਮਿੱਤਰ ਅਸੀਂ ਜਾਣਦੇ ਹਾਂ ਕਿ ਸੂਰਜ ਦੋ ਪ੍ਰਕਾਸ਼ ਨੂੰ ਜੇ ਪ੍ਰਿਜਮ ਵਿੱਚੋਂ ਦੀ ਲੰਘਾਇਆ ਜਾਵੇ ਤਾਂ ਇਹ ਸੱਤ ਰੰਗਾਂ ਵਿੱਚ ਟੁੱਟ ਜਾਂਦਾ ਹੈ। ਇਹ ਸੱਤ ਰੰਗ ਹਨ- ਵੈਗਣੀ, ਜਾਮਨੀ, ਨੀਲਾ, ਹਰਾ, ਪੀਲਾ, ਸੰਤਰੀ ਤੇ ਲਾਲ। ਜਦੋਂ ਸੂਰਜ ਦੀਆਂ ਕਿਰਨਾਂ ਸਾਡੇ ਵਾਯੂਮੰਡਲ ਵਿੱਚ ਦਾਖਲ ਹੁੰਦੀਆਂ ਹਨ ਤਾਂ ਇਹ ਵਾਯੂਮੰਡਲ ਵਿੱਚ ਮੌਜੂਦ ਆਕਸੀਜਨ, ਨਾਈਟੋ੍ਰਜਨ, ਕਾਰਬਨਡਾਈਅਕਸਾਈਡ, […]
ਗ੍ਰਹਿਣ ਕਿਵੇਂ ਲਗਦੇ ਹਨ?
ਮੇਘ ਰਾਜ ਮਿੱਤਰ ਸਾਨੂੰ ਆਪਣੀ ਜ਼ਿੰਦਗੀ ਦੇ ਰੋਜ਼ਾਨਾ ਕੰਮਾਂ ਕਾਰਾਂ ਨੂੰ ਵਿਗਿਆਨਕ ਪੜ੍ਹਾਈ ਨਾਲ ਜੋੜ ਕੇ ਹੀ ਵਿਚਾਰਨਾ ਚਾਹੀਦਾ ਹੈ। ਅੱਜ ਬਹੁਤ ਸਾਰੇ ਵਿਗਿਆਨ ਦੇ ਅਧਿਆਪਕ ਤੇ ਵਿਦਿਆਰਥੀ ਅਜਿਹੇ ਹਨ ਜਿਹੜੇ ਪੜ੍ਹਾ ਤਾਂ ਵਿਗਿਆਨ ਰਹੇ ਹੁੰਦੇ ਹਨ ਪਰ ਰੋਜ਼ਾਨਾ ਜ਼ਿੰਦਗੀ ਵਿੱਚ ਵਿਚਰਨ ਵੇਲੇ ਉਹ ਇਸਨੂੰ ਅੱਖੋਂ ਪਰੋਖੇ ਕਰ ਦਿੰਦੇ ਹਨ। ਅਧਿਆਪਕ ਬੱਚਿਆਂ ਨੂੰ ਦੱਸ ਰਿਹਾ […]
ਧਰਤੀ ਦੇ ਅੰਦਰ ਕੀ ਹੈ?
ਮੇਘ ਰਾਜ ਮਿੱਤਰ ਭਾਵੇਂ ਹੁਣ ਤੱਕ ਵਿਗਿਆਨੀਆਂ ਦੇ ਵਰਮੇ ਧਰਤੀ ਵਿੱਚ 13000 ਮੀਟਰ ਤੋਂ ਡੂੰਘਾ ਛੇਕ ਨਹੀਂ ਕਰ ਸਕੇ ਹਨ। ਫਿਰ ਵੀ ਵਿਗਿਆਨੀਆਂ ਨੇ ਇਹ ਪਤਾ ਲਾ ਲਿਆ ਹੈ ਕਿ ਧਰਤੀ ਦੇ ਅੰਦਰ ਕੀ ਹੈ। ਆਉ ਜਾਣੀਏ ਕਿ ਉਹ ਅਜਿਹਾ ਕਿਉਂ ਕਰਦੇ ਹਨ। ਇਸਤਰੀਆਂ ਮਿੱਟੀ ਦਾ ਘੜਾ ਖ੍ਰੀਦਣ ਸਮੇਂ ਇਸ ਨੂੰ ਟੁਣਕਾ ਕੇ ਕਿਉਂ ਵੇਖਦੀਆਂ […]
ਗੜ੍ਹੇ ਕਿਵੇਂ ਬਣਦੇ ਹਨ?
