ਚਮੇਲੀ ਦੇ ਫੁੱਲ ਵਿੱਚੋਂ ਖੁਸ਼ਬੂ ਕਿਉਂ ਆਉਂਦੀ ਹੈ?

ਮੇਘ ਰਾਜ ਮਿੱਤਰ

ਇਸ ਸਵਾਲ ਦੀ ਜਾਣਕਾਰੀ ਪ੍ਰਾਪਤ ਕਰਨ ਤੋਂ ਪਹਿਲਾਂ ਸਾਨੂੰ ਇਸ ਗੱਲ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਕਿ ਖੁਸ਼ਬੋ ਤੇ ਬਦਬੋ ਕੀ ਹਨ? ਅਸੀ ਜਾਣਦੇ ਹਾਂ ਕਿ ਹਰੇਕ ਪਦਾਰਥ ਦੇ ਅਜਿਹੇ ਸਭ ਤੋਂ ਛੋਟੇ ਕਣਾਂ ਨੂੰ ਜਿਹਨਾਂ ਉਪੱਰ ਉਸ ਪਦਾਰਥ ਦੇ ਗੁਣ ਹੁੰਦੇ। ਕੁਝ ਪਦਾਰਥਾਂ ਦੇ ਅਣੂ ਹਵਾ ਵਿੱਚ ਖਿਲੱਰ ਜਾਂਦੇ ਹਨ ਅਜਿਹੇ ਪਦਾਰਥ ਹੀ ਖੁਸ਼ਬੋ ਜਾਂ ਬਦਬੋ ਦਿੰਦੇ ਹਨ। ਨੱਕ ਵਿੱਚ ਵੀ ਕੁਝ ਸੈੱਲ ਅਜਿਹੇ ਹੁੰਦੇ ਹਨ ਜਿਹੜੇ ਇਸੇ ਲਈ ਚਮੇਲੀ ਦੇ ਫੁੱਲ ਵਿੱਚੋਂ ਹਵਾ ਵਿੱਚ ਖਿਲਰੇ ਅਣੂੂ ਸਾਡੇ ਦਿਮਾਗ ਨੂੰ ਸੁਖਦਾਇਕ ਅਨੁਭਵ ਦਿੰਦੇ ਹਨ। ਇਸ ਤਰ੍ਹਾਂ ਚਮੇਲੀ ਦੇ ਫੁੱਲ ਦੀ ਖੁਸ਼ਬੋ ਸਾਨੂੰ ਚੰਗੀ ਲੱਗਦੀ ਹੈ। ਚਮੇਲੀ ਦਾ ਫੁੱਲ ਆਪਣੀ ਪਰ ਪਰਾਗਣ(ਜਿਸਨੂੰ ਸੌਖੀ ਭਾਸ਼ਾ ਵਿੱਚ ਬੀਜਾਂ ਨੂੰ ਉਪਜਾਊ ਬਣਾਉਣਾ ਤੇ ਇੱਕ ਥਾਂ ਤੋਂ ਦੂਜੀ ਥਾਂ ਤੇ ਪਹੁੰਚਾਉਣ) ਦੀ ਇੱਛਾ ਕਰਕੇ ਹੀ ਇਹ ਖੁਸ਼ਬੋ ਛੱਡਦਾ ਹੈ।

Back To Top