ਮੇਘ ਰਾਜ ਮਿੱਤਰ ਜੀ ਹਾਂ ਜੇ ਅਸੀਂ ਬਾਦਾਮ ਦੇ ਬੂਟੇ ਦੀ ਇੱਕ ਟਾਹਣੀ ਕੱਟਕੇ ਉਸ ਉੱਤੇ ਆੜੂ ਦੀ ਇੱਕ ਕਲਮ ਲਾ ਦਿੰਦੇ ਹਾਂ ਤਾਂ ਬਾਦਾਮ ਦੇ ਬੂਟੇ ਦੇ ਇੱਕ ਪਾਸੇ ਆੜੂ ਤੇ ਦੂਜੇ ਪਾਸੇ ਬਾਦਾਮ ਲੱਗ ਸਕਦੇ ਹਨ। ਅਸੀਂ ਜੰਗਲੀ ਬੇਰੀ ਤੇ ਪੇਂਦੂ ਬੇਰੀ ਦੀ ਕਲਮ ਚੜ੍ਹਾ ਕੇ ਪਿੰਦੀ ਬੇਰ ਪੇੈਦਾ ਕੀਤੇ ਆਮ ਹੀ ਵੇਖ […]
ਫਲ ਖੱਟੇ ਮਿਠੇ ਕਿਉਂ ਹੁੰਦੇ ਹਨ?
ਮੇਘ ਰਾਜ ਮਿੱਤਰ ਸਾਡੇ ਦੇਸ਼ ਵਿੱਚ ਮਿਲਣ ਵਾਲੇ ਫਲਾਂ ਨੂੰ ਦੋ ਕਿਸਮਾਂ ਵਿੱਚ ਵੰਡਿਆ ਜਾ ਸਕਦਾ ਹੈ ਮਿੱਠੇ ਤੇ ਖੱਟੇ। ਕੇਲੇ ਆਮ ਤੌਰ ਤੇ ਮਿੱਠੇ ਹੁੰਦੇ ਹਨ ਕਿਉਂਕਿ ਇਹਨਾਂ ਵਿੱਚ ਚੀਨੀ(ਾਂਰੁਚਟੋਸੲ) ਦੀ ਮਾਤਰਾ ਵੱਧ ਹੁੰਦੀ ਹੈ। ਨਿੰਬੂ ਖੱਟੇ ਹੁੰਦੇ ਹਨ ਕਿਉਂਕਿ ਇਹਨਾਂ ਵਿੱਚ ਸਿਟਰਿਕ ਨਾਂ ਦੇ ਤੇਜ਼ਾਬ ਦੀ ਮਾਤਰਾ ਵੱਧ ਹੁੰਦੀ ਹੈ। ਸੰਗਤਰੇ ਖਟ ਮਿੱਟੇ […]
ਦਰਖਤਾਂ ਹੇਠਾਂ ਰਾਤ ਨੂੰ ਸੌਣ ਨੁਕਸਾਨਦਾਇਕ ਕਿਉਂ ਹੈ?
ਮੇਘ ਰਾਜ ਮਿੱਤਰ ਅਸੀਂ ਜਾਣਦੇ ਹਾਂ ਕਿ ਦਿਨ ਵੇਲੇ ਪੌਦੇ ਸੂਰਜ ਦੀ ਰੌਸ਼ਨੀ ਵਿੱਚ ਹਵਾ ਚੋਂ ਕਾਰਬਨਡਾਈਆਕਸਾਈਡ ਤੇ ਪਾਣੀ ਲੈ ਕੇ ਆਪਣੀ ਖੁਰਾਕ ਤਿਆਰ ਕਰਦੇ ਹਨ। ਇਸ ਪ੍ਰਕਾਸ਼ ਸੰਸਲੇਸ਼ਣ ਦੀ ਕ੍ਰਿਆ ਵਿੱਚ ਦਿਨ ਵੇਲੇ ਉਹ ਆਕਸੀਜਨ ਪੇੈਦਾ ਕਰਦੇ ਹਨ ਇਸ ਕਰਕੇ ਦਿਨ ਵੇਲੇ ਪੌਦਿਆਂ ਹੇਠਾਂ ਆਕਸੀਜਨ ਦੀ ਬਹੁਤਾਤ ਹੁੰਦੀ ਹੈ। ਅਸੀਂ ਵੀ ਸਾਹ ਲੈਣ ਲਈ […]
ਦੁਪਹਿਰ ਖਿੜੀ ਦੇ ਫੁੱਲ ਦਿਨੇ ਹੀ ਕਿਉਂ ਖਿੜਦੇ ਹਨ?