ਮੇਘ ਰਾਜ ਮਿੱਤਰ 30 ਅਪ੍ਰੈਲ 1888 ਈ. ਨੂੰ ਉੱਤਰ ਪ੍ਰਦੇਸ਼ ਦੇ ਇਕ ਜਿਲੇ ਮੁਰਦਾਬਾਦ ਵਿਚ ਪਏ ਗੜ੍ਹਿਆਂ ਕਾਰਨ ਲਗਭਗ 250 ਵਿਅਕਤੀ ਮੌਤ ਦਾ ਸ਼ਿਕਾਰ ਹੋ ਗਏ ਸਨ। ਪੰਜਾਬ ਵਿੱਚ ਬਹੁਤ ਸਾਰੀਆਂ ਥਾਵਾਂ ਤੇ ਗੜ੍ਹਿਆਂ ਨਾਲ ਫਸਲਾਂ ਦੀ ਤਬਾਹੀ ਹੁੰਦੀ ਅੱਖੀਂ ਵੇਖੀ ਗਈ ਹੈ। ਗੜ੍ਹਿਆਂ ਦਾ ਵਿਆਸ 3 ਇੰਚ ਤੇ ਭਾਰ ਅੱਧਾ ਕਿਲੋ ਤੱਕ ਵੀ ਹੋ […]
ਭੂਚਾਲ ਕਿਵੇਂ ਆਉਂਦੇ ਹਨ?
ਮੇਘ ਰਾਜ ਮਿੱਤਰ ਕੋਇਟੇ ਦੇ ਭੂਚਾਲ ਨੂੰ ਭਾਰਤ ਦੇ ਲੋਕ ਕਦੇ ਨਹੀਂ ਭੁੱਲ ਸਕਦੇ ਕਿਉਂਕਿ ਇਹ ਸ਼ਹਿਰ ਕੁਝ ਪਲਾਂ ਵਿੱਚ ਹੀ ਪੂਰੇ ਦੀ ਪੂਰਾ ਤਬਾਹ ਹੋ ਗਿਆ ਸੀ। ਪਿਛਲੇ ਦਹਾਕੇ ਵਿੱਚ ਚੀਨ ਦੀ ਪੰਜ ਲੱਖ ਆਬਾਦੀ ਵਾਲਾ ਇਕ ਪੂਰੇ ਦਾ ਪੂਰਾ ਸ਼ਹਿਰ ਧਰਤੀ ਵਿੱਚ ਹੀ ਗਰਕ ਹੋ ਗਿਆ ਸੀ। ਬਹੁਤ ਹੀ ਥੋੜ੍ਹੇ ਲੋਕ ਇਸ ਵਿੱਚੋਂ […]
ਪਹਾੜ ਕਿਵੇਂ ਹੋਂਦ ਵਿੱਚ ਆਉਂਦੇ ਹਨ?
ਮੇਘ ਰਾਜ ਮਿੱਤਰ ਦੁਨੀਆਂ ਵਿੱਚ ਸਭ ਤੋਂ ਉੱਚੀ ਪਹਾੜੀ ਮਾਂਉਟ ਐਵਰੈਸਟ ਭਾਰਤ ਦੇ ਗੁਆਢੀ ਰਾਜ ਨੇਪਾਲ ਵਿੱਚ ਸਥਿਤ ਹੈ। ਭਾਰਤ ਦਾ ਹਿਮਾਲਾ ਪਰਬਤ ਦੁਨੀਆਂ ਦੇ ਸਭ ਤੋਂ ਵੱਡਾ ਪਹਾੜ ਹੈ। ਇਹ ਪਹਾੜ ਕਿਵੇਂ ਬਣਦੇ ਹਨ? ਇਹਨਾਂ ਪਹਾੜਾਂ ਦੇ ਬਣਨ ਕਾਰਨ ਵੀ ਕਈ ਹੋ ਸਕਦੇ ਹਨ। ਅਸੀਂ ਜਾਣਦੇ ਹਾਂ ਕਿ ਸਾਡੀ ਧਰਤੀ ਦੀਆਂ ਅੰਦਰਲੀਆਂ ਪਰਤਾਂ ਹੇਠਾਂ […]
ਰੇਗਿਸਤਾਨ ਕਿਵੇਂ ਹੋਂਦ ਵਿੱਚ ਆਉਂਦੇ ਹਨ?
