-ਮੇਘ ਰਾਜ ਮਿੱਤਰ
ਵਿਗਿਆਨੀਆਂ ਨੇ ਜਾਨਵਰਾਂ ਤੋਂ ਬਹੁਤ ਕੁਝ ਸਿੱਖਿਆ ਹੈ। ਦੁਸ਼ਮਨ ਦੇ ਹਵਾਈ ਜਹਾਜ਼ਾਂ ਦਾ ਪਤਾ ਲਗਾਉਣ ਲਈ ਵਰਤੀ ਜਾਣ ਵਾਲੀਂ ਰਾਡਾਰ ਪ੍ਰਣਾਲੀ ਵੀ ਚਾਮ ਗਿੱਦੜਾਂ ਵਲੋਂ ਵਰਤੋਂ ਵਿੱਚ ਲਿਆਂਦੀ ਜਾਣ ਵਾਲੀ ਪ੍ਰਣਾਲੀ ਵਾਂਗ ਹੀ ਹੇੈ। ਚਾਮ ਗਿੱਦੜ ਆਪਣੇ ਗਲੇ ਵਿੱਚੋਂ ਆਵਾਜ਼ ਨਾਲੋਂ ਵੱਧ ਤਰੰਗ ਲੰਬਾਈ ਦੀਆਂ ਲਹਿਰਾਂ ਛੱਡਦੇ ਹਨ। ਜਿਹੜੀਆਂ ਕੰਧਾ ਵਰਗੀਆਂ ਰੁਕਾਵਟ ਦੀ ਜਾਣਕਾਰੀ ਹੋ ਜਾਂਦੀ ਹੈ।