ਮੇਘ ਰਾਜ ਮਿੱਤਰ ਕੁਝ ਫੁੱਲ ਦੀਆਂ ਪੱਤੀਆਂ ਵਿੱਚ ਅਜਿਹਾ ਪ੍ਰਬੰਧ ਹੁੰਦਾ ਹੈ ਕਿ ਜਿਉਂ ਹੀ ਉਹਨਾਂ ਦੀਆਂ ਪੱਤੀਆਂ ਤੇ ਸੂਰਜ ਦੀਆਂ ਕਿਰਨਾਂ ਪੈਂਦੀਆਂ ਹਨ ਤਾਂ ਇਹ ਖੁੱਲ੍ਹ ਜਾਂਦੀਆਂ ਹਨ। ਸੂਰਜ ਦੀਆਂ ਕਿਰਨਾਂ ਪੌਦੇ ਦੇ ਅੰਦਰੋਂ ਪਾਣੀ ਸੋਕਦੀਆਂ ਹਨ। ਇਸ ਲਈ ਅੰਦਰਲੇ ਸੁਰਾਖਾਂ ਦੇ ਖੁੱਲਣ ਕਰਕੇ ਪੱਤੀਆਂ ਖੁੱਲ ਜਾਂਦੀਆਂ ਹਨ। ਜਦੋਂ ਹੀ ਸੂਰਜ ਦੀਆਂ ਕਿਰਨਾਂ ਪਾਣੀ […]
ਦਰਖੱਤਾਂ ਦੀ ਟੀਸੀ ਤੇ ਪਾਣੀ ਕਿਵੇਂ ਪਹੁੰਚਦਾ ਹੈ?
ਮੇਘ ਰਾਜ ਮਿੱਤਰ ਜੇ ਤੁਸੀਂ ਕੰਚ ਦੀ ਇੱਕ ਸੁਰਾਖ ਵਾਲੀ ਨਲੀ ਦੇ ਕੁਝ ਹਿੱਸੇ ਨੂੰ ਪਾਣੀ ਦੀ ਭਰੀ ਕੌਲੀ ਵਿੱਚ ਡਬੋ ਦੇਵੋਗਾ ਤਾਂ ਤੁਸੀਂ ਵੇਖੋਗੇ ਕਿ ਨਲੀ ਦੇ ਸੁਰਾਖ ਵਿੱਚ ਪਾਣੀ ਦਾ ਲੇੈਬਲ ਨਾਲੋਂ ਉੱਚਾ ਹੋਵੇਗਾ। ਨਲੀ ਦਾ ਸੁਰਾਖ ਜਿੰਨਾਂ ਤੰਗ ਹੋਵੇਗਾ ਨਲੀ ਵਿੱਚ ਪਾਣੀ ਦਾ ਲੈਬਲ ਉਨਾਂ ਹੀ ਵੱਧ ਉੱਚਾ ਹੋਵੇਗਾ। ਵਿਗਿਆਨਕ ਭਾਸ਼ਾ ਵਿੱਚ […]
ਪਿੱਪਲ ਕੰਧਾਂ ਕੋਠਿਆਂ ਤੇ ਕਿਵੇਂ ਪੈਦਾ ਹੋ ਜਾਂਦਾ ਹੈ?
ਮੇਘ ਰਾਜ ਮਿੱਤਰ ਤੁਸੀਂ ਬੋਹੜ ਜਾਂ ਪਿੱਪਲ ਦੇ ਦਰਖੱਤ ਨੂੰ ਆਮ ਤੌਰ ਤੇ ਕੰਧਾ ਤੇ, ਕੋਠਿਆਂ ਤੇ ਪੈਦਾ ਹੋਇਆਂ ਜ਼ਰੂਰ ਵੇਖਿਆ ਹੋਵੇਗਾ। ਕਈ ਲੋਕ ਤਾਂ ਪਿੱਪਲ ਦੇ ਦਰੱਖਤ ਨੂੰ ਪਵਿੱਤਰ ਮੰਨ ਕੇ ਇਸ ਥਾਂ ਨੂੰ ਅਜਿਹੀ ਥਾਂ ਤੋਂ ਪੁੱਟਣ ਲਈ ਖਾਸ ਪੂਜਾ ਵੀ ਕਰਵਾਉਂਦੇ ਵੇਖੇ ਗਏ ਹਨ। ਅਸਲ ਵਿੱਚ ਇਸਦਾ ਕਾਰਨ ਇਹ ਹੈ ਕਿ ਬਹੁਤ […]
ਪੱਥਰ ਚੱਟ ਦੇ ਪੱਤੇ ਤੋਂ ਹੀ ਪੌਦੇ ਕਿਵੇਂ ਪੇੈਦਾ ਹੋ ਜਾਂਦੇ ਹਨ?