ਮੇਘ ਰਾਜ ਮਿੱਤਰ ਸਾਡੀ ਧਰਤੀ ਤੇ ਅਨੇਕਾਂ ਸਥਾਨ ਅਜਿਹੇ ਹਨ ਜਿੱਥੇ ਚਾਰ ਪਾਸੇ ਰੇਤਾ ਨਜ਼ਰ ਆਉਂਦਾ ਹੈ। ਸਾਡੇ ਭਾਰਤ ਵਿੱਚ ਰਾਜਸਥਾਨ ਸਭ ਤੋਂ ਵੱਡਾ ਰੇਗਿਸਤਾਨ ਹੈ ਤੇ ਦੁਨੀਆਂ ਦਾ ਸਭ ਤੋਂ ਵੱਡਾ ਮਾਰੂਥਲ ਅਫਰੀਕਾ ਵਿੱਚ ਸਹਾਰਾ ਹੈ। ਇਹ ਰੇਗਿਸਤਾਨ ਲਗਭਗ3200 ਮੀਲ ਲੰਬਾ ਅਤੇ 1100 ਮੀਲ ਚੌੜਾ ਹੈ। ਆਉ ਵੇਖੀਏ ਕਿ ਰੇਗਿਸਤਾਨ ਕਿਉਂ ਹੋਂਦ ਵਿੱਚ ਆਉਂਦੇ […]
ਜਵਾਲਾ ਜੀ ਵਿਖੇ ਲਾਟਾਂ ਕਿਵੇਂ ਬਲਦੀਆਂ ਹਨ?
ਮੇਘ ਰਾਜ ਮਿੱਤਰ ਪੰਜਾਬ ਤੇ ਗੁਆਂਢੀ ਰਾਜ ਹਿਮਾਚਲ ਦਾ ਇੱਕ ਸ਼ਹਿਰ ਜਵਾਲਾ ਜੀ ਹੈ। ਇਸ ਸਥਾਨ ਤੇ ਇੱਕ ਦੇਵੀ ਦਾ ਮੰਦਰ ਬਣਿਆ ਹੋਇਆ ਹੈ। ਇਸ ਮੰਦਰ ਨੂੰ ਲਾਟਾਂ ਵਾਲੀ ਦੇਵੀ ਦਾ ਮੰਦਰ ਕਿਹਾ ਜਾਂਦਾ ਹੇੈ। ਇਸ ਮੰਦਰ ਵਿੱਚ ਲਗਭਗ ਨੌ ਸਥਾਨ ਅਜਿਹੇ ਹਨ ਜਿਨ੍ਹਾ ਥਾਵਾਂ ਤੇ ਕੁਦਰਤੀ ਢੰਗ ਨਾਲ ਲਾਟਾਂ ਬਲ ਰਹੀਆਂ ਹਨ। ਇਹਨਾਂ ਲਾਟਾਂ […]
ਧਰਤੀ ਦੀਆਂ ਪਰਤਾਂ ਵਿੱਚ ਪੈਟਰੋਲੀਅਮ ਕਿਵੇਂ ਬਣਿਆ?
