ਲੜਕੇ ਤੇ ਲੜਕੀਆਂ ਜਦੋਂ11ਸਾਲ ਦੀ ਉਮਰ ਪਾਰ ਕਰਦੇ ਹਨ ਤਾਂ ਉਹਨਾਂ ਦੇ ਸਰੀਰਾਂ ਵਿੱਚ ਭਾਰੀ ਪਰਿਵਰਤਨ ਆਉਣੇ ਸ਼ੁਰੂ ਹੋ ਜਾਂਦੇ ਹਨ। ਲੜਕਿਆਂ ਵਿੱਚ ਐਡਰੋਜਨ ਨਾਮ ਦਾ ਰਸ ਪੈਦਾ ਹੋਣਾ ਸ਼ੁਰੂ ਹੋ ਜਾਂਦਾ ਹੈ। ਇਸ ਨਾਲ ਉਹਨਾਂ ਦੇ ਚਿਹਰੇ ਤੇ ਦਾੜੀ, ਮੁੱਛਾ ਅਤੇ ਸਰੀਰ ਦੇ ਬਾਕੀ ਅੰਗਾਂ ਦਾ ਵਿਕਾਸ ਸ਼ੁਰੂ ਹੋ ਜਾਂਦਾ ਹੈ। ਲੜਕੀਆਂ ਵਿੱਚ ਇਹ […]
ਖਾਣਾ ਖਾਣ ਤੋਂ ਬਾਅਦ ਡਕਾਰ ਕਿਉਂ ਆਉਂਦਾ ਹੈ ?
ਖਾਣਾ ਖਾਂਦੇ ਸਮੇਂ ਅਸੀਂ ਕੁਝ ਹਵਾ ਵੀ ਖਾਣੇ ਦੇ ਨਾਲ ਨਾਲ ਆਪਣੇ ਪੇਟ ਵਿੱਚ ਲੈ ਜਾਂਦੇ ਹਾਂ। ਪੇਟ ਤੇ ਛਾਤੀ ਵਿਚਕਾਰ ਭੋਜਨ ਨਲੀ ਵਿੱਚ ਇੱਕ ਢੱਕਣ ਹੁੰਦਾ ਹੈ ਜੋ ਖਾਣਾ ਖਾਣ ਤੋਂ ਬਾਅਦ ਬੰਦ ਹੋ ਜਾਂਦਾ ਹੈ ਤੇ ਪਾਚਕ ਰਸ ਇੱਥੇ ਖਾਣੇ ਵਿੱਚ ਰਲ ਜਾਂਦੇ ਹਨ। ਇਹ ਢੱਕਣ ਖਾਣੇ ਨੂੰ ਬਾਹਰ ਆਉਣ ਤੋਂ ਰੋਕਦਾ ਹੈ। […]
ਸਾਡੇ ਪੇਟ ਵਿੱਚ ਧੁੰਨੀ ਕਿਉਂ ਹੁੰਦੀ ਹੈ ?
ਹਰੇਕ ਵਿਅਕਤੀ ਦੇ ਪੇਟ ਵਿੱਚ ਇੱਕ ਬਟਨ ਦੇ ਆਕਾਰ ਦਾ ਟੋਇਆ ਹੁੰਦਾ ਹੈ। ਜਿਸਨੂੰ ਨਾਭੀ ਜਾਂ ਧੁੰਨੀ ਕਿਹਾ ਜਾਂਦਾ ਹੈ। ਬੱਚਾ ਜਦ ਮਾਂ ਦੇ ਪੇਟ ਵਿੱਚ ਹੁੰਦਾ ਹੈ ਤਾਂ ਉਸਨੂੰ ਜਿੳਂੁਦੇ ਰਹਿਣ ਲਈ ਆਕਸੀਜਨ ਤੇ ਹੋਰ ਖੁਰਾਕ ਦੀ ਲੋੜ ਹੁੰਦੀ ਹੈ। ਇਸ ਹਾਲਤ ਵਿੱਚ ਉਹ ਆਪਣੇ ਮੂੰਹ ਰਾਹੀਂ ਖਾ ਪੀ ਨਹੀਂ ਸਕਦਾ। ਇਸ ਲਈ ਉਸਦੇ […]
ਕੁਝ ਲੋਕ ਨੀਦ ਸਮੇਂ ਘੁਰਾੜੇ ਕਿਉਂ ਮਾਰਦੇ ਹਨ ?