ਮੇਘ ਰਾਜ ਮਿੱਤਰ ਪੌਦਿਆਂ ਵਿੱਚ ਆਪਣੇ ਵਰਗੇ ਹੋਰ ਪੌਦੇ ਪੈਦਾ ਕਰਨ ਦੀਆਂ ਵਿਧੀਆਂ ਵੱਖ ਵੱਖ ਹਨ। ਵਾੜਾਂ ਲਈ ਵਰਤੇ ਜਾਣ ਵਾਲੇ ਅੱਕ ਦੇ ਡੰਡੇ ਨੂੰ ਬੀਜਣ ਨਾਲ ਅੱਕ ਦਾ ਬੂਟਾ ਉੱਗ ਪੈਂਦਾ ਹੈ। ਘਾਹ ਦੇ ਤਿਣਕੇ ਨੂੰ ਬੀਜਣ ਨਾਲ ਘਾਹ ਪੈਦਾ ਹੋ ਜਾਂਦਾ ਹੇੈ। ਅਜਿਹਾ ਇਸ ਲਈ ਹੁੰਦਾ ਹੈ ਕਿ ਅੱਕ ਦੇ ਬੂਟੇ ਨੂੰ ਪੈਦਾ […]
ਕੀ ਜਾਨਵਰ ਬਿਜਲੀ ਦਾ ਝਟਕਾ ਵੀ ਮਾਰ ਸਕਦੇ ਹਨ?
ਮੇਘ ਰਾਜ ਮਿੱਤਰ ਜੀ ਹਾਂ ਬਹੁਤ ਸਾਰੇ ਪਸ਼ੂ, ਜੀਵ, ਜੰਤੂ ਅਜਿਹੇ ਹਨ ਜਿਹੜੇ ਕਰੰਟ ਵੀ ਮਾਰ ਸਕਦੇ ਹਨ। ਸਮੁੰਦਰਾਂ ਵਿੱਚ ਮੱਛੀ ਦੀਆਂ ਅਜਿਹੀਆਂ ਕਿਸਮਾਂ ਵੀ ਉਪਲਬਧ ਹਨ ਜਿਹੜੀਆਂ ਆਪਣਾ ਸ਼ਿਕਾਰ ਬਿਜਲੀ ਦੇ ਕਰੰਟ ਨਾਲ ਕਰਦੀਆ ਹਨ। ਅਜਿਹੀ ਮੱਛੀ ਦੀ ਕਿਸਮ ਵੀ ਹੈ ਜੋ 400 ਵੋਲਟ ਦਾ ਕਰੰਟ ਮਾਰ ਕੇ ਮਨੁੱਖ ਨੂੰ ਵੀ ਨਕਾਰਾ ਬਣਾ ਸਕਦੀ […]
ਮੱਖੀ ਜਿਉਂਦੀ ਕਿਵੇਂ ਕੀਤੀ ਜਾ ਸਕਦੀ ਹੈ?
ਮੇਘ ਰਾਜ ਮਿੱਤਰ ਘਰਾਂ ਵਿੱਚ ਗਰਮੀਆਂ ਦੇ ਦਿਨਾਂ ਵਿੱਚ ਮੱਖੀਆਂ ਦੀ ਭਰਮਾਰ ਹੁੰਦੀ ਹੈ। ਤੁਸੀਂ ਦੋ ਚਾਰ ਮੱਖੀਆਂ ਫੜ ਲਵੋ ਅਤੇ ਮੱਖੀਆਂ ਸਮੇਤ ਹੀ ਆਪਣੇ ਹੱਥ ਨੂੰ ਪਾਣੀ ਵਿੱਚ ਡੁਬੋ ਦਿਉ। ਕੁਝ ਸਮੇਂ ਵਿੱਚ ਮੱਖੀਆਂ ਮਰ ਜਾਣਗੀਆਂ ਅਤੇ ਉਹਨਾਂ ਨੂੰ 10 ਮਿੰਟ ਲਈ ਪਾਣੀ ਵਿੱਚ ਪਈਆਂ ਰਹਿਣ ਦਿਉ। ਤਾਂ ਜੋ ਤੁਹਾਨੂੰ ਯਕੀਨ ਹੋ ਜਾਵੇ ਕਿ […]
ਅਮੀਬੇ ਵਿੱਚ ਜਣਨ ਕ੍ਰਿਆ ਕਿਵੇਂ ਹੁੰਦੀ ਹੈ?