ਮੇਘ ਰਾਜ ਮਿੱਤਰ ਸਮੁੰਦਰ ਵਿੱਚ ਲੱਖਾਂ ਹੀ ਕਿਸਮ ਦੀ ਸੂਖਮ ਜੀਵ ਹੁੰਦੇ ਹਨ। ਕਰੋੜਾਂ ਸਾਲਾਂ ਵਿੱਚ ਇਹਨਾਂ ਦੀਆ ਕਰੋੜਾ ਨਸਲਾਂ ਮਰਨ ਤੋ ਬਾਅਦ ਸਮੁੰਦਰ ਦੇ ਥੱਲਿਆਂ ਤੇ ਜਾਮ੍ਹਾਂ ਹੁੰਦੀਆਂ ਰਹੀਆਂ। ਅਸੀਂ ਜਾਣਦੇ ਹਾਂ ਕਿ ਹਰ ਜੀਵ ਵਿੱਚ ਚਰਬੀ ਹੁੰਦੀ ਹੈ। ਹੌਲੀ ਹੌਲੀ ਇਹ ਜੀਵ ਰੇਤ ਮਿੱਟੀ ਨਾਲ ਢੱਕੇ ਜਾਂਦੇ ਹਨ। ਲੱਖਾਂ ਸਾਲਾਂ ਦੇ ਸਮੇਂ ਵਿੱਚ […]
ਧਰਤੀ ਥੱਲੇ ਕੋਇਲਾ ਕਿਵੇਂ ਬਣਿਆ?
ਮੇਘ ਰਾਜ ਮਿੱਤਰ ਅਸੀਂ ਜਾਣਦੇ ਹਾਂ ਕਿ ਕੋਇਲਾ ਸਾਨੂੰ ਧਰਤੀ ਹੇਠਲੀਆਂ ਖਾਣਾਂ ਵਿੱਚੋਂ ਮਿਲਦਾ ਹੈ। ਪਰ ਧਰਤੀ ਦੀਆਂ ਪਰਤਾਂ ਥੱਲੇ ਇਹ ਕੋਇਲਾ ਕਿੱਥੋਂ ਆਇਆ? ਅੱਜ ਤੋਂ ਲਗਭਗ 16 ਕਰੋੜ ਸਾਲ ਪਹਿਲਾਂ ਧਰਤੀ ਉੱਤੇ ਜੰਗਲ ਹੀ ਜੰਗਲ ਹੁੰਦੇ ਸਨ। ਕਰੋੜਾਂ ਸਾਲਾਂ ਵਿੱਚ ਦਰੱਖਤਾਂ ਦੀਆਂ ਲੱਖਾਂ ਨਸਲਾਂ ਅਰਬਾਂ ਦੀ ਗਿਣਤੀ ਵਿੱਚ ਧਰਤੀ ਦੀਆਂ ਦਲਦਲਾਂ ਵਿੱਚ ਡਿਗਦੀਆਂ ਰਹੀਆਂ […]
ਕੀ ਪੌਦੇ ਗਤੀ ਕਰ ਸਕਦੇ ਹਨ?
ਮੇਘ ਰਾਜ ਮਿੱਤਰ ਜੀ ਹਾਂ ਪੌਦੇ ਗਤੀ ਕਰਦੇ ਹਨ। ਜੇ ਤੁਸੀਂ ਸੂਰਜ ਮੁਖੀ ਦੇ ਫੁੱਲ ਨੂੰ ਵੇਖੋਂ ਤਾਂ ਤਹਾਨੂੰ ਇਹ ਸਵੇਰ ਤੋਂ ਲੈ ਕੇ ਸ਼ਾਮ ਤੱਕ ਸੂਰਜ ਵੱਲ ਆਪਣਾ ਮੂੰਹ ਘੁਮਾਉਂਦਾ ਨਜ਼ਰ ਆਵੇਗਾ। ਜੇ ਤੁਸੀਂ ਗਮਲੇ ਵਿੱਚ ਲੱਗੇ ਪੌਦੇ ਨੂੰ ਗਮਲੇ ਸਮੇਤ ਉਲਟਾ ਕਰਕੇ ਛੱਤ ਵੱਲ ਲਟਕਾ ਦੇਵੋਗੇ ਤਾਂ ਕੁਝ ਦਿਨਾਂ ਬਾਅਦ ਉਹ ਆਪਣੇ ਤਣੇ […]