ਇਹ ਇੱਕ ਸਚਾਈ ਹੈ ਕਿ ਜਿਹੜੇ ਲੋਕ ਨੱਕ ਰਾਹੀਂ ਸਾਹ ਲੈਣ ਦੀ ਨਰੋਈ ਆਦਤ ਦੇ ਆਦੀ ਹੁੰਦੇ ਹਨ ਉਹ ਘਰਾੜੇ ਨਹੀ ਮਾਰਦੇ। ਜਿਹੜੇ ਆਦਮੀ ਸੌਣ ਸਮੇਂ ਨੱਕ ਜਾਂ ਗਲੇ ਨੂੰ ਸਾਫ ਕਰਕੇ ਸੌਂਦੇ ਹਨ ਉਹਨਾਂ ਦੇ ਘੁਰਾੜੇ ਮਾਰਨ ਦਾ ਕਾਰਨ ਸਾਡੇ ਗਲੇ ਵਿਚਲੀ ਚਮੜੀ ਦਾ ਢਿੱਲਾ ਹੋਣਾ ਹੈ। ਜਾਗਦੇ ਸਮੇਂ ਸਾਡੇ ਗਲੇ ਦੀ ਚਮੜੀ ਤਣੀ […]
ਨਹੁੰ ਜਾਂ ਵਾਲ ਕੱਟਣ ਤੇ ਦਰਦ ਕਿਉਂ ਨਾਹੀਂ ਹੁੰਦਾ ?
ਸਾਡੇ ਸਰੀਰ ਦੇ ਕੁਝ ਭਾਗਾਂ ਵਿੱਚ ਮੁਰਦਾ ਸੈੱਲ ਹੁੰਦੇ ਹਨ। ਨਹੁੰ ਤੇ ਵਾਲ ਵੀ ਸਾਡੇ ਸਰੀਰ ਦੇ ਨਿਰਜੀਵ ਭਾਗ ਹਨ। ਇਹ ਸਾਡੇ ਸਰੀਰ ਵਿੱਚ ਨਿਕਲਣ ਵਾਲੇ ਮਰੇ ਹੋਏ ਪ੍ਰੋਟੀਨ ਦੇ ਸੈੱਲ ਹਨ। ਇਹਨਾਂ ਦਾ ਵਿਗਿਆਨਕ ਨਾਂ ਕਿਰਾਟਿਨ ਹੈ। ਕਿਉਂਕਿ ਨਹੁੰ ਤੇ ਵਾਲਾਂ ਦੀਆਂ ਜੜ੍ਹਾਂ ਤੱਕ ਤਾਂ ਖੂਨ ਦੀ ਸਪਲਾਈ ਹੁੰਦੀ ਰਹਿੰਦੀ ਹੈ ਪਰ ਇਸਤੋਂ ਅਗਾਂਹ […]
ਸਾਨੂੰ ਪਸੀਨਾ ਕਿਉਂ ਆਉਂਦਾ ਹੈ ?
ਅਸੀ ਭੋਜਨ ਖਾਂਦੇ ਹਾਂ। ਇਹ ਭੋਜਨ ਸਾਡੇ ਸਰੀਰ ਦੇ ਤਾਪਮਾਨ ਨੂੰ 37 ਦਰਜੇ ਸੈਲਸੀਅਰ ਤੇ ਰੱਖਣ ਵਿੱਚ ਸਹਾਈ ਹੁੰਦਾ ਹੈ। ਇੱਕ ਸਿਹਤਮੰਦ ਆਦਮੀ ਦਿਨ ਵਿੱਚ ਐਨਾ ਭੋਜਨ ਖਾ ਜਾਂਦਾ ਹੈ ਕਿ ਉਸ ਨਾਲ 25 ਕਿਲੋ ਪਾਣੀ ਉਬਲਣ ਲਾਇਆ ਜਾ ਸਕਦਾ ਹੈ। ਅਸੀ ਜਾਣਦੇ ਹਾਂ ਕਿ ਤਰਲ ਪਦਾਰਥਾਂ ਦੀ ਵਾ੍ਤਸ਼ਪ ਬਣਕੇ ਉੱਡ ਜਾਣ ਦੀ ਕ੍ਰਿਆ ਨਾਲ […]
ਮਿਰਗੀ ਦੇ ਦੌਰੇ ਕਿਉਂ ਪੇੈਂਦੇ ਹਨ ?