ਮੇਘ ਰਾਜ ਮਿੱਤਰ ਧਰਤੀ ਤੇ ਉਪਲਬਧ ਜੀਵਾਂ ਦੀਆਂ ਸਾਰੀਆਂ ਕਿਸਮਾਂ ਵਿੱਚੋਂ ਅਮੀਬਾ ਸਭ ਤੋਂ ਸਧਾਰਣ ਪ੍ਰਾਣੀ ਹੈ। ਇਸਦਾ ਸਾਰਾ ਸਰੀਰ ਇੱਕ ਸੈੱਲ ਤੋਂ ਹੀ ਬਣਿਆ ਹੁੰਦਾ ਹੈ। ਇਸਦਾ ਆਕਾਰ ਇੱਕ ਸੈਂਟੀਮੀਟਰ ਦੇ ਦਸਵੇਂ ਹਿੱਸੇ ਤੋਂ ਵੀ ਘੱਟ ਹੁੰਦਾ ਹੈ। ਜਿਉਂ ਹੀ ਇਸਦਾ ਆਕਾਰ ਵਧਦਾ ਹੈ ਉਹ ਵਿਚਕਾਰੋਂ ਸੁੰਗੜਨਾ ਸ਼ੁਰੂ ਹੋ ਜਾਦਾ ਹੈ ਤੇ ਕੁਝ ਸਮੇਂ […]
ਬੱਕਰੀ ਮੀਂਗਣਾ ਕਿਉਂ ਦਿੰਦੀ ਹੈ?
ਮੇਘ ਰਾਜ ਮਿੱਤਰ ਬੱਕਰੀਆਂ ਦੀਆਂ ਨਸਲਾਂ ਲੱਖਾਂ ਸਾਲਾਂ ਤੋਂ ਮਾਰੂਥਲਾਂ ਵਿੱਚ ਰਹਿੰਦੀਆਂ ਹਨ। ਇਸ ਲਈ ਇਹਨਾਂ ਦੀ ਪਾਚਨ ਪ੍ਰਣਾਲੀ ਇਸ ਢੰਗ ਨਾਲ ਵਿਕਸਿਤ ਹੋ ਗਈ ਹੈ ਇਹ ਪਾਣੀ ਦੀ ਘੱਟ ਤੋਂ ਘੱਟ ਮਾਤਰਾ ਆਪਣੇ ਸਰੀਰ ਵਿੱਚੋਂ ਬਾਹਰ ਜਾਣ ਦਿੰਦੀਆਂ ਹਨ। ਉਂਠ ਦੇ ਲੇਡੇ ਦੇਣ ਦਾ ਕਾਰਨ ਵੀ ਇਹ ਹੀ ਹੁੰਦਾ ਹੈ।
ਗਰਮੀਆਂ ਵਿੱਚ ਕੁੱਤਾ ਜੀਭ ਬਾਹਰ ਕਿਉਂ ਕੱਢਦਾ ਹੈ?
-ਮੇਘ ਰਾਜ ਮਿੱਤਰ ਜੇ ਅਸੀਂ ਆਪਣੇ ਹੱਥ ਦੀ ਹਥੇਲੀ ਤੇ ਸਪਿਰਟ ਪਾ ਲਈਏ ਤਾਂ ਹੱਥ ਠੰਡਾ ਹੋ ਜਾਵੇਗਾ ਸਪਿਰਟ ਉੱਡ ਜਾਵੇਗਾ। ਵਾਸ਼ਪ ਬਣ ਕੇ ਉੱਡ ਜਾਣ ਦੀ ਕ੍ਰਿਆ ਨੂੰ ਵਿਗਿਆਨਕ ਸ਼ਬਦਵਾਲੀ ਵਿੱਚ ਵਾਸ਼ਪੀਕਰਨ ਕਿਹਾ ਜਾਂਦਾ ਹੈ ਤੇ ਇਹ ਵੀ ਸੱਚ ਹੇੈ ਕਿ ਵਾਸ਼ਪੀਕਰਣ ਦੁਆਰਾ ਠੰਡ ਵੀ ਪੇੈਦਾ ਹੁੰਦੀ ਹੈ। ਮਿੱਟੀ ਦੇ ਘੜਿਆਂ ਵਿੱਚ ਪਾਣੀ ਠੰਡੇ […]
ਸ਼ਹਿਦ ਦੀਆਂ ਮੱਖੀਆਂ ਮਖਿਆਲ ਕਿਵੇਂ ਇੱਕਠਾ ਕਰਦੀਆਂ ਹਨ?