ਅਸੀਂ ਜਾਣਦੇ ਹਾਂ ਕਿ ਸਾਡੇ ਸਰੀਰ ਦੀਆਂ ਸਾਰੀਆਂ ਅੰਗ ਪ੍ਰਣਾਲੀਆਂ ਦਾ ਕੰਟਰੋਲ ਸਾਡੇ ਦਿਮਾਗ ਕੋਲ ਹੁੰਦਾ ਹੈ। ਮਿਰਗੀ ਦੇ ਦੌਰੇ ਸਮੇਂ ਦਿਮਾਗ ਕੁਝ ਸਮੇਂ ਲਈ ਕੰਮ ਛੱਡ ਜਾਂਦਾ ਹੈ ਇਸ ਲਈ ਅੰਗ ਪ੍ਰਣਾਲੀਆਂ ਤੇ ਕਾਬੂ ਖਤਮ ਹੋ ਜਾਂਦਾ ਹੈ ਅਤੇ ਵਿਅਕਤੀ ਡਿੱਗ ਪੈਂਦਾ ਹੈ ਜਾਂ ਜਿਸ ਹਾਲਤ ਵਿੱਚ ਹੁੰਦਾ ਹੈ ਉਸ ਵਿੱਚ ਹੀ ਰਹਿ ਜਾਂਦਾ […]
ਬੁਢਾਪੇ ਵਿੱਚ ਝੁਰੜੀਆਂ ਕਿਉਂ ਪੈ ਜਾਂਦੀਆਂ ਹਨ ?
ਅਸੀਂ ਪਹਿਲਾਂ ਹੀ ਪੜ੍ਹ ਚੁੱਕੇ ਹਾਂ ਕਿ ਮਾਤਾ ਪਿਤਾ ਤੋਂ ਪ੍ਰਾਪਤ ਕੀਤੇ ਦੋ ਸੈੱਲ ਜੁੜ ਕੇ ਅੱਗੇ ਵਧਣਾ ਸ਼ੁਰੂ ਕਰ ਦਿੰਦੇ ਹਨ। ਇੱਕ ਸੈੱਲ ਤੋਂ ਦੋ ਤੇ ਦੋ ਤੋਂ ਚਾਰ ਤੋਂ ਅੱਠ ਹੁੰਦੇ ਹੋਏ ਇਹਨਾਂ ਦੀ ਗਿਣਤੀ ਬੱਚੇ ਵਿੱਚ ਕਈ ਖਰਬਾਂ ਵਿੱਚ ਪਹੁੰਚ ਜਾਂਦੀ ਹੈ। ਬਚਪਨ ਤੋਂ ਲਗਭਗ ਚਾਲੀ ਸਾਲ ਦੀ ਉਮਰ ਤੱਕ ਸਾਡੇ ਸਰੀਰ […]
ਵਾਲਾਂ ਦਾ ਰੰਗ ਸਫੈਦ ਕਿਉਂ ਹੁੰਦਾ ਹੈ ?
ਜਿਵੇਂ ਕਿ ਪਹਿਲਾਂ ਹੀ ਦੱਸਿਆਂ ਜਾ ਚੁੱਕਾ ਹੈ ਸਾਡੀ ਚਮੜੀ ਵਿੱਚ ਮੈਲਾਨਿਨ ਨਾਂ ਦਾ ਕਾਲਾ ਪਦਾਰਥ ਹੁੰਦਾ ਹੈ। ਇਹ ਪਦਾਰਥ ਵਾਲਾਂ ਦੀਆਂ ਜੜ੍ਹਾਂ ਵਿੱਚ ਜਮਾਂ ਹੋ ਜਾਂਦਾ ਹੈ ਅਤੇ ਵਾਲਾਂ ਦੇ ਨਾਲ ਨਾਲ ਬਾਹਰ ਆਉਂਦਾ ਰਹਿੰਦਾ ਹੈ। ਇਸ ਲਈ ਵਾਲ ਕਾਲੇ ਰੰਗ ਦੇ ਹੁੰਦੇ ਹਨ। ਜਦੋਂ ਇਸ ਪਦਾਰਥ ਦੀ ਕਮੀ ਹੋ ਜਾਂਦੀ ਹੈ ਤਾਂ ਵਾਲ […]
ਅੰਗਰੇਜ਼ਾਂ ਦੀਆਂ ਅੱਖਾਂ ਨੀਲੀਆਂ ਕਿਉਂ ਹੁੰਦੀਆਂ ਹਨ ?
ਅਸੀ ਜਾਣਦੇ ਹਾਂ ਕਿ ਸਾਡੇ ਵਿੱਚ ਬਹੁਤ ਸਾਰੇ ਗੁਣ ਸਾਡੇ ਮਾਪਿਆਂ ਵਾਲੇ ਹੀ ਹੁੰਦੇ ਹਨ। ਕਿਉਂਕਿ ਧਰਤੀ ਤੇ ਰਹਿਣ ਵਾਲੇ ਸਾਰੇ ਮਨੁੱਖ ਆਪਣੀ ਹੋਂਦ ਵਿੱਚ ਆਉਣ ਸਮੇਂ ਇੱਕ ਸੱੈਲ ਆਪਣੀ ਮਾਤਾ ਤੋਂ ਅਤੇ ਇਕ ਸੈੱਲ ਆਪਣੇ ਪਿਤਾ ਤੋਂ ਪ੍ਰਾਪਤ ਕਰਦੇ ਹਨ। ਇਹ ਦੋਵੇਂ ਸੈੱਲ ਮਾਤਾ ਦੇ ਪੇਟ ਵਿੱਚ ਹੀ ਮਾਤਾ ਦੀ ਖੁਰਾਕ ਨਾਲ ਆਪਣੀ ਗਿਣਤੀ […]
ਅੰਗਰੇਜ਼ ਗੋਰੇ, ਅਫਰੀਕੀ ਕਾਲੇ ਤੇ ਕਸ਼ਮੀਰੀ ਲਾਲ ਕਿਉਂ ਹੁੰਦੇ ਹਨ?
ਸਾਡੀ ਚਮੜੀ ਵਿੱਚ ਤਿੰਨ ਪ੍ਰਕਾਰ ਦੇ ਰੰਗੀਨ ਪਦਾਰਥ ਹੁੰਦੇ ਹਨ। ਇਹਨਾਂ ਤਿੰਨ ਰੰਗੀਨ ਪਦਾਰਥਾਂ ਦੇ ਨਾਂ ਹਨ ਮੈਲਾਨਿਨ, ਕੇਰੋਟੇਨ ਤੇ ਹੀਮੋਗਲੋਬਿਨ। ਸਾਡੀ ਚਮੜੀ ਦਾ ਰੰਗ ਇਹਨਾਂ ਤਿੰਨ ਪਦਾਰਥਾਂ ਦੀ ਮਾਤਰਾ ਤੇ ਨਿਰਭਰ ਕਰਦਾ ਹੈ। ਸੂਰਜ ਦੀ ਰੌਸ਼ਨੀ ਮੈਲਾਨਿਨ ਪੈਦਾ ਕਰਦੀ ਹੈ। ਇਸ ਲਈ ਗਰਮ ਵਾਯੂ ਮੰਡਲ ਵਾਲੇ ਦੇਸ਼ਾਂ ਦੇ ਵਸਨੀਕਾਂ ਵਿੱਚ ਇਸ ਦੀ ਮਾਤਰਾ ਵੱਧ […]
ਲੜਕੀਆਂ ਦੀ ਅਵਾਜ਼ ਤਿੱਖੀ ਕਿਉਂ ਹੁੰਦੀ ਹੈੈ ?
ਤੁਸੀਂ ਇੱਕੋ ਸਪੀਡ ਨਾਲ ਘੁੰਮ ਰਹੀਆਂ ਇੱਕੋ ਆਕਾਰ ਦੀਆਂ ਦੋ ਗਰਾਰੀਆਂ ਲੈ ਲਵੋ ਜਿਹਨਾਂ ਵਿੱਚ ਇੱਕ ਵਿੱਚ ਦੰਦਿਆਂ ਦੀ ਗਿਣਤੀ ਦੂਸਰੀ ਤੋਂ ਵੱਧ ਹੋਵੇ। ਹੁਣ ਜੇ ਤੁਸੀਂ ਕਿਸੇ ਲੋਹੇ ਦੀ ਚੀਜ਼ ਇਹਨਾਂ ਘੁੰਮ ਰਹੀਆਂ ਗਰਾਰੀਆਂ ਨਾਲ ਲਾਵੋਗੇ ਤੁਸੀਂ ਵੇਖੋਗੇ ਕਿ ਜਿਸ ਗਰਾਰੀ ਦੇ ਦੰਦੇ ਬਰੀਕ ਹੋਣਗੇ ਉਸਦੀ ਅਵਾਜ਼ ਤਿੱਖੀ ਆਵੇਗੀ। ਇਸ ਤਰ੍ਹਾਂ ਹੀ ਸਾਡੀ ਅਵਾਜ਼ […]