– ਮੇਘ ਰਾਜ ਮਿੱਤਰ ਇੱਕ ਸ਼ਹਿਦ ਦੇ ਛੱਤੇ ਵਿੱਚ ਲਗਭਗ 80,000 ਮੱਖੀਆਂ ਹੁੰਦੀਆਂ ਹਨ। ਇਹ ਮੱਖੀਆਂ ਤਿੰਨ ਪ੍ਰਕਾਰ ਦੀਆਂ ਹਨ। ਰਾਣੀ ਮੱਖੀ ਇੱਕ ਹੀ ਹੁੰਦੀ ਹੈ ਜੋ ਆਕਾਰ ਵਿੱਚ ਦੂਸਰੀਆਂ ਮੱਖੀਆਂ ਨਾਲੋਂ ਵੱਡੀ ਹੁੰਦੀ ਹੈ ਅੱਜ ਕੱਲ ਬਣਾਏ ਜਾਣ ਵਾਲੇ ਮਧੂ ਮੱਖੀਆਂ ਦੇ ਡੱਬੇ ਇਸੇ ਸਿਧਾਂਤ ਤੇ ਬਣਾਏ ਜਾਂਦੇ। ਹਨ ਕਿ ਉਸ ਵਿੱਚ ਮੱਖੀਆਂ ਦੇ […]
ਚਾਮ ਚੜਿੱਕਾਂ ਆਪਣਾ ਰਸਤਾ ਕਿਵੇਂ ਪਤਾ ਕਰਦੀਆਂ ਹਨ?
-ਮੇਘ ਰਾਜ ਮਿੱਤਰ ਵਿਗਿਆਨੀਆਂ ਨੇ ਜਾਨਵਰਾਂ ਤੋਂ ਬਹੁਤ ਕੁਝ ਸਿੱਖਿਆ ਹੈ। ਦੁਸ਼ਮਨ ਦੇ ਹਵਾਈ ਜਹਾਜ਼ਾਂ ਦਾ ਪਤਾ ਲਗਾਉਣ ਲਈ ਵਰਤੀ ਜਾਣ ਵਾਲੀਂ ਰਾਡਾਰ ਪ੍ਰਣਾਲੀ ਵੀ ਚਾਮ ਗਿੱਦੜਾਂ ਵਲੋਂ ਵਰਤੋਂ ਵਿੱਚ ਲਿਆਂਦੀ ਜਾਣ ਵਾਲੀ ਪ੍ਰਣਾਲੀ ਵਾਂਗ ਹੀ ਹੇੈ। ਚਾਮ ਗਿੱਦੜ ਆਪਣੇ ਗਲੇ ਵਿੱਚੋਂ ਆਵਾਜ਼ ਨਾਲੋਂ ਵੱਧ ਤਰੰਗ ਲੰਬਾਈ ਦੀਆਂ ਲਹਿਰਾਂ ਛੱਡਦੇ ਹਨ। ਜਿਹੜੀਆਂ ਕੰਧਾ ਵਰਗੀਆਂ ਰੁਕਾਵਟ […]
ਉੱਲੂਆਂ ਨੂੰ ਦਿਨ ਵਾਲੇ ਦਿਖਾਈ ਕਿਉਂ ਨਹੀਂ ਦਿੰਦਾ?
-ਮੇਘ ਰਾਜ ਮਿੱਤਰ ਜਦੋਂ ਤੁਸੀਂ ਸਿਨਮਾ ਘਰ ਵਿੱਚੋ ਫਿਲਮ ਵੇਖਕੇ ਬਾਹਰ ਨਿਕਲਦੇ ਹੋ ਤਾਂ ਕੁਝ ਸਮੇਂ ਨਿਕਲਦੇ ਹੋ ਤਾਂ ਕੁਝ ਸਮੇਂ ਲਈ ਤੁਹਾਨੂੰ ਘੱਟ ਵਿਖਾਈ ਦੇਣ ਲੱਗ ਜਾਂਦਾ ਹੈ। ਪੰਜ ਸੱਤ ਮਿੰਟ ਦੇ ਸਮੇਂ ਦੌਰਾਨ ਹੀ ਤੁਹਾਡੀਆ ਅੱਖਾਂ ਦੀ ਰੌਸ਼ਨੀ ਮੁੜ ਪਹਿਲੀ ਹਾਲਤ ਵਿੱਚ ਆ ਜਾਂਦੀ ਹੇੈ। ਉੱਲੂਆਂ ਦੇ ਵੱਡੇ ਵਡੇਰੇ ਲੱਖਾਂ ਸਾਲਾਂ ਤੋਂ ਗੁਫਾਵਾਂ